ਅੰਦਾਜ਼ਨ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up using AWB
ਲਾਈਨ 1:
ਵੰਸ਼ਾਵਲੀ ਅਤੇ ਇਤਿਹਾਸਕ ਲਿਖਤਾਂ ਵਿੱਚ ਤਾਰੀਖ਼ ਬਾਰੇ ਅਗਰ ਕਿਸੇ ਜ਼ਮਾਨੇ ਦਾ ਦਿਨ, ਮਹੀਨਾ ਅਤੇ ਸਾਲ ਬਿਲਕੁਲ ਦਰੁਸਤ ਪਤਾ ਨਾ ਲੱਗੇ ਜਾਂ ਕਿਸੇ ਇੱਕ ਤਾਰੀਖ਼ ਪਰ ਇਤਫ਼ਾਕ ਨਾ ਹੋਵੇ, ਉਸ ਦੀ ਤਸਦੀਕ ਦਾ ਕੋਈ ਦਸਤਾਵੇਜ਼ੀ ਸਬੂਤ ਨਾ ਹੋਵੇ ਤਾਂ ਐਸੀ ਸੂਰਤ ਵਿੱਚ ਉਸ ਤਾਰੀਖ਼ ਦੇ ਨਾਲ ਅੰਦਾਜ਼ਨ, ਤਕਰੀਬਨ ਜਾਂ ਕਰੀਬਨ ਕਾ ਲਫ਼ਜ਼ ਲਿਖਿਆ ਜਾਂਦਾ ਹੈ ਅਤੇ ਇਸ ਵੀਕੀਪੀਡਿਆ ਤੇ ਐਸੀ ਸੂਰਤੇਹਾਲ ਅੰਦਾਜ਼ਨ ਦੀ ਵਰਤੋਂ ਕੀਤੀ ਗਈ ਹੈ। ਅੰਗਰੇਜ਼ੀ ਵਿੱਚ ਇਸ ਲਈ ਲਾਤੀਨੀ ਸ਼ਬਦ Circa ਦਾ ਸੰਖੇਪ ਰੂਪ c. ਜਾਂ ca ਜਾਂ cca ਇਸਤੇਮਾਲ ਕੀਤਾ ਜਾਂਦਾ ਹੈ।
 
[[ਸ਼੍ਰੇਣੀ:ਵੰਸ਼ਾਵਲੀ]]