ਵਿਕੀਪੀਡੀਆ:ਵਿਕੀਪੀਡੀਆ ਏਸ਼ੀਆਈ ਮਹੀਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 28:
* ਨੋਟ: ਅੰਤ ਉੱਤੇ ਇੱਕ ਮਨੁੱਖੀ ਜੱਜ ਤੈਅ ਕਰੇਗਾ ਕਿ ਕਿਸੇ ਲੇਖ ਨੂੰ ਮੰਨਿਆ ਜਾਵੇਗਾ ਕਿ ਨਹੀਂ।
* ਚਾਰ ਲੇਖ ਹੋਣ ਤੋਂ ਮਗਰੋਂ ਤੁਹਾਨੂੰ ੲੇਸ਼ੀਅਨ ਭਾਈਚਾਰੇ ਦਾ ਪੋਸਟ ਕਾਰਡ ਪ੍ਰਾਪਤ ਹੋਵੇਗਾ।
* ੲੇਸ਼ੀਅਨ ਅਬੈਂਸਡਰ ਨੂੰ ੲੇਸ਼ੀਅਨ ਸਮੁਦਾੲਿਸਮੁਦਾਇ ਤੋਂ ਹਸਤਾਖਰਹਸਤਾਖ਼ਰ ਕੀਤਾ ਸਰਟੀਫਿਕੇਟ ਅਤੇ ਪੋਸਟ ਕਾਰਡ ਪ੍ਰਾਪਤ ਹੋਵੇਗਾ। ਦੇਖੋ [[m:Wikipedia Asian Month/QA|Q&A]]
* ਕਿਰਪਾ ਕਰਕੇ ਆਪਣੇ ਸਫ਼ੇ [https://tools.wmflabs.org/fountain/editathons/asian-month-2016-pa/ ਇਸ ਲਿੰਕ] 'ਤੇ ਦਰਜ ਕਰੋ। ਲਿੰਕ ਤੇ ਜਾਣ ਤੋਂ ਬਾਅਦ ਸੱਜੇ ਪਾਸੇ (ਉੱਪਰ) ਲਾਗ ਇਨ ਲਿਖਿਆ ਆਵੇਗਾ, ਸੋ ਪਹਿਲਾਂ ਤੁਸੀਂ ਲਾਗ ਇਨ ਹੋ ਜਾਵੋ। ਤੁਸੀਂ ਇਸ ਸੰਦ (ਟੂਲ) ਦੀ ਭਾਸ਼ਾ ਵਿੱਚ ਵੀ ਤਬਦੀਲੀ ਕਰ ਸਕਦੇ ਹੋ।
* ਜਦੋਂ ਤੁਸੀਂ ਸਫ਼ਾ ਦਰਜ ਕਰ ਦਿੰਦੇ ਹੋ ਤਾਂ ਸੰਦ (ਟੂਲ) ਉਸ ਸਫ਼ੇ ਵਿੱਚ ਇੱਕ ਫ਼ਰਮਾ ਭਰ ਦੇਵੇਗਾ ਅਤੇ ਇੱਕ ਮਨੁੱਖੀ ਜੱਜ ਤੁਹਾਡੇ ਉਸ ਲੇਖ ਨੂੰ ਜਾਂਚੇਗਾ। ਤੁਸੀਂ [https://tools.wmflabs.org/fountain/editathons/asian-month-2016-pa ਇਸ ਲਿੰਕ] ਤੇ ਜਾ ਕੇ ਵੇਖ ਸਕਦੇ ਹੋ ਕਿ ਤੁਹਾਡਾ ਲੇਖ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ।
* ਜੇਕਰ ਤੁਹਾਡੇ ਤੋਂ ਉਹ ਟੂਲ ਨਹੀਂ ਖੁੱਲ੍ਹ ਰਿਹਾ ਤਾਂ ਤੁਸੀਂ ਆਪਣੇ ਲੇਖ [[ਵਿਕੀਪੀਡੀਆ:ਵਿਕੀਪੀਡੀਆ ਏਸ਼ੀਆਈ ਮਹੀਨਾ/Participants|ਇਸ ਸਫ਼ੇ]] ਉੱਪਰ ਆਪਣੇ ਨਾਂਮ ਕੋਲ ਤਰਤੀਬ ਵਿੱਚ ਦਰਜ ਕਰ ਦਿਓ।
* ਜੇਕਰ ਤੁਹਾਡਾ ਕੋਈ ਸਵਾਲ ਹੈ ਤਾਂ ਤੁਸੀਂ [[m:Wikipedia Asian Month/QA|Q&A]] ਇਸ ਲਿੰਕ ਤੇ ਜਾ ਕੇ ਜਾਂ ਏਸ਼ੀਆਈ ਮਹੀਨੇ ਦਾ ਗੱਲਬਾਤ ਸਫ਼ੇ ਤੇ ਜਾ ਕੇ ਆਪਣਾ ਸਵਾਲ ਕਰ ਸਕਦੇ ਹੋ।
==ਸੰਯੋਜਕ==
* [[:en:User:Parveer Grewal|Parveer Grewal]]