ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 9:
 
==ਲੋਕ ਵਿਸ਼ਵਾਸਾਂ ਦੀ ਸਾਰਥਕਤਾ ==
ਲੋਕ ਵਿਸ਼ਵਾਸ ਪੰਜਾਬੀ ਸਭਿਆਚਾਰ ਵਿੱਚ ਆਪਣੀ ਇੱਕ ਵਿਸ਼ੇਸ਼ ਥਾਂ ਰੱਖਦੇ ਹਨ। ਲੋਕ ਵਿਸ਼ਵਾਸ ਜਿੰਨ੍ਹਾਂ ਦੀ ਉਤਪਤੀ ਡਰ ਵਿੱਚ ਹੁੰਦੀ ਹੈ, ਆਪਣੇ ਡਰ ਉੱਪਰ ਕਾਬੂ ਪਾਉਣ ਲਈ ਮਨੁੱਖ ਅਜਿਹੇ ਵਿਸ਼ਵਾਸਾਂ ਉੱਪਰ ਵਿਸ਼ਵਾਸ ਕਰਨ ਲੱਗਦਾ ਹੈ। ਇਸ ਵਿਸ਼ਵਾਸ ਦੀ ਬਦੌਲਤ ਮਨੁੱਖ ਨੂੰ ਇੱਕ ਤਰ੍ਹਾਂ ਦਾ ਭਾਵਨਾਤਮਿਕ ਉਤਸ਼ਾਹ ਮਿਲਦਾ ਹੈ। ਪੁਰਾਣੇ ਸਮਿਆਂ ਵਿੱਚ [[ਡੇਰਾਵਾਦ]] ਜੋ ਇੱਕ ਪੰਜਬੀ ਜੀਵਨ ਵਿੱਚ ਅਹਿਮ ਥਾਂ ਰੱਖਦਾ ਸੀ, ਚੌਕੀਆਂ ਦੀ ਰੀਤ, ਡੇਰੇ ਦੇ ਸੰਤਾਂ ਤੋਂ ਫ਼ਲ ਪਵਾਉਣਾ। ਇਹ ਭਾਵਨਾਤਮਿਕ ਤੌਰ ਤੇ ਟੁੱਟ ਚੁੱਕੇ ਲੋਕਾਂ ਵਿੱਚ ਇੱਕ ਨਵੀਂ ਆਸ ਭਰਦਾ ਸੀ। ਕਈ ਲੋਕ ਵਿਸ਼ਵਾਸ ਮਨੁੱਖ ਦੁਆਰਾ ਵਿਅਕਤੀਗਤ ਤੌਰ ਤੇ ਪਾਲੇ ਜਾਂਦੇ ਹਨ, ਜਿੰਨ੍ਹਾ ਨੂੰ ਊਹ ਦੂਸਰਿਆਂ ਨਾਲ ਸਾਂਝੇ ਕਰਨ ਤੋਂ ਵੀ ਡਰਦਾ ਹੈ, ਕਿਉਂਕਿ ਉਸਨੂੰ ਇਹ ਲੱਗਣ ਲੱਗ ਜਾਂਦਾ ਹੈ ਕਿ ਕਿੱਧਰੇ ਉਸ ਦਾ ਕੰਮ ਬਣਦਾ ਬਣਦਾ ਹੀ ਨਾ ਰਹਿ ਜਾਵੇ। ਲੋਕ ਵਿਸ਼ਵਾਸ ਜਿੱਥੇ ਇੱਕ ਪਾਸੇ ਮਨੁੱਖ ਨੂੰ ਮਨੋਵਿਗਿਆਨਿਕ ਤੌਰ ਤੇ ਠੀਕ ਕਰਦੇ ਹਨ, ਉੱਥੇ ਪਰੇਸ਼ਾਨੀਆਂ ਨੂੰ ਹੱਲ ਕਰਨ ਦੀ ਰਾਹ ਲੱਭਣ ਦੀ ਪ੍ਰੇਰਨਾ ਵੀ ਦਿੰਦੇ ਹਨ, ਜਾਦੂ ਟੂਣਾ, ਜੋਤਿਸ਼, ਤਵੀਤ, ਇਹੋ ਕੰਮ ਕਰਦੇ ਹਨ।
 
==ਲੋਕ ਵਿਸ਼ਵਾਸ ਦੀਆਂ ਮੁੱਖ ਵੰਨਗੀਆਂ ==