ਬੁਢੇਪਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 2:
'''ਬੁਢੇਪਾ''' ਜਾਂ '''ਬੁਢਾਪਾ''' ਜਾਂ '''ਬਿਰਧ ਅਵਸਥਾ''' ਜੀਵਨ ਦੀ ਉਸ ਅਵਸਥਾ ਨੂੰ ਕਹਿੰਦੇ ਹਨ ਜਿਸ ਉਮਰ ਵਿੱਚ ਮਨੁੱਖੀ ਜੀਵਨ ਦੇ ਔਸਤ ਕਾਲ ਦੇ ਨੇੜੇ ਜਾ ਉਸ ਤੋਂ ਘੱਟ ਹੋ ਜਾਦੀ ਹੈ। ਬਿਰਧ ਲੋਕਾਂ ਨੂੰ ਰੋਗ ਲੱਗਣ ਦੀ ਸੱਮਸਿਆ ਬਹੁਤ ਜਿਆਦਾ ਹੁੰਦੀ ਹੈ। ਉਹਨਾ ਦੀਆਂ ਮੁਸ਼ਕਲਾਂ ਵੀ ਅਲੱਗ ਹੁੰਦੀਆ ਹਨ।''' '''<span class="cx-segment" data-segmentid="9"></span>ਬੁਢੇਪਾ ਇੱਕ ਹੌਲੀ-ਹੌਲੀ ਆਉਣ ਵਾਲੀ ਹਾਲਤ ਹੈ ਜੋ ਕਿ ਇੱਕ ਸੁਭਾਵਿਕ ਜਾ ਕੁਦਰਤੀ ਘਟਨਾ ਹੈ। ਬੁਢੇਪੇ ਦਾ ਸ਼ਬਦੀ ਅਰਥ ਹੈ, ਬਜ਼ੁਰਗ ਹੋ ਜਾਣਾ, ਪੱਕ ਜਾਣਾ।
 
== ਭਾਰਤ ਵਿੱਚ ਬਜੁਰਗਾਂ ਦੀ ਸਥਿਤੀ ==
ਪੁਰਾਣੇ [[ਭਾਰਤੀ ਸਮਾਜ]] ਵਿੱਚ ਬਜੁਰਗਾਂ ਦੀ ਬਹੁਤ ਵਧੀਆ ਸਥਿਤੀ ਹੁੰਦੀ ਸੀ। ਬਜ਼ੁਰਗ ਪਰਿਵਾਰ ਦਾ ਮੌਕਿਆਂ ਹੁੰਦਾ ਸੀ [[ਪਰਿਵਾਰ]] ਅਤੇ ਜਾਇਦਾਦ ਉੱਤੇ ਉਸ ਦਾ ਕੰਟਰੋਲ ਹੁੰਦਾ ਸੀ। ਉਹਨਾਂ ਨੂੰ ਬਹੁਤ ਜਿਆਦਾ ਇੱਜ਼ਤ ਪ੍ਰਾਪਤ ਸੀ ਅਤੇ ਉਹਨਾਂ ਦਾ ਰੁਤਬਾ ਬਹੁਤ ਉੱਚਾ ਹੁੰਦਾ ਸੀ।
 
==ਬਜੁਰਗਾਂ ਨਾਲ ਸੱਮਸਿਆ ਦੇ ਕਾਰਨ==