ਉਸੈਨ ਬੋਲਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 46:
 
==ਤੀਜੀ ਵਿਸ਼ਵ ਅਥਲੈਟਿਕਸ==
ਤੀਸਰੀ ਵਾਰ ਉਸੈਨ ਬੋਲਟ ਨੇ 2011 ਦੀ [[ਡਿਐਗੂ]] ([[ਦੱਖਣੀ ਕੋਰੀਆ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2011_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਸੋਨੇ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.40 ਸਕਿੰਟ ਦਾ ਸਮਾਂ ਕੱਢ ਕੇ ਜਿੱਤਿਆ ਅਤੇ ਦੂਸਰਾ ਤਗਮਾ 4&1004×100 ਮੀਟਰ ਰਿਲੇਅ ਵਿੱਚੋਂ 37.04 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਇਸ ਚੈਂਪੀਅਨਸ਼ਿਪ ਵਿੱਚੋਂ ਉਹ 100 ਮੀਟਰ ਦੌੜ ਵਿੱਚੋਂ ਤਗਮਾ ਨਹੀਂ ਜਿੱਤ ਸਕਿਆ, ਕਿਉਂਕਿ ਉਹ 100 ਮੀਟਰ ਦੇ ਫਾਈਨਲ ਵਿੱਚ ਫਾਊਲ ਸਟਾਰਟ ਹੋ ਜਾਣ ਕਰਕੇ ਦੌੜ ਵਿੱਚੋਂ ਬਾਹਰ ਹੋ ਗਿਆ ਸੀ।
 
==ਹੋਰ ਮੁਕਾਬਲੇ==
[[ਓਲੰਪਿਕ ਖੇਡਾਂ]] ਅਤੇ ਵਿਸ਼ਵ ਚੈਂਪੀਅਨਸ਼ਿਪ ਤੋਂ ਬਿਨਾਂ ਬੋਲਟ ਨੇ ਹੋਰ ਵੀ ਕਈ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ’ਚ ਤਗਮੇ ਜਿੱਤੇ ਹਨ। ਉਸ ਨੇ 2009 ਵਿਸ਼ਵ ਅਥਲੈਟਿਕਸ ਫਾਈਨਲ ਵਿੱਚੋਂ ਵੀ ਇੱਕ ਸੋਨੇ ਦਾ ਤਗਮਾ ਜਿੱਤਿਆ। ਇਹ ਤਗਮਾ ਉਸ ਨੇ 200 ਮੀਟਰ ਦੌੜ 19.68 ਸਕਿੰਟ ਵਿੱਚ ਪੂਰੀ ਕਰਕੇ ਜਿੱਤਿਆ। ਸੈਂਟਰਲ ਅਮਰੀਕਨ ਅਤੇ ਕੈਰੀਬੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚੋਂ ਉਸ ਨੇ 2005 ਵਿੱਚ ਇੱਕ ਸੋਨੇ ਦਾ ਤਗਮਾ ਜਿੱਤਿਆ। ਇਹ ਤਗਮਾ ਉਸ ਨੇ 200 ਮੀਟਰ ਦੌੜ 20.03 ਸਕਿੰਟ ਵਿੱਚ ਪੂਰੀ ਕਰਕੇ ਜਿੱਤਿਆ। ਅਥਲੈਟਿਕਸ ਵਰਲਡ ਕੱਪ 2006 ਵਿੱਚੋਂ ਉਸ ਨੇ 200 ਮੀਟਰ ਦੌੜ 19.96 ਸਕਿੰਟ ਵਿੱਚ ਪੂਰੀ ਕਰਕੇ ਚਾਂਦੀ ਦਾ ਤਗਮਾ ਜਿੱਤਿਆ।