ਬਨਾਰਸੀ ਦਾਸ ਜੈਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 5:
 
==ਕਿੱਤਾ==
ਭੂਮਿਕਾ- ਬਨਾਰਸੀ ਦਾਸ ਜੈਨ ਪ੍ਰਮੁੱਖ ਰੂਪ ਵਿਚ ਇਕ ਭਾਸ਼ਾ ਵਿਗਿਆਨੀ ਸੀ। ਅਤੇ ਇਸੇ ਖੇਤਰ ਵਿਚ ਹੀ ਉਸ ਨੂੰ ਉਹਦੀਆਂ ਰਚਨਾਵਾਂ ਪੰਜਾਬੀ ਫੋਨੋਲਾਜੀ, ਲੁਧਿਆਣੀ ਫੋਨੈਟਿਕ ਰੀਡਰ ਅਤੇ ਪੰਜਾਬੀ ਅੰਗਰੇਜ਼ੀ ਡਿਕਸ਼ਨਰੀ ਸਦਕਾ ਵਧੇਰੇ ਮਕਬੂਲੀਅਤ ਹਾਸਲ ਹੋਈ।
ਡਾਕਟਰ ਬਨਾਰਸੀ ਦਾਸ ਜੀ ਐਮ. ਏ. ਪੀ. ਐਡ. ਡੀ (ਜੋ ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬੀ ਡਿਕਸ਼ਨਰੀ ਮੁਕੰਮਲ ਕਰਨ ਲਈ ਲੱਗੇ ਹੋਏ ਸਨ) ਨੇ ਪੰਜਾਬੀ ਲਿਟਰੇਚਰ ਦੇ ਸਿਰਲੇਖ ਹੇਠ ਦੋ ਮਜ਼ਮੂਨ ਲਿਖੇ ਹਨ ਪਰ ਉਨ੍ਹਾਂ ਵਿੱਚ ਅਕਸਰ ਉਕਾਈਆਂ ਖਾਥੀਆਂ ਹਨ। ਜਹਾ ਕਿ ਉਹ ਲਿਖਦੇ ਹਨ ਕਿ "ਮੌਲਵੀ ਗੁਲਾਮ ਦੀਆਂ ਰੋਟੀਆਂ ਮਸ਼ਹੂਰ ਹਨ। ੲਾਲਾਕਿ ਅਸਲੀਅਤ ਇਹ ਹੈ ਕਿ ਪੱਕੀ ਰੋਟੀ ਕਿਸੇ ਨਾਮਾਲੂਮ ਸ਼ਖ਼ਸ ਦੀ ਹੈ ਮੌਲਵੀ ਗੁਲਾਮ ਰਸੂਲ ਦੀ ਪੱਕੀ ਰੋਟੀ ਕਲਾ ਹੈ। ਮਿੱਠੀ ਰੋਟੀ ਕਾਦਰ ਬਖ਼ਸ਼ ਅਹਿਮਦਾਬਾਦੀ ਦੀ ਅਤੇ ਮਿੱਸੀ ਰੋਟੀ ਬਸ਼ੀਰ ਹੁਸੈਨ ਹਜ਼ਾਰੀ ਦੀ ਹੈ।
ਮੌਲਾ ਬਖ਼ਸ਼ ਕੁਸ਼ਤਾ ਜੀ ਉਹਨਾਂ ਤੇ ਟਿੱਪਣੀ ਕਰਦੇ ਹਨ- ਆਪ ਇਸਾਈ ਲਿਟਰੇਚਰ ਦਾ ਜ਼ਿਕਰ ਕਰਦੇ ਹੋਏ ਲਿਖਦੇ ਹਨ ਕਿ ਨਸਰ ਕਿਤਾਬਾਂ ਉਨਾਂ (ਈਸਾਈਆਂ) ਦੇ ਕਹਿਣੇ ਪਰ ਹੀ ਲਿਖੀਆਂ ਗਈਆਂ, ਹਾਲਾਂਕਿ ਪਜਾਬੀ ਨਸਰ ਵਿਚ ਬਾਬਾ ਨਾਨਕ ਦੀ ਜਨਮ ਸਾਖੀ ਮੁਦਤ ਦੀ ਲਿਖੀ ਹੋਈ ਹੈ ਅਤੇ ਮੁਸਲਮਾਨਾਂ ਵਿੱਚ ਰੌਸ਼ਨ ਦਿਲ ਪੱਕੀ ਰੋਟੀ ਆਦਿਕ ਬਹੁਤ ਸਾਰੀਆਂ ਕਿਤਾਬਾਂ ਕਾਫ਼ੀ ਪੁਰਾਣੀਆਂ ਮੌਜ਼ੂਦ ਹਨ। ਕੁਸ਼ਤਾ ਦੀ ਇਸ ਟਿੱਪਣੀ ਤੋਂ ਇਸ ਗੱਲ ਦਾ ਸੰਦੇਹ ਨਹੀਂ ਰਹਿੰਦਾ ਕਿ ਜੈਨ ਵੱਲੋਂ ਲਿਖੇ ਕੁਝ ਮਜ਼ਮੂਨ ਉਹਦੇ ਸਮਕਾਲੀਆਂ ਵਿਚ ਚੌਖੀ ਵਿਚਾਰ-ਚਰਚਾ ਤੇ ਵਾਦ-ਵਿਵਾਦ ਦਾ ਵਿਸ਼ਾ ਰਹੇ ਹਨ।
ਲਾਈਨ 13:
ਉਹਨਾਂ ਦੀ ਇਕ ਰਚਨਾ ਪੰਜਾਬੀ ਜ਼ੁਬਾਨ ਤੇ ਉਹਦਾ ਲਿਟਰੇਚਰ ਨੂੰ ਪੰਜਾਬੀ ਸਾਹਿਤ ਦੇ ਇਤਿਹਾਸ ਕਿਵੇਂ ਮੰਨਿਆ ਜਾ ਸਕਦਾ ਹੈ।ਇਸ ਪ੍ਰਸ਼ਨ ਦਾ ਉਤਰ ਖੁਦ ਡਾ. ਜੈਨ ਦੀ ਟਿੱਪਣੀ ਵਿਚੋਂ ਹੀ ਮਿਲ ਜਾਦਾ ਹੈ। ਜੋ ਉਸ ਨੇ ਇਸ ਰਚਨਾ ਦੇ ਅੰਦਰਲੇ ਵਿਸ਼ੇ ਸੰਬੰਧੀ ਕੀਤੀ ਹੈ-"ਇਸ ਪੁਸਤਰ ਵਿਚ ਪੰਜਾਬੀ ਲਿਟਰੇਚਰ ਦਾ ਸਿਲਸਿਲੇਵਾਰ ਮੁਖਤਸਰ ਜਿਹਾ ਹਾਲ ਦਿੱਤਾ ਗਿਆ ਹੈ। ਪਰ ਉਂਜ ਇਹ ਨੂੰ ਹਰ ਪਹਿਲੂ ਤੋਂ ਮੁਕੰਮਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਪੰਜਾਬੀ ਜ਼ੁਬਾਨ ਤੇ ਉਹਦਾ ਲਿਟਰੇਚਰ ਪੁਸਤਰ ਦੇ ਉਹ ਅਧਿਆਇ ਜਿਹੜੇ ਪੰਜਾਬੀ ਸਾਹਿਤ ਇਤਿਹਾਸਕਾਰੀ ਨੂੰ ਸਮਰਪਿਤ ਹਨ ਇਸ ਪ੍ਰਕਾਰ ਹਨ-
1) # ਪੰਜਾਬੀ ਲਿਟਰੇਚਰ
2) # ਨਮੂਨਾ ਪੁਰਾਣੀ ਪੰਜਾਬੀ
3) # ਸਲੋਕ ਫ਼ਰੀਦ
4) # ਸਿੱਖ ਮਜ੍ਹਬੀ ਲਿਟਰੇਚਰ
5) # ਮੁਸਲਮਾਨ ਮਜ਼੍ਹਬੀ ਲਿਟਰੇਚਰ
6) # ਹਿੰਦੂ ਲਿਟਰੇਚਰ
7) # ਈਸਾਈ ਲਿਟਰੇਚਰ
8) # ਦੁਨਿਆਵੀ ਲਿਟਰੇਚਰ
9) # ਨਵਾਂ ਲਿਟਰੇਚਰ
10) # ਪੰਜਾਬੀ ਦੀਆਂ ਲੋੜਾਂ
ਬਨਾਰਸੀ ਦਾਸ ਜੈਨ ਦੀ ਇਤਿਹਾਸਕਾਰੀ ਦੀ ਇਸ ਵਿਸ਼ੇਸਤਾਂ ਨੂੰ ਨਜਰ ਅੰਦਾਜ ਨਹੀਂ ਜਾ ਸਕਦਾ ਹੈ। ਉਸ ਨੇ ਖੁਦ ਵੀ ਉਸ ਵਕਤ ਇਤਿਹਾਸਕਾਰੀ ਦਾ ਕਾਰਜ ਕੀਤਾ ਜਦੋਂ ਨਾ ਤਾਂ ਸਾਡੀ ਸਿਧਾਤਕ ਸੂਝ ਹੀ ਪੈਦਾ ਹੌਈ ਸੀ। ਤੇ ਨਾ ਹੀ ਇਤਿਹਾਸਕ ਚੇਤਨਾ ਨੇ ਵਿਕਾਸ ਕੀਤਾ ਸੀ।ਇਸ ਸਥੀਤੀ ਵਿਚ ਉਹ ਦੇ ਵੱਲੋਂ ਕੀਤਾ ਗਿਆ ਕਾਰਜ ਤਾਂ ਮਹੱਤਵਪੂਰਣ ਹੈ ਹੀ ਨਾਲ ਹੀ ਨਾਲ ਉਸ ਨੇ ਭਵਿੱਖ ਵਿਚ ਵਿਦਵਾਨਾਂ ਨੂੰ ਇਸ ਖੇਤਰ ਵਿਚ ਨਿਤਰਣ ਤੇ ਆਪਣੇ ਸਾਹਿਤ ਤੇ ਵਿਰਸੇ ਦਾ ਇਤਿਹਾਸ ਲਿਖਣ ਦੀ ਪ੍ਰੇਰਨਾ ਤੇ ਉਤਸ਼ਾਹ ਵੀ ਪ੍ਰਦਾਨ ਕੀਤਾ।ਨਿਸ਼ਚੇ ਹੀ ਉਸ ਦੀ ਇਸ ਪ੍ਰੇਰਨਾ ਤੇ ਉਤਸ਼ਾਹ ਨੇ ਭਵਿੱਖ ਵਿਚ ਇਤਿਹਾਸਕਾਰੀ ਦੇ ਕਾਰਜ ਨੂੰ ਰਾਤੀ ਪ੍ਰਦਾਨ ਕੀਤੀ। ਕੁਲ ਮਿਲਾ ਕੇ ਆਪਣੀਆਂ ਕੁਝ ਊਣਤਾਈਆਂ ਦੇ ਬਾਵਜੂਦ ਪੰਜਾਬੀ ਸਾਹਿਤ ਇਤਿਹਾਸਕਾਰੀ ਦੇ ਮੁੱਖਲੀ ਵਿਕਾਸ ਦੇ ਪ੍ਰਸੰਗ ਵਿਚ ਡਾ. ਜੈਨ ਦੀ ਵਿਚਾਰਧੀਨ ਰਚਨਾ ਘੋਖਣ ਤੇ ਗੌਲਣਯੋਗ ਹੈ।
ਲਾਈਨ 34:
ਉਹਨਾਂ ਦੀ ਇਕ ਰਚਨਾ ਪੰਜਾਬੀ ਜ਼ੁਬਾਨ ਤੇ ਉਹਦਾ ਲਿਟਰੇਚਰ ਨੂੰ ਪੰਜਾਬੀ ਸਾਹਿਤ ਦੇ ਇਤਿਹਾਸ ਕਿਵੇਂ ਮੰਨਿਆ ਜਾ ਸਕਦਾ ਹੈ।ਇਸ ਪ੍ਰਸ਼ਨ ਦਾ ਉਤਰ ਖੁਦ ਡਾ. ਜੈਨ ਦੀ ਟਿੱਪਣੀ ਵਿਚੋਂ ਹੀ ਮਿਲ ਜਾਦਾ ਹੈ। ਜੋ ਉਸ ਨੇ ਇਸ ਰਚਨਾ ਦੇ ਅੰਦਰਲੇ ਵਿਸ਼ੇ ਸੰਬੰਧੀ ਕੀਤੀ ਹੈ-"ਇਸ ਪੁਸਤਰ ਵਿਚ ਪੰਜਾਬੀ ਲਿਟਰੇਚਰ ਦਾ ਸਿਲਸਿਲੇਵਾਰ ਮੁਖਤਸਰ ਜਿਹਾ ਹਾਲ ਦਿੱਤਾ ਗਿਆ ਹੈ। ਪਰ ਉਂਜ ਇਹ ਨੂੰ ਹਰ ਪਹਿਲੂ ਤੋਂ ਮੁਕੰਮਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
 
ਪੰਜਾਬੀ ਜ਼ੁਬਾਨ ਤੇ ਉਹਦਾ ਲਿਟਰੇਚਰਸਾਹਿਤ ਪੁਸਤਰ ਦੇ ਉਹ ਅਧਿਆਇ ਜਿਹੜੇ ਪੰਜਾਬੀ ਸਾਹਿਤ ਇਤਿਹਾਸਕਾਰੀ ਨੂੰ ਸਮਰਪਿਤ ਹਨ ਇਸ ਪ੍ਰਕਾਰ ਹਨ-
 
1)   # ਪੰਜਾਬੀ ਲਿਟਰੇਚਰਸਾਹਿਤ
 
2)   # ਨਮੂਨਾ ਪੁਰਾਣੀ ਪੰਜਾਬੀ
 
3) # ਸਲੋਕ ਫ਼ਰੀਦ
 
4) # ਸਿੱਖ ਮਜ੍ਹਬੀ ਲਿਟਰੇਚਰਸਾਹਿਤ
 
5) # ਮੁਸਲਮਾਨ ਮਜ਼੍ਹਬੀ ਲਿਟਰੇਚਰਸਾਹਿਤ
 
6) # ਹਿੰਦੂ ਲਿਟਰੇਚਰਸਾਹਿਤ
 
# ਇਸਾਈ ਸਾਹਿਤ
7)  ਈਸਾਈ ਲਿਟਰੇਚਰ
 
8) # ਦੁਨਿਆਵੀ ਲਿਟਰੇਚਰਸਾਹਿਤ
 
9) # ਨਵਾਂ ਲਿਟਰੇਚਰਸਾਹਿਤ
 
10)# ਭੰਜਾਬੀਪੰਜਾਬੀ ਦੀਆਂ ਲੋੜਾਂ
 
ਬਨਾਰਸੀ ਦਾਸ ਜੈਨ ਦੀ ਇਤਿਹਾਸਕਾਰੀ ਦੀ ਇਸ ਵਿਸ਼ੇਸਤਾਂ ਨੂੰ ਨਜਰ ਅੰਦਾਜ ਨਹੀਂ ਜਾ ਸਕਦਾ ਹੈ। ਉਸ ਨੇ ਖੁਦ ਵੀ ਉਸ ਵਕਤ ਇਤਿਹਾਸਕਾਰੀ ਦਾ ਕਾਰਜ ਕੀਤਾ ਜਦੋਂ ਨਾ ਤਾਂ ਸਾਡੀ ਸਿਧਾਤਕਸਿਧਾਂਤਕ ਸੂਝ ਹੀ ਪੈਦਾ ਹੌਈਹੋਈ ਸੀ। ਤੇ ਨਾ ਹੀ ਇਤਿਹਾਸਕ ਚੇਤਨਾ ਨੇ ਵਿਕਾਸ ਕੀਤਾ ਸੀ।ਇਸ ਸਥੀਤੀ ਵਿਚ ਉਹ ਦੇ ਵੱਲੋਂ ਕੀਤਾ ਗਿਆ ਕਾਰਜ ਤਾਂ ਮਹੱਤਵਪੂਰਣ ਹੈ ਹੀ ਨਾਲ ਹੀ ਨਾਲ ਉਸ ਨੇ ਭਵਿੱਖ ਵਿਚ ਵਿਦਵਾਨਾਂ ਨੂੰ ਇਸ ਖੇਤਰ ਵਿਚ ਨਿਤਰਣ ਤੇ ਆਪਣੇ ਸਾਹਿਤ ਤੇ ਵਿਰਸੇ ਦਾ ਇਤਿਹਾਸ ਲਿਖਣ ਦੀ ਪ੍ਰੇਰਨਾ ਤੇ ਉਤਸ਼ਾਹ ਵੀ ਪ੍ਰਦਾਨ ਕੀਤਾ।ਨਿਸ਼ਚੇ ਹੀ ਉਸ ਦੀ ਇਸ ਪ੍ਰੇਰਨਾ ਤੇ ਉਤਸ਼ਾਹ ਨੇ ਭਵਿੱਖ ਵਿਚ ਇਤਿਹਾਸਕਾਰੀ ਦੇ ਕਾਰਜ ਨੂੰ ਰਾਤੀ ਪ੍ਰਦਾਨ ਕੀਤੀ। ਕੁਲ ਮਿਲਾ ਕੇ ਆਪਣੀਆਂ ਕੁਝ ਊਣਤਾਈਆਂ ਦੇ ਬਾਵਜੂਦ ਪੰਜਾਬੀ ਸਾਹਿਤ ਇਤਿਹਾਸਕਾਰੀ ਦੇ ਮੁੱਖਲੀ ਵਿਕਾਸ ਦੇ ਪ੍ਰਸੰਗ ਵਿਚ ਡਾ. ਜੈਨ ਦੀ ਵਿਚਾਰਧੀਨ ਰਚਨਾ ਘੋਖਣ ਤੇ ਗੌਲਣਯੋਗ ਹੈ।<ref>ਪੰਜਾਬੀ ਜੁਬਾਨ ਤੇ ਉਸਦਾ ਲਿਟਰੇਚਰ- ਬਨਾਰਸੀ ਦਾਸ ਜੈਨ, ਹਰਿਆਣਾ ਪੰਜਾਬੀ ਸਾਹਿਤ ਅਕਾਦਮੀ 106 ਸੈਕਟਰ 8 ਪੰਚਕੂਲਾਂ</ref>
 
1. ਪੰਜਾਬੀ ਅਧਿਐਨ ਅਤੇ ਅਧਿਆਪਨ ਬਦਲਦੇ ਪਰਿਖੇਪ 'ਜੀਤ ਸਿੰਘ ਜੋਸ਼ੀ, ਵਾਰਿਸ਼ ਸ਼ਾਹ ਫਾਉਡੇਸ਼ਨ ਅੰਮ੍ਰਿਤਸਰ, 2011