੪ ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) |
No edit summary |
||
ਲਾਈਨ 2:
'''4 ਜੁਲਾਈ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 185ਵਾਂ ([[ਲੀਪ ਸਾਲ]] ਵਿੱਚ 186ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 180 ਦਿਨ ਬਾਕੀ ਹਨ।
== ਵਾਕਿਆ ==
* [[1712]] – [[ਨਿਊ ਯਾਰਕ]] ਵਿੱਚ ਗ਼ੁਲਾਮਾਂ ਵਲੋਂ ਬਗ਼ਾਵਤ ਕਰ ਕੇ 9 ਗੋਰੇ ਮਾਰਨ ਮਗਰੋਂ ਫ਼ੌਜ ਨੇ ਬਹੁਤ ਸਾਰੇ ਗ਼ੁਲਾਮ ਗ੍ਰਿਫ਼ਤਾਰ ਕਰ ਲਏ ਅਤੇ ਉਨ੍ਹਾਂ ਵਿੱਚੋਂ 12 ਨੂੰ ਗੋਲੀਆਂ ਨਾਲ ਉਡਾ ਦਿਤਾ।
* [[1776]] – [[ਅਮਰੀਕਾ]] ਵਿੱਚ ਕਾਂਟੀਨੈਂਟਲ ਕਾਂਗਰਸ ਦੇ ਪ੍ਰਧਾਨ [[ਜਾਹਨ ਹੈਨਕੌਕ]] ਨੇ [[ਥਾਮਸ ਜੈਫ਼ਰਸਨ]] ਵਲੋਂ ਸੋਧੇ ਹੋਏ ‘ਆਜ਼ਾਦੀ ਦੇ ਐਲਾਨ-ਨਾਮੇ’ ਉੱਤੇ ਦਸਤਖ਼ਤ ਕੀਤੇ। ਹੁਣ ਇਸ ਦਿਨ ਨੂੰ ਅਮਰੀਕਾ ਵਿੱਚ ਆਜ਼ਾਦੀ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ।
* [[1855]] – ਮਸ਼ਹੂਰ ਅਮਰੀਕਨ ਕਵੀ [[ਵਾਲਟ ਵਿਟਮੈਨ]] ਨੇ ਅਪਣੀ ਕਿਤਾਬ
* [[1884]] – ਅਮਰੀਕਾ ਵਿੱਚ ‘ਝੋਟਿਆਂ ਦੀ ਲੜਾਈ’ ਦੀ ਖੇਡ ਸ਼ੁਰੂ ਕੀਤੀ ਗਈ।
* [[1946]] – 400 ਸਾਲ ਦੀ ਗ਼ੁਲਾਮੀ ਮਗਰੋਂ [[ਫਿਲੀਪੀਨਜ਼|ਫ਼ਿਲਪਾਈਨਜ਼]] ਮੁਲਕ ਨੂੰ ਆਜ਼ਾਦੀ ਮਿਲੀ।▼
*[[1902]] ਨੂੰ [[ਸਵਾਮੀ ਵਿਵੇਕਾਨੰਦ]] ਜੀ ਦੀ ਮੌਤ ਹੋਈ।▼
* [[1955]] – 3 ਅਤੇ 4 ਜੁਲਾਈ ਦੀ ਅੱਧੀ ਰਾਤ ਨੂੰ ਪੁਲਿਸ ਨੇ ਦਰਬਾਰ ਸਾਹਿਬ ਦੇ ਦੁਆਲੇ ਘੇਰਾ ਪਾ ਕੇ ਨਾਕਾਬੰਦੀ ਕੀਤੀ।▼
▲*[[1946]]– 400 ਸਾਲ ਦੀ ਗ਼ੁਲਾਮੀ ਮਗਰੋਂ [[ਫਿਲੀਪੀਨਜ਼|ਫ਼ਿਲਪਾਈਨਜ਼]] ਮੁਲਕ ਨੂੰ ਆਜ਼ਾਦੀ ਮਿਲੀ।
* [[1960]] – [[ਅਮਰੀਕਾ]] ਨੇ [[ਫ਼ਿਲਾਡੈਲਫ਼ੀਆ]] ‘ਚ ਅਪਣਾ 50 ਸਿਤਾਰਿਆਂ ਵਾਲਾ ਝੰਡਾ ਰੀਲੀਜ਼ ਕੀਤਾ।▼
▲*[[1955]]– 3 ਅਤੇ 4 ਜੁਲਾਈ ਦੀ ਅੱਧੀ ਰਾਤ ਨੂੰ ਪੁਲਿਸ ਨੇ ਦਰਬਾਰ ਸਾਹਿਬ ਦੇ ਦੁਆਲੇ ਘੇਰਾ ਪਾ ਕੇ ਨਾਕਾਬੰਦੀ ਕੀਤੀ।
* [[1965]] – [[ਲੁਧਿਆਣਾ]] ਵਿੱਚ ਨਲਵਾ ਕਾਨਫ਼ਰੰਸ ਨੇ ‘ਆਤਮ ਨਿਰਣੈ’ ਦਾ ਮਤਾ ਪਾਸ ਕੀਤਾ, ਇਸ ਮਤੇ ਨੂੰ ਬਾਅਦ ਵਿੱਚ ‘ਆਤਮ ਨਿਰਣੇ’ ਦੇ ਮਤੇ ਨਾਲ ਯਾਦ ਕੀਤਾ ਜਾਂਦਾ ਰਿਹਾ। ਮਤੇ ਦੇ ਲਫ਼ਜ਼ ਸਨ: “ਇਹ ਕਾਨਫ਼ਰੰਸ ਵਿੱਚਾਰਾਂ ਮਗਰੋਂ ਇਸ ਸਿੱਟੇ ‘ਤੇ ਪੁੱਜੀ ਹੈ ਕਿ ਸਿੱਖਾਂ ਕੋਲ ਅਪਣੀ ਹੋਂਦ ਨੂੰ ਕਾਇਮ ਰੱਖਣ ਲਈ ਭਾਰਤੀ ਰੀਪਬਲਿਕ ਅੰਦਰ ਆਪੂੰ ਫ਼ੈਸਲਾ ਕਰਨ (ਆਤਮ ਨਿਰਣੈ) ਦਾ ਸਿਆਸੀ ਦਰਜਾ ਹਾਸਲ ਕਰਨ ਤੋਂ ਬਿਨਾਂ ਹੋਰ ਕੋਈ ਬਦਲ ਨਹੀਂ।”▼
▲*[[1960]]– [[ਅਮਰੀਕਾ]] ਨੇ [[ਫ਼ਿਲਾਡੈਲਫ਼ੀਆ]] ‘ਚ ਅਪਣਾ 50 ਸਿਤਾਰਿਆਂ ਵਾਲਾ ਝੰਡਾ ਰੀਲੀਜ਼ ਕੀਤਾ।
* [[2009]] – [[ਉੱਤਰੀ ਕੋਰੀਆ]] ਨੇ ਪਾਣੀ ਵਿੱਚ 7 ਬੈਲਿਸਟਿਕ ਮਿਜ਼ਾਈਲਾਂ ਚਲਾਉਣ ਦਾ ਕਾਮਯਾਬ ਤਜਰਬਾ ਕੀਤਾ।
* [[2009]] – [[ਨਿਊ ਯਾਰਕ]] ਵਿੱਚ ‘[[ਸਟੈਚੂ ਆਫ਼ ਲਿਬਰਟੀ]]’ ਨੂੰ ਲੋਕਾਂ ਵਾਸਤੇ ਦੋਬਾਰਾ ਖੋਲ੍ਹ ਦਿਤਾ ਗਿਆ।
* [[2014]] – [[ਰਘਬੀਰ ਸਿੰਘ ਸਮੱਘ]], ਡਾਇਰੈਕਟਰ ਗੁਰਬਾਣੀ ਟੀ.ਵੀ. ਕਨੇਡਾ 4 ਜੁਲਾਈ 2014 ਦੇ ਦਿਨ ਚੜ੍ਹਾਈ ਕਰ ਗਏ। ਉਨ੍ਹਾਂ ਨੇ 24 ਸਾਲ ਇਸ ਪ੍ਰੋਗਰਾਮ ਨੂੰ ਚਲਾਇਆ ਸੀ।▼
▲*[[1965]]– [[ਲੁਧਿਆਣਾ]] ਵਿੱਚ ਨਲਵਾ ਕਾਨਫ਼ਰੰਸ ਨੇ ‘ਆਤਮ ਨਿਰਣੈ’ ਦਾ ਮਤਾ ਪਾਸ ਕੀਤਾ, ਇਸ ਮਤੇ ਨੂੰ ਬਾਅਦ ਵਿੱਚ ‘ਆਤਮ ਨਿਰਣੇ’ ਦੇ ਮਤੇ ਨਾਲ ਯਾਦ ਕੀਤਾ ਜਾਂਦਾ ਰਿਹਾ। ਮਤੇ ਦੇ ਲਫ਼ਜ਼ ਸਨ: “ਇਹ ਕਾਨਫ਼ਰੰਸ ਵਿੱਚਾਰਾਂ ਮਗਰੋਂ ਇਸ ਸਿੱਟੇ ‘ਤੇ ਪੁੱਜੀ ਹੈ ਕਿ ਸਿੱਖਾਂ ਕੋਲ ਅਪਣੀ ਹੋਂਦ ਨੂੰ ਕਾਇਮ ਰੱਖਣ ਲਈ ਭਾਰਤੀ ਰੀਪਬਲਿਕ ਅੰਦਰ ਆਪੂੰ ਫ਼ੈਸਲਾ ਕਰਨ (ਆਤਮ ਨਿਰਣੈ) ਦਾ ਸਿਆਸੀ ਦਰਜਾ ਹਾਸਲ ਕਰਨ ਤੋਂ ਬਿਨਾਂ ਹੋਰ ਕੋਈ ਬਦਲ ਨਹੀਂ।”
▲*[[2014]]– [[ਰਘਬੀਰ ਸਿੰਘ ਸਮੱਘ]], ਡਾਇਰੈਕਟਰ ਗੁਰਬਾਣੀ ਟੀ.ਵੀ. ਕਨੇਡਾ 4 ਜੁਲਾਈ 2014 ਦੇ ਦਿਨ ਚੜ੍ਹਾਈ ਕਰ ਗਏ। ਉਨ੍ਹਾਂ ਨੇ 24 ਸਾਲ ਇਸ ਪ੍ਰੋਗਰਾਮ ਨੂੰ ਚਲਾਇਆ ਸੀ।
== ਜਨਮ ==
==ਦਿਹਾਂਤ==
[[File:Swami Vivekananda-1893-09-signed.jpg|120px|thumb|[[ਸਵਾਮੀ ਵਿਵੇਕਾਨੰਦ]]]]
▲* [[1902]] ਨੂੰ [[ਸਵਾਮੀ ਵਿਵੇਕਾਨੰਦ]] ਜੀ ਦੀ ਮੌਤ ਹੋਈ।
* [[1963]]– [[ਭਾਰਤ ਦਾ ਝੰਡਾ]] ਦਾ ਡੀਜਾਇਨ ਕਰਤਾ, ਅਜਾਦੀ ਘੁਲਾਟੀਆ [[ਪਿੰਗਾਲੀ ਵੈਂਕਈਆ]] ਦਾ ਦਿਹਾਂਤ। (ਜਨਮ 1876)
[[ਸ਼੍ਰੇਣੀ:ਜੁਲਾਈ]]
[[ਸ਼੍ਰੇਣੀ:ਸਾਲ ਦੇ ਦਿਨ]]
|