ਭਾਰਤੀ ਸਟੇਟ ਬੈਂਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਿਆਕਰਨ ਸਹੀ ਕੀਤੀ
ਟੈਗ: ਮੋਬਾਈਲ ਐਪ ਦੀ ਸੋਧ
ਲਾਈਨ 1:
[[ਤਸਵੀਰ:SBImumbai.jpg|right|thumb|300x300px|ਮੁੰਬਈ ਵਿਚ ਭਾਰਤੀ ਸਟੇਟ ਬੈਂਕ ਦਾ ਅਾਂਚਲਿਕ ਦਫ਼ਤਰ]]
'''ਸਟੇਟ ਬੈਂਕ ਆਫ਼ ਇੰਡੀਆ '''(ਅੰਗਰੇਜ਼ੀ ਵਿੱਚ:state bank of India/SBI) [[ਭਾਰਤ]] ਦਾ ਸਭ ਤੋਂ ਵੱਡਾ ਤੇ ਪੁਰਾਣਾ [[ਬੈਂਕ]]  ਅਤੇ ਵਿੱਤੀ ਸੰਸਥਾ ਹੈ। ਇਸਦਾ ਮੁੱਖ ਦਫ਼ਤਰ [[ਮੁੰਬਈ]] ਵਿਚ ਹੈ। ਇਹ ਇਕ '''ਅਨੁਸੂਚਿਤ ਬੈਂਕ''' (scheduled Bank) ਹੈ।
 
ਭਾਰਤੀ ਸਟੇਟ ਬੈਂਕ ਦੀ ਵੈਬਸਾਇਟ [[www.sbi.co.in]]<ref>[[Www.sbi.co.in|w.sbi.co.in]]</ref>
 
2 ਜੂਨ 1806 ਵਿਚ ਕੋਲਕਾਤਾ ਵਿਚ 'ਬੈਂਕ ਆਫ਼ ਕਲਕੱਤਾ' ਦੀ ਸਥਾਪਨਾ ਹੋਈ। ਤਿੰਨ ਸਾਲਾਂ ਦੇ ਬਾਅਦ ਇਸਦਾ ਪੂਨਰ ਗਠਨ ਬੈਂਕ ਆਫ਼ ਬੰਗਾਲ ਦੇ ਰੂਪ ਵਿਚ ਹੋਇਆ। ਇਹ ਆਪਣੇ ਆਪ ਵਿਚ ਇਕ ਅਨੋਖਾ ਬੈਂਕ ਸੀ ਜੋ ਬ੍ਰਿਟਿਸ਼ ਇੰਡੀਆ ਅਤੇ ਬੰਗਾਲ ਸਰਕਾਰ ਦੁਆਰਾ ਚਲਾੲਿਆ ਜਾਂਦਾ ਸੀ। ਬੈਂਕ ਆਫ ਮੁੰਬਈ ਅਤੇ ਬੈਂਕ ਆਫ਼ ਮਦਰਾਸ ਦੀ ਸ਼ੁਰੂਆਤ ਬਾਅਦ ਵਿਚ ਹੋਈ। ਇਹ ਤਿੰਨੋਂ ਬੈਂਕ ਆਧੁਨਿਕ ਭਾਰਤ ਦੇ ਪ੍ਰਮੁੱਖ ਬੈਂਕ ੳੁਦੋਂ ਤੱਕ ਬਣੇ ਰਹੇ ਜਦ ਤੱਕ ਇਹ ਇੰਮਪੀਰੀਅਲ ਬੈਂਕ ਆਫ਼ ਇੰਡੀਆ ਦੇ ਅਧੀਨ (27 ਜਨਵਰੀ 1921) ਨਾ ਕਰ ਦਿੱਤੇ। ਸੰਨ 1951ਵਿਚ ਪਹਿਲੀ ਪੰਜ ਸਾਲਾਂ ਯੋਜਨਾ ਦੀ ਨੀਂਹ ਰੱਖੀ ਗੲੀ ਜਿਸ ਵਿਚ ਪੇਂਡੂ ਵਿਕਾਸ ੳੁਪਰ ਜ਼ੋਰ ਦਿੱਤਾ ਗਿਆ। ਇਸ ਸਮੇਂ ਤੱਕ ਇੰਮਪੀਰੀਅਲ ਬੈਂਕ ਆਫ ਇੰਡੀਆ ਦੇ ਕਾਰੋਬਾਰ ਦਾ ਦਾਇਰਾ ਸਿਰਫ਼ ਸ਼ਹਿਰਾਂ ਤੱਕ ਹੀ ਸੀਮਤ ਸੀ। ਪੇਂਡੂ ਵਿਕਾਸ ਨੂੰ ਮੁੱਖ ਰੱਖਦਿਆਂ ਇਕ ਅਜਿਹੇ ਬੈਂਕ ਦੀ ਕਲਪਨਾ ਕੀਤੀ ਗਈ ਜਿਸ ਦੀ ਪਹੁੰਚ ਪਿੰਡਾਂ ਤੱਕ ਹੋਵੇ ਅਤੇ ਪੇਂਡੂ ਲੋਕਾਂ ਨੂੰ ੳੁਸਦਾ ਲਾਭ ਵੀ ਹੋਵੇ। ਅਖੀਰ 1 ਜੁਲਾੲੀ 1955 ਨੂੰ ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਪਨਾ ਕੀਤੀ ਗਈ , ਜਿਸ ਵਿਚ ਸਰਕਾਰ ਦੀ 61.58% ਹਿਸੇਦਾਰੀ ਸੀ।<ref>[http://www.sbising.com/about.asp] </ref>
 
 
 
== ਸਹਾਇਕ ਬੈਂਕ ==