ਗੁਰਦਿਆਲ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 1:
{{Infobox person
|name = '''ਗੁਰਦਿਆਲ ਸਿੰਘ'''
|image =ਪ੍ਰੋ. ਗੁਰਦਿਆਲ ਸਿੰਘ.png|ਪੰਜਾਬੀ ਸਾਹਿਤ ਜਗਤ ਦੇ ਪ੍ਰਸਿੱਧ ਨਾਵਲਕਾਰ
|alt =
|caption =
ਲਾਈਨ 16:
'''ਗੁਰਦਿਆਲ ਸਿੰਘ''' (10 ਜਨਵਰੀ 1933 - 16 ਅਗਸਤ 2016) ਇਕ ਉੱਘੇ [[ਪੰਜਾਬੀ]] ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸਨ।
<ref name="pt">{{cite news | url=http://punjabitribuneonline.com/2012/07/%E0%A8%AA%E0%A9%B0%E0%A8%9C%E0%A8%BE%E0%A8%AC%E0%A9%80-%E0%A8%A8%E0%A8%BE%E0%A8%B5%E0%A8%B2-%E0%A8%A6%E0%A8%BE-%E0%A8%B9%E0%A8%BE%E0%A8%B8%E0%A8%B2-%E0%A8%97%E0%A9%81%E0%A8%B0%E0%A8%A6%E0%A8%BF/ | title=ਪੰਜਾਬੀ ਨਾਵਲ ਦਾ ਹਾਸਲ ਗੁਰਦਿਆਲ ਸਿੰਘ | work=ਖ਼ਬਰ ਲੇਖ | date=ਜੁਲਾਈ ੨੧, ੨੦੧੨ | agency=[[ਪੰਜਾਬੀ ਟ੍ਰਿਬਿਊਨ]] | accessdate=ਸਤੰਬਰ ੨੧, ੨੦੧੨}}</ref> ਓਹਨਾਂ ਨੇ ਆਪਣੀ ਪਹਿਲੀ ਕਹਾਣੀ ''ਭਾਗਾਂ ਵਾਲ਼ੇ'' ਤੋਂ ਇੱਕ ਕਹਾਣੀਕਾਰ ਦੇ ਤੌਰ ’ਤੇ ਸ਼ੁਰੂਆਤ ਕੀਤੀ ਜੋ 1957 ਵਿੱਚ ਪ੍ਰੋ. ਮੋਹਨ ਸਿੰਘ ਦੇ ਰਸਾਲੇ '''[[ਪੰਜ ਦਰਿਆ (ਰਸਾਲਾ)|ਪੰਜ ਦਰਿਆ]]''' ਵਿੱਚ ਛਪੀ।<ref name=pt/> ਉਹਨਾਂ ਦੀ ਆਮਦ ਨਾਲ਼ ਪੰਜਾਬੀ [[ਨਾਵਲ]] ਦਾ ਮੁਹਾਂਦਰਾ ਤਬਦੀਲ ਹੋਣਾ ਸ਼ੁਰੂ ਹੋਇਆ। 1964 ਵਿੱਚ ਛਪੇ ਉਨ੍ਹਾਂ ਦੇ ਪਹਿਲੇ ਨਾਵਲ [[ਮੜ੍ਹੀ ਦਾ ਦੀਵਾ]] ਨਾਲ਼ ਪੰਜਾਬੀ ਵਿੱਚ ਆਲੋਚਨਾਤਮਕ ਯਥਾਰਥਵਾਦੀ ਰਚਨਾ ਵਿਧੀ ਪ੍ਰਗਟ ਹੋਈ। ਗੁਰਦਿਆਲ ਸਿੰਘ ਦੇ ਨਾਵਲ ''ਅੱਧ ਚਾਨਣੀ ਰਾਤ'' ਅਤੇ ''ਮੜ੍ਹੀ ਦਾ ਦੀਵਾ'' ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਤਰਜਮਾ ਹੋਇਆ। ਓਹਨਾਂ ਦੇ ਦੋ ਨਾਵਲਾਂ ਮੜ੍ਹੀ ਦਾ ਦੀਵਾ ਅਤੇ ''ਅੰਨ੍ਹੇ ਘੋੜੇ ਦਾ ਦਾਨ'' ਦੀਆਂ ਕਹਾਣੀਆਂ ’ਤੇ ਫ਼ਿਲਮਾਂ ਵੀ ਬਣ ਚੁੱਕੀਆਂ ਹਨ।<ref name=pt/> ਮੜ੍ਹੀ ਦਾ ਦੀਵਾ ’ਤੇ ਬਣੀ ਫ਼ਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ 1989 ਹਾਸਲ ਕੀਤਾ।
 
===ਜ਼ਿੰਦਗੀ===
ਸ. ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ ([[ਬਰਨਾਲਾ ਜ਼ਿਲਾ]]) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪਰਵਾਰ ਵਿੱਚ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤੱਕ ਓਥੇ ਹੀ ਰਹਿੰਦੇ ਹਨ। ਉਨ੍ਹਾਂ ਦੇ ਤਿੰਨ ਭਰਾ ਤੇ ਇੱਕ ਭੈਣ ਹਨ। ਘਰੇਲੂ ਕਾਰਨਾਂ ਕਰਕੇ ਬਚਪਨ ਵਿੱਚ ਸਕੂਲ ਛੱਡ ਕੇ ਅੱਠ ਸਾਲ ਤਰਖਾਣਾ ਕੰਮ ਕੀਤਾ। ਦਸਵੀਂ ਪਾਸ ਕਰਕੇ ਪ੍ਰਾਈਵੇਟ ਸਕੂਲ ਵਿੱਚ ਮਾਸਟਰੀ ਕੀਤੀ ਫਿਰ ਘਾਲਣਾ ਘਾਲ ਕੇ ਉਚੇਰੀ ਵਿੱਦਿਆ ਲੈ ਕੇ ਸਰਕਾਰੀ ਨੌਕਰੀ (ਲੈਕਚਰਰਸ਼ਿਪ) ਹਾਸਲ ਕੀਤੀ ਅਤੇ ਪੰਦਰਾਂ ਵਰ੍ਹਿਆਂ ਬਾਅਦ ਪਟਿਆਲੇ ਯੂਨੀਵਰਸਿਟੀ ਵਿੱਚ ਰੀਡਰ ਬਣੇ ਅਤੇ ੧੯੯੫ ਵਿੱਚ ਪ੍ਰੋਫੈਸਰੀ ਤੋਂ ਸੇਵਾ ਮੁਕਤ ਹੋਏ। ਬਲਵੰਤ ਕੌਰ ਨਾਲ਼ ਓਹਨਾਂ ਦਾ ਵਿਆਹ ਹੋਇਆ ਅਤੇ ਉਨ੍ਹਾਂ ਦੇ ਘਰ ਇੱਕ ਲੜਕਾ ਅਤੇ ਦੋ ਲੜਕੀਆਂ ਦਾ ਜਨਮ ਹੋਇਆ। ਗਿਆਨ ਪੀਠ ਪੁਰਸਕਾਰ ਵਿਜੇਤਾ ਨਵਾਲਕਾਰ ਗੁਰਦਿਆਲ ਸਿੰਘ ਦਾ ਮਿਤੀ 16 ਅਗਸਤ 2016 ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ।<ref>http://m.dailyhunt.in/news/india/punjabi/punjabi-news-online-epaper-punjabin/madi-da-diva-navalakar-guradiaal-singh-di-maut-newsid-56781421</ref>