ਸਲੀਮ ਅਲੀ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 24:
|footnotes = |signature =
}}
[[File:BNHS - Hornbill House (386658001).jpg|thumb|[[ ਬੰਬੇ ਨੇਚੁਰਲ ਹਿਸਟਰੀ ਸੋਸਾਇਟੀ]]]]
'''ਸਲੀਮ ਮੋਇਜੁੱਦੀਨ ਅਬਦੁਲ ਅਲੀ''' (12 ਨਵੰਬਰ 1896 - 27 ਜੁਲਾਈ 1987)<ref name=obit>{{cite journal|journal=Ibis| volume=130| issue=2|pages=305–306|doi=10.1111/j.1474-919X.1988.tb00986.x|title=Obituary:Salim
Moizuddin Abdul Ali |year=1988|author=Perrins, Christopher}}</ref> ਇੱਕ ਭਾਰਤੀ ਪੰਛੀ ਵਿਗਿਆਨੀ ਅਤੇ ਪ੍ਰਕ੍ਰਿਤੀਵਾਦੀ ਸਨ। ਉਨ੍ਹਾਂ ਨੂੰ ਭਾਰਤ ਦੇ ਪੰਛੀਪੁਰਖ (Birdman) ਵਜੋਂ ਜਾਣਿਆ ਜਾਂਦਾ ਹੈ । ਸਲੀਮ ਅਲੀ ਭਾਰਤ ਦੇ ਅਜਿਹੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਭਾਰਤ ਭਰ ਵਿੱਚ ਤਰਤੀਬਬੱਧ ਤਰੀਕੇ ਨਾਲ ਪੰਛੀ ਸਰਵੇਖਣ ਦਾ ਪ੍ਰਬੰਧ ਕੀਤਾ ਅਤੇ ਪੰਛੀਆਂ ਬਾਰੇ ਲਿਖੀਆਂ ਉਨ੍ਹਾਂ ਦੀਆਂ ਕਿਤਾਬਾਂ ਨੇ ਭਾਰਤ ਵਿੱਚ ਪੰਛੀ - ਵਿਗਿਆਨ ਦੇ ਵਿਕਾਸ ਵਿੱਚ ਕਾਫ਼ੀ ਮਦਦ ਕੀਤੀ ਹੈ। 1976 ਵਿੱਚ ਭਾਰਤ ਦੇ ਦੂਜੇ ਸਰਬਉਚ ਨਾਗਰਿਕ ਸਨਮਾਨ [[ਪਦਮ ਭੂਸ਼ਣ]] ਨਾਲ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। 1947 ਦੇ ਬਾਅਦ ਉਹ[[ ਬੰਬੇ ਨੇਚੁਰਲ ਹਿਸਟਰੀ ਸੋਸਾਇਟੀ]] ਦੇ ਪ੍ਰਮੁੱਖ ਵਿਅਕਤੀ ਬਣੇ ਅਤੇ ਸੰਸਥਾ ਦੀ ਖਾਤਰ ਸਰਕਾਰੀ ਸਹਾਇਤਾ ਲਈ ਉਨ੍ਹਾਂ ਨੇ ਆਪਣੇ ਪ੍ਰਭਾਵ ਨੂੰ ਇਸਤੇਮਾਲ ਕੀਤਾ ਅਤੇ ਭਰਤਪੁਰ ਪੰਛੀ ਪਨਾਹਗਾਹ (ਕੇਵਲਾਦੇਵ ਨੈਸ਼ਨਲ ਪਾਰਕ) ਦੇ ਨਿਰਮਾਣ ਅਤੇ ਇੱਕ ਬੰਨ੍ਹ ਪਰਯੋਜਨਾ ਨੂੰ ਰੁਕਵਾਉਣ ਉੱਤੇ ਉਨ੍ਹਾਂ ਨੇ ਕਾਫ਼ੀ ਜ਼ੋਰ ਦਿੱਤਾ ਜੋ ਕਿ ਸਾਇਲੇਂਟ ਵੇਲੀ ਨੇਸ਼ਨਲ ਪਾਰਕ ਲਈ ਇੱਕ ਖ਼ਤਰਾ ਸੀ।