ਉਸੈਨ ਬੋਲਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 41:
ਉਸੈਨ ਬੋਲਟ ਨੇ ਤਿੰਨ ਵਾਰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਦੇ ਨਾਲ ਸੱਤ ਤਗਮੇ ਜਿੱਤੇ, ਜਿਨ੍ਹਾਂ ਵਿੱਚ ਪੰਜ ਸੋਨੇ ਦੇ ਅਤੇ ਦੋ ਚਾਂਦੀ ਦੇ ਮੈਡਲ ਹਨ। ਪਹਿਲੀ ਵਾਰ ਉਸ ਨੇ 2007 ਦੀ [[ਓਸਾਕਾ]] ([[ਜਾਪਾਨ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2007_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.91 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਦੂਸਰਾ ਤਗਮਾ 4&100 ਮੀਟਰ ਰਿਲੇਅ ਵਿੱਚੋ 37.89 ਸਕਿੰਟ ਦੇ ਸਮੇਂ ਨਾਲ ਜਿੱਤਿਆ।
==ਦੂਜੀ ਵਿਸ਼ਵ ਅਥਲੈਟਿਕਸ==
ਦੂਸਰੀਦੂਜੀ ਵਾਰ ਉਸੈਨ ਬੋਲਟ ਨੇ 2009 ਦੀ [[ਬਰਲਿਨ]] ([[ਜਰਮਨੀ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2009_World_Championships_in_Athletics</ref> ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਨਾਲ ਤਿੰਨ ਸੋਨੇ ਤਗਮੇ ਜਿੱਤੇ। ਇਹ ਦੌੜ ਉਸ ਨੇ 9.58 ਸਕਿੰਟ ਵਿੱਚ ਪੂਰੀ ਕੀਤੀ ਅਤੇ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਿਆ। 200 ਮੀਟਰ ਦੌੜ ਵੀ ਉਸ ਨੇ ਸਿਰਫ 19.19 ਸਕਿੰਟ ਸਮਾਂ ਲਿਆ ਅਤੇ ਸੋਨ ਤਗਮੇ ਨਾਲ ਨਵਾਂ ਵਿਸ਼ਵ ਰਿਕਾਰਡ ਵੀ ਕਾਇਮ ਕੀਤਾ ਅਤੇ 4&100 ਮੀਟਰ ਰਿਲੇਅ ਉਸ ਨੇ 37.31 ਸਕਿੰਟ ਦੇ ਸਮੇਂ ਨਾਲ ਨਵੇਂ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਿਆ।
 
==ਤੀਜੀ ਵਿਸ਼ਵ ਅਥਲੈਟਿਕਸ==