ਉਸੈਨ ਬੋਲਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 43:
 
==ਦੂਜੀ ਵਿਸ਼ਵ ਅਥਲੈਟਿਕਸ==
ਦੂਜੀ ਵਾਰ ਉਸੈਨ ਬੋਲਟ ਨੇ 2009 ਦੀ [[ਬਰਲਿਨ]] ([[ਜਰਮਨੀ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2009_World_Championships_in_Athletics</ref> ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਨਾਲ ਤਿੰਨ ਸੋਨੇ ਤਗਮੇ ਜਿੱਤੇ। ਇਹ ਦੌੜ ਉਸ ਨੇ 9.58 ਸਕਿੰਟ ਵਿੱਚ ਪੂਰੀ ਕੀਤੀ ਅਤੇ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਿਆ। 200 ਮੀਟਰ ਦੌੜ ਵੀ ਉਸ ਨੇ ਸਿਰਫ 19.19 ਸਕਿੰਟ ਸਮਾਂ ਲਿਆ ਅਤੇ ਸੋਨ ਤਗਮੇ ਨਾਲ ਨਵਾਂ ਵਿਸ਼ਵ ਰਿਕਾਰਡ ਵੀ ਕਾਇਮ ਕੀਤਾ ਅਤੇ 4&1004×100 ਮੀਟਰ ਰਿਲੇਅ ਉਸ ਨੇ 37.31 ਸਕਿੰਟ ਦੇ ਸਮੇਂ ਨਾਲ ਨਵੇਂ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਿਆ।
 
==ਤੀਜੀ ਵਿਸ਼ਵ ਅਥਲੈਟਿਕਸ==