ਅੰਦਾਜ਼ਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
(edited with ProveIt)
ਲਾਈਨ 1:
ਵੰਸ਼ਾਵਲੀ ਅਤੇ ਇਤਿਹਾਸਕ ਲਿਖਤਾਂ ਵਿੱਚ ਤਾਰੀਖ਼ ਬਾਰੇ ਅਗਰ ਕਿਸੇ ਜ਼ਮਾਨੇ ਦਾ ਦਿਨ, ਮਹੀਨਾ ਅਤੇ ਸਾਲ ਬਿਲਕੁਲ ਦਰੁਸਤ ਪਤਾ ਨਾ ਲੱਗੇ ਜਾਂ ਕਿਸੇ ਇੱਕ ਤਾਰੀਖ਼ ਪਰ ਇਤਫ਼ਾਕ ਨਾ ਹੋਵੇ, ਉਸ ਦੀ ਤਸਦੀਕ ਦਾ ਕੋਈ ਦਸਤਾਵੇਜ਼ੀ ਸਬੂਤ ਨਾ ਹੋਵੇ ਤਾਂ ਐਸੀ ਸੂਰਤ ਵਿੱਚ ਉਸ ਤਾਰੀਖ਼ ਦੇ ਨਾਲ ਅੰਦਾਜ਼ਨ, ਤਕਰੀਬਨ ਜਾਂ ਕਰੀਬਨ ਕਾ ਲਫ਼ਜ਼ ਲਿਖਿਆ ਜਾਂਦਾ ਹੈ ਅਤੇ ਇਸ ਵੀਕੀਪੀਡਿਆ ਤੇ ਐਸੀ ਸੂਰਤੇਹਾਲ ਅੰਦਾਜ਼ਨ ਦੀ ਵਰਤੋਂ ਕੀਤੀ ਗਈ ਹੈ। ਅੰਗਰੇਜ਼ੀ ਵਿੱਚ ਇਸ ਲਈ ਲਾਤੀਨੀ ਸ਼ਬਦ Circa ਦਾ ਸੰਖੇਪ ਰੂਪ c. ਜਾਂ ca ਜਾਂ cca ਇਸਤੇਮਾਲ ਕੀਤਾ ਜਾਂਦਾ ਹੈ।<ref name="web">{{cite web | url=http://www.dictionary.com/browse/circa | title=CRICA | accessdate=31 ਅਗਸਤ 2016}}</ref>
 
[[ਸ਼੍ਰੇਣੀ:ਵੰਸ਼ਾਵਲੀ]]