ਭਾਸ਼ਾ ਅਤੇ ਸਭਿਆਚਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
" == ਅੰਤਰ-ਸੰਬੰਧ == ਭਾਸ਼ਾ ਤੇ ਸਭਿਆਚਾਰ ਦੋਵੇਂ ਮਨੁੱਖ ਦੁਆਰਾ ਸਿਰਜਿਤ ਸ..." ਨਾਲ਼ ਸਫ਼ਾ ਬਣਾਇਆ
 
ਲਾਈਨ 1:
 
== ਅੰਤਰ-ਸੰਬੰਧ ==
ਭਾਸ਼ਾ ਤੇ ਸਭਿਆਚਾਰ ਦੋਵੇਂ ਮਨੁੱਖ ਦੁਆਰਾ ਸਿਰਜਿਤ ਸਿਸਟਮ ਹਨ। ਸਮੂਹਿਕ ਅਵਚੇਤਨ ਦਾ ਦੋਹਾ ਦੀ ਸਿਰਜਨ ਪ੍ਰਕਿਰਿਆ ਵਿਚ ਭਾਰੂ ਰੋਲ ਹੌੈ।<ref> ਡਾ.ਜਸਵਿੰਦਰ ਸਿੰਘ, ਸਭਿਆਚਾਰ ਅਤੇ ਹੋਰ ਖੇਤਰ(ਲੇਖ), ਪੰਜਾਬੀ ਸਭਿਆਚਾਰ:ਪਛਾਣ ਚਿੰਨ੍ਹ, ਪੁਨੀਤ ਪ੍ਰਕਾਸ਼ਨ ਪਟਿਆਲਾ, ਪੰਨਾ-77 </ref> ਭਾਸ਼ਾ ਤੇੋਂ ਬਿਨਾ ਸਭਿਆਚਾਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਸਭਿਆਚਾਰ ਸਰਵ-ਵਿਆਪਕ ਹੈ, ਪਰ ਹਰ ਮਨੁੱਖੀ ਸਮਾਜ ਦਾ ਆਪਣਾ ਸਭਿਆਚਾਰ ਹੁੰਦਾ ਹੈ। ਇਹ ਦੇੋਵੇਂ ਲੱਛਣ ਭਾਸ਼ਾ ਦੇ ਵੀ ਹਨ ਅਤੇ ਇਹਨਾਂ ਦੋਹਾਂ ਨੂੰ ਸੰਭਵ ਬਣਾਉਣ ਵਿਚ ਭਾਸ਼ਾ ਦਾ ਆਪਣਾ ਰੋਲ ਹੈ । ਸਭਿਆਚਾਰ ਦੇ ਦੂ਼ਜੇ ਮਹੱਤਵਪੂਰਨ ਲੱਛਣ ਹਨ ਕਿ ਇਹ ਸਾਂਝਾ ਕੀਤਾ ਜਾਂਦਾ ਹੈ, ਸੰਚਿਤ ਹੇੋ ਸਕਦਾ ਹੈ, ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰਿਆ ਜਾ ਸਕਦਾ ਹੈ। ਇਹ ਸਾਰੇ ਲੱਛਣ ਭਾਸ਼ਾ ਰਾਹੀਂ ਹੀ ਸੰਭਵ ਹੋ ਸਕਦਾ ਹੈ । ਪਦਾਰਥਕ ਵਸਤਾਂ ਦੇ ਰੂਪ ਵਿਚ ਸੰਚਿਤ ਹੋਇਆ ਸਭਿਆਚਾਰ ਵੀ ਭਾਸ਼ਾ ਦੇ ਮਾਧਿਅਮ ਰਾਹੀਂ ਵਿਆਖਿਆ ਪਾਉਂਦਾ ਹੈ । ਕਿਸੇ ਜਨ-ਸਮੂਹ ਦੇ ਇਤਿਹਾਸ ਵਿਚ ਜੋ ਕੁਝ ਵਾਪਰਦਾ ਹੈ, ਉਸ ਦਾ ਪ੍ਰਤਿਬਿੰਬ ਉਸ ਦੀ ਭਾਸ਼ਾ ਵਿਚੋਂਂ ਲੱਭਿਆ ਜਾ ਸਕਦਾ ਹੈ। ਇਸੇ ਲਈ ਭਾਸ਼ਾ ਨੂੰ ਸੰਬੰੰਧਿਤ ਸਭਿਆਚਾਰ ਦਾ ਮੁਹਾਫ਼ਜ਼ਖਾਨਾ ਕਿਹਾ ਜਾਂਦਾ ਹੈ । <ref> ਪ੍ਰੋ.ਗੁਰਬਖਸ਼ ਸਿੰਘ ਫ਼ਰੈਂਕ, ਸਭਿਆਚਾਰ ਅਤੇ ਪੰਜਾਬੀ ਸਭਿਆਚਾਰ, ਵਾਰਿਸ਼ ਸ਼ਾਹ ਫ਼ਾਉਂਡੇਸ਼ਨ, ਪੰਨਾ-81</ref>