ਭਾਰਤੀ ਸਟੇਟ ਬੈਂਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"भारतीय स्टेट बैंक" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ
"भारतीय स्टेट बैंक" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ
ਲਾਈਨ 2:
'''ਸਟੇਟ ਬੈਂਕ ਆਫ ਇੰਡੀਆ '''(state bank of India/SBI) [[ਭਾਰਤ]] ਦਾ ਸਭ ਤੋਂ ਵੱਡਾ ਤੇ ਪੁਰਾਣਾ [[ਬੈਂਕ]]  ਅਤੇ ਵਿੱਤੀ ਸੰਸਥਾ ਹੈ। ਇਸਦਾ ਮੁੱਖ ਦਫ਼ਤਰ [[ਮੁੰਬਈ]] ਵਿਚ ਹੈ। ਇਹ ਇਕ '''ਅਨੁਸੂਚਿਤ ਬੈਂਕ''' (scheduled Bank) ਹੈ।
 
2 ਜੂਨ 1806 ਵਿਚ ਕੋਲਕਾਤਾ ਵਿਚ 'ਬੈਂਕ ਆਫ ਕਲਕਤਾਕਲਕੱਤਾ' ਦੀ ਸਥਾਪਨਾ ਹੋਈ। ਤਿੰਨ ਸਾਲਾਂ ਦੇ ਬਾਅਦ ਇਸਦਾ ਪੂਨਰ ਗਠਨ ਬੈਂਕ ਆਫ ਬੰਗਾਲ ਦੇ ਰੂਪ ਵਿਚ ਹੋਇਆ। ਇਹ ਆਪਣੇ ਆਪ ਵਿਚ ਇਕ ਅਨੋਖਾ ਬੈਂਕ ਸੀ ਜੋ ਬ੍ਰਿਟਿਸ਼ ਇੰਡੀਆ ਅਤੇ ਬੰਗਾਲ ਸਰਕਾਰ ਦੁਆਰਾ ਚਲਾੲਿਆ ਜਾਂਦਾ ਸੀ। ਬੈਂਕ ਆਫ ਮੁੰਬਈ ਅਤੇ ਬੈਂਕ ਆਫ ਮਦਰਾਸ ਦੀ ਸ਼ੁਰੂਆਤ ਬਾਅਦ ਵਿਚ ਹੋਈ। ਇਹ ਤਿੰਨੋਂ ਬੈਂਕ ਆਧੁਨਿਕ ਭਾਰਤ ਦੇ ਪ੍ਰਮੁੱਖ ਬੈਂਕ ੳੁਦੋਂ ਤੱਕ ਬਣੇ ਰਹੇ ਜਦ ਤੱਕ ਇਹ ਇੰਮਪੀਰੀਅਲ ਬੈਂਕ ਆਫ ਇੰਡੀਆ ਦੇ ਅਧੀਨ (27 ਜਨਵਰੀ 1921) ਨਾ ਕਰ ਦਿੱਤੇ। ਸੰਨ 1951ਵਿਚ ਪਹਿਲੀ ਪੰਜ ਸਾਲਾਂ ਯੋਜਨਾ ਦੀ ਨੀਂਹ ਰੱਖੀ ਗੲੀ ਜਿਸ ਵਿਚ ਪੇਂਡੂ ਵਿਕਾਸ ੳੁਪਰ ਜ਼ੋਰ ਦਿੱਤਾ ਗਿਆ। ਇਸ ਸਮੇਂ ਤੱਕ ਇੰਮਪੀਰੀਅਲ ਬੈਂਕ ਆਫ ਇੰਡੀਆ ਦੇ ਕਾਰੋਬਾਰ ਦਾ ਦਾਇਰਾ ਸਿਰਫ਼ ਸ਼ਹਿਰਾਂ ਤੱਕ ਹੀ ਸੀਮਤ ਸੀ। ਪੇਂਡੂ ਵਿਕਾਸ ਨੂੰ ਮੁੱਖ ਰੱਖਦਿਆਂ ਇਕ ਅਜਿਹੇ ਬੈਂਕ ਦੀ ਕਲਪਨਾ ਕੀਤੀ ਗਈ ਜਿਸ ਦੀ ਪਹੁੰਚ ਪਿੰਡਾਂ ਤੱਕ ਹੋਵੇ ਅਤੇ ਪੇਂਡੂ ਲੋਕਾਂ ਨੂੰ ੳੁਸਦਾ ਲਾਭ ਵੀ ਹੋਵੇ। ਅਖੀਰ 1 ਜੁਲਾੲੀ 1955 ਨੂੰ ਸਟੇਟ ਬੈਂਕ ਆਫ ਇੰਡੀਆ ਦੀ ਸਥਾਪਨਾ ਕੀਤੀ ਗਈ , ਜਿਸ ਵਿਚ ਸਰਕਾਰ ਦੀ 61.58% ਹਿਸੇਦਾਰੀ ਸੀ।<ref>[http://www.sbising.com/about.asp] </ref>