ਉਸੈਨ ਬੋਲਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:ਦੌੜਾਕ using HotCat
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 40:
==ਪਹਿਲਾ ਵਿਸ਼ਵ ਅਥਲੈਟਿਕਸ==
ਉਸੈਨ ਬੋਲਟ ਨੇ ਤਿੰਨ ਵਾਰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਦੇ ਨਾਲ ਸੱਤ ਤਗਮੇ ਜਿੱਤੇ, ਜਿਨ੍ਹਾਂ ਵਿੱਚ ਪੰਜ ਸੋਨੇ ਦੇ ਅਤੇ ਦੋ ਚਾਂਦੀ ਦੇ ਮੈਡਲ ਹਨ। ਪਹਿਲੀ ਵਾਰ ਉਸ ਨੇ 2007 ਦੀ [[ਓਸਾਕਾ]] ([[ਜਾਪਾਨ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2007_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.91 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਦੂਸਰਾ ਤਗਮਾ 4&100 ਮੀਟਰ ਰਿਲੇਅ ਵਿੱਚੋ 37.89 ਸਕਿੰਟ ਦੇ ਸਮੇਂ ਨਾਲ ਜਿੱਤਿਆ।
==ਦੁਜੀਦੂਜੀ ਵਿਸ਼ਵ ਅਥਲੈਟਿਕਸ==
ਦੂਸਰੀ ਵਾਰ ਉਸੈਨ ਬੋਲਟ ਨੇ 2009 ਦੀ [[ਬਰਲਿਨ]] ([[ਜਰਮਨੀ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2009_World_Championships_in_Athletics</ref> ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਨਾਲ ਤਿੰਨ ਸੋਨੇ ਤਗਮੇ ਜਿੱਤੇ। ਇਹ ਦੌੜ ਉਸ ਨੇ 9.58 ਸਕਿੰਟ ਵਿੱਚ ਪੂਰੀ ਕੀਤੀ ਅਤੇ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਿਆ। 200 ਮੀਟਰ ਦੌੜ ਵੀ ਉਸ ਨੇ ਸਿਰਫ 19.19 ਸਕਿੰਟ ਸਮਾਂ ਲਿਆ ਅਤੇ ਸੋਨ ਤਗਮੇ ਨਾਲ ਨਵਾਂ ਵਿਸ਼ਵ ਰਿਕਾਰਡ ਵੀ ਕਾਇਮ ਕੀਤਾ ਅਤੇ 4&100 ਮੀਟਰ ਰਿਲੇਅ ਉਸ ਨੇ 37.31 ਸਕਿੰਟ ਦੇ ਸਮੇਂ ਨਾਲ ਨਵੇਂ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਿਆ।
 
==ਤੀਜੀ ਵਿਸ਼ਵ ਅਥਲੈਟਿਕਸ==
ਤੀਸਰੀ ਵਾਰ ਉਸੈਨ ਬੋਲਟ ਨੇ 2011 ਦੀ [[ਡਿਐਗੂ]] ([[ਦੱਖਣੀ ਕੋਰੀਆ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2011_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਸੋਨੇ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.40 ਸਕਿੰਟ ਦਾ ਸਮਾਂ ਕੱਢ ਕੇ ਜਿੱਤਿਆ ਅਤੇ ਦੂਸਰਾ ਤਗਮਾ 4&100 ਮੀਟਰ ਰਿਲੇਅ ਵਿੱਚੋਂ 37.04 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਇਸ ਚੈਂਪੀਅਨਸ਼ਿਪ ਵਿੱਚੋਂ ਉਹ 100 ਮੀਟਰ ਦੌੜ ਵਿੱਚੋਂ ਤਗਮਾ ਨਹੀਂ ਜਿੱਤ ਸਕਿਆ, ਕਿਉਂਕਿ ਉਹ 100 ਮੀਟਰ ਦੇ ਫਾਈਨਲ ਵਿੱਚ ਫਾਊਲ ਸਟਾਰਟ ਹੋ ਜਾਣ ਕਰਕੇ ਦੌੜ ਵਿੱਚੋਂ ਬਾਹਰ ਹੋ ਗਿਆ ਸੀ।