ਸੁਖਮਨੀ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
No edit summary
ਲਾਈਨ 1:
'''ਸੁਖਮਨੀ ਸਾਹਿਬ''' ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਨਾਵਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜਨਪੜ੍ਹਨ ਨਾਲ ਤੁਹਾਡੇਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ ਤੇਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਤੇਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੂੜ ਜਾਦੇ ਹੋਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲਿਦਾਨ ਦੇਣ ਦੀ ਹਿਮਤ ਆ ਜਾਦੀਜਾਂਦੀ ਹੈ।
 
ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਬਸਭ ਤੋਂ ਵੱਡੀ ਰਚਨਾ ਹੈਹੈ।<ref>http://www.sikhiwiki.org/index.php/Sukhmani</ref> ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸ਼ਾਰਿਰਕਸ਼ਾਰੀਰਕ ਤੇ ਮਾਨਸਿਕ ਦੁਖ ਨੂੰ ਦੁਰ ਕਰਨ ਲਈ ਇਹ ਬਾਣੀ ਦੀ ਰਚਨਾ ਕੀਤੀ। ਇਥੋ ਤਕ ਕਿ ਇਸ ਦੇ ਪਾਠ ਕਰਨ ਨਾਲ ਲਾਹੋਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਵੇਲਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲਗਾ।xrਲਗਾ।
 
ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸ਼ਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਲਾਇਨਾ ਹਨ। ਤਾਂ ਆਉ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰਿਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ
ਲਾਈਨ 57:
{{ਹਵਾਲੇ}}
 
{{ਅਧਾਰ}}
[[ਸ਼੍ਰੇਣੀ:ਸਿੱਖੀ ਅਧਾਰ]]