ਮੁਹੰਮਦ ਗ਼ੌਰੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 3:
ਉਸ ਨੇ ਭਾਰਤੀ ਉਪ ਮਹਾਦੀਪ ਉੱਤੇ ਪਹਿਲਾ ਹਮਲਾ [[ਮੁਲਤਾਨ]] (1175 ਈ.) ਉੱਤੇ ਕੀਤਾ। [[ਪਾਟਨ]] (ਗੁਜਰਾਤ) ਦੇ ਸ਼ਾਸਕ ਭੀਮ ਦੂਸਰੇ ਉੱਤੇ ਮੁਹੰਮਦ ਗੌਰੀ ਨੇ 1178 ਈ. ਵਿੱਚ ਹਮਲਾ ਕੀਤਾ ਕਿੰਤੂ ਬੁਰੀ ਤਰ੍ਹਾਂ ਹਾਰ ਗਿਆ।
 
ਮੁਹੰਮਦ ਗੌਰੀ ਅਤੇ [[ਪ੍ਰਿਥਵੀਰਾਜ ਚੌਹਾਨ]] ਦੇ ਵਿਚਕਾਰ ਤਰਾਈਨ ਦੇ ਮੈਦਾਨ ਵਿੱਚ ਦੋ ਲੜਾਈਆਂ ਹੋਈਆਂ। 1191 ਈ. ਵਿੱਚ ਹੋਏ [[ਤਰਾਈਨ ਦੀ ਪਹਿਲੀ ਲੜਾਈ]] ਵਿੱਚ ਪ੍ਰਿਥਵੀਰਾਜ ਚੌਹਾਨ ਦੀ ਫਤਹਿ ਹੋਈ ਪਰ ਅਗਲੇ ਹੀ ਸਾਲ 1192 ਈ . ਵਿੱਚ ਪ੍ਰਿਥਵੀਰਾਜ ਚੁਹਾਨਚੌਹਾਨ ਨੂੰ [[ਤਰਾਈਨ ਦੀ ਦੂਸਰੀ ਲੜਾਈ]] ਵਿੱਚ ਮੁਹੰਮਦ ਗੌਰੀ ਨੇ ਉਸਨੂੰ ਬੁਰੀ ਤਰ੍ਹਾਂ ਹਾਰ ਦਿੱਤੀ।ਹਰਾਇਆ।
 
ਮੁਹੰਮਦ ਗੌਰੀ ਨੇ ਚੰਦਾਵਰ ਦੀ ਲੜਾਈ (1194 ਈ.) ਵਿੱਚ ਦਿੱਲੀ ਦੇ ਗਹੜਵਾਲ ਖ਼ਾਨਦਾਨ ਦੇ ਸ਼ਾਸਕ ਜੈਚੰਦ ਨੂੰ ਹਾਰ ਦਿੱਤੀ। ਉਸ ਨੇ ਭਾਰਤ ਵਿੱਚ ਜਿੱਤਿਆ ਸਾਮਰਾਜ ਆਪਣੇ ਸੈਨਾਪਤੀਆਂ ਨੂੰ ਸੌਪ ਦਿੱਤਾ ਅਤੇ ਆਪ ਗਜਨੀ ਚਲਾ ਗਿਆ। 15 ਮਾਰਚ 1206 ਈ . ਨੂੰ ਮੁਹੰਮਦ ਗੌਰੀ ਦੀ ਗਜਨੀ ਵਿੱਚ ਹੱਤਿਆ ਕਰ ਦਿੱਤੀ ਗਈ। ਬਾਅਦ ਵਿੱਚ ਗੋਰੀ ਦੇ ਗੁਲਾਮ [[ਕੁਤੁਬੁੱਦੀਨ ਐਬਕ]] ਨੇ [[ਗ਼ੁਲਾਮ ਖ਼ਾਨਦਾਨ]] ਦੀ ਨੀਂਹ ਰੱਖੀ।