1,517
edits
ਕਿਨੈ ਸੇਤ ਕਿਸੈ ਕੇਸਰੀ ਰੰਗਵਾਈ।....35॥
ਇਨ੍ਹਾਂ ਸਭ ਸਿੰਘਾਂ ਨੇ ਆਪਣੇ ਸ਼ਸਤਰ-ਬਸਤਰ ਸਜਾ ਲਏ। [[ਅਨੰਦ ਸਾਹਿਬ]] ਦੀਆਂ ਪੰਜ ਪਉੜੀਆਂ ਦਾ ਪਾਠ ਕੀਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਾਕ ਲਿਆ। ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਹ ਸਭ ਤਿਆਰੀਆਂ ਇੱਕ ਵਿਆਹ ਦੀ ਤਰ੍ਹਾਂ ਕੀਤੀਆਂ ਗਈਆਂ।
ਭਾਈ ਰਤਨ ਸਿੰਘ (ਭੰਗੂ) ਲਿਖਦਾ ਹੈ-
|
edits