ਬਾਜ਼: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
ਛੋ ਤ |
||
ਲਾਈਨ 12:
| subdivision =
}}
'''ਬਾਜ਼''' (ਅੰਗਰੇਜ਼ੀ: falcon) ਫ਼ਾਲਕੋ ਵੰਸ਼ ਦਾ ਇੱਕ ਸ਼ਿਕਾਰੀ ਪੰਛੀ (raptor) ਹੈ। ਰੈਪਟਰ ਦਾ ਮੂਲ ਰੇਪੇਰ (rapere) ਇੱਕ ਲਾਤੀਨੀ ਸ਼ਬਦ ਹੈ ਜਿਸ ਦਾ ਅਰਥ ਝਪਟ ਮਾਰਨਾ ਹੈ।<ref>http://www.tetonraptorcenter.org/what-is-a-raptor.html</ref> ਇਹ [[ਗਰੁੜ]] ਨਾਲੋਂ ਛੋਟਾ ਹੁੰਦਾ ਹੈ। ਫ਼ਾਲਕੋ ਵੰਸ਼ ਵਿੱਚ ਸੰਸਾਰ ਭਰ ਵਿੱਚ ਲਗਪਗ ਚਾਲੀ ਪ੍ਰਜਾਤੀਆਂ ਮੌਜੂਦ ਹਨ ਅਤੇ ਵੱਖ - ਵੱਖ ਨਾਮਾਂ ਨਾਲ ਜਾਣੀਆਂ ਜਾਂਦੀਆਂ ਹਨ। ਸਾਰੇ ਸ਼ਿਕਾਰੀ ਪੰਛੀਆਂ ਦੀ ਤਰ੍ਹਾਂ ਇੱਕ ਤਾਂ ਬਾਜ਼ ਦੀ ਨਜ਼ਰ ਬਹੁਤ ਤੇਜ਼ ਹੁੰਦੀ ਹੈ ਦੂਜਾ, ਇਸ ਨੂੰ ਵਸਤੂਆਂ ਆਕਾਰ ਨਾਲੋਂ ਵੱਡੀਆਂ ਨਜ਼ਰ ਆਉਂਦੀਆਂ ਹਨ। ਬਾਜ਼ 1.6 ਕਿਲੋਮੀਟਰ ਦੀ ਉਚਾਈ ਉੱਤੇ ਉਡਦਿਆਂ, ਧਰਤੀ ਉੱਤੇ ਇੱਕ ਚੂਹੇ ਨੂੰ ਸਾਫ਼ ਵੇਖ ਸਕਦਾ ਹੈ। ਇਹ ਪੰਛੀ ਮਜ਼ਬੂਤ ਪੰਜਿਆਂ ਤੇ ਤਿੱਖੀਆਂ ਨਹੁੰਦਰਾਂ ਨਾਲ ਲੈਸ ਹੁੰਦਾ ਹੈ ਅਤੇ ਪਿਛਲੀ ਨਹੁੰਦਰ ਮੁਕਾਬਲਤਨ ਵੱਡੀ ਅਤੇ ਸ਼ਕਤੀਸ਼ਾਲੀ ਹੁੰਦੀ ਹੈ। ਮਾਸ ਨੋਚਣ ਲਈ ਇਸ ਦੀ ਚੁੰਝ ਹੁੱਕ ਵਾਂਗ ਮੁੜੀ ਹੋਈ ਹੁੰਦੀ ਹੈ ਜੋ ਕਾਬੂ ਆਏ ਸ਼ਿਕਾਰ ਨੂੰ ਪਲਾਂ ਵਿੱਚ ਹੀ ਫੀਤਾ-ਫੀਤਾ ਕਰ ਸੁੱਟਦੀ ਹੈ। ਆਮ ਤੌਰ ਉੱਤੇ ਬਾਜ਼ ਆਪਣੇ ਸ਼ਿਕਾਰ
==ਹਵਾਲੇ==
|