ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਕੜੀਆਂ ਜੋੜੀਆਂ
ਟੈਗ: ਮੋਬਾਈਲ ਐਪ ਦੀ ਸੋਧ
ਲਾਈਨ 13:
}}
 
'''ਸ਼ਹੀਦ ਊਧਮ ਸਿੰਘ''' ([[26 ਦਸੰਬਰ]] [[1899]] – [[31 ਜੁਲਾਈ]] [[1940]]) ਦਾ ਨਾਂ [[ਭਾਰਤ]] ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਨਿਮੋਸ਼ੀਸ਼ਹੀਦ ਵਾਲੀੳੁਧਮ ਗੱਲਸਿੰਘ ਹੈਕੰਬੋਜ਼ ਕਿਜਾਤੀ ਸ਼ਹੀਦ ਦੇ ਪਿਛੋਕੜਜੰਮੂੁ ਬਾਰੇਭਾੲੀਚਾਰੇ ਕੋਈਨਾਲ ਸਿੱਕੇਬੰਦਸਬੰਧ ਜਾਣਕਾਰੀਰੱਖਦਾ ਨਹੀਂ ਮਿਲਦੀ।ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ [[ਜ਼ਿਲ੍ਹਾ ਸੰਗਰੂਰ]] ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
 
==ਜਲ੍ਹਿਆਂਵਾਲੇ ਬਾਗ ਦਾ ਸਾਕਾ==
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 [[ਕੈਕਸਟਨ ਹਾਲ]] ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਨ੍ਹਾਂ ਨੂੰ ਮਾਰ ਮੁਕਾਉਂਦੇ ਹਨ।’’ ਹਾਲਾਂਕਿ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਕੇਵਲ ਸੁਭਾਸ਼ ਚੰਦਰ ਬੋਸ ਨੇ ਹੀ ਇਸ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ।