ਸਵਾਮੀ ਵਿਵੇਕਾਨੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 22:
| footnotes =
}}
'''ਸਵਾਮੀ ਵਿਵੇਕਾਨੰਦ''' ({{IPA-bn|ʃami bibekanɒnɖo|lang|Swami_Vivekananda.ogg}} ([[12 ਜਨਵਰੀ]] [[1863]] - [[4 ਜੁਲਾਈ]] [[1902]]), ਜਨਮ ਸਮੇਂ '''ਨਰੇਂਦਰ ਨਾਥ ਦੱਤ'''<ref>{{Harvnb|Sen|2006|p=11}}</ref> ({{IPA-bn|nɔrend̪ro nat̪ʰ d̪ɔt̪t̪o|lang}}), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ [[ਰਾਮਕ੍ਰਿਸ਼ਨ ਪਰਮਹੰਸ|ਰਾਮ-ਕ੍ਰਿਸ਼ਨ ਪਰਮਹੰਸ]] ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।<ref name="clarke">{{Harvnb|Clarke|2006|p=209}}</ref>
==ਜੀਵਨ==
ਵਿਵੇਕਾਨੰਦ ਦਾ ਜਨਮ [[ਕੋਲਕਾਤਾ]] ([[ਪੱਛਮੀ ਬੰਗਾਲ]]) ਵਿਖੇ ਨੂੰ 'ਦੱਤ' ਗੋਤਰ ਦੇ ਕਾਇਸਥ ਪਰਿਵਾਰ ਵਿੱਚ 12 ਜਨਵਰੀ 1863 ਨੂੰ ਹੋਇਆ ਸੀ। [[ਬੰਗਾਲੀ]] ਕੈਲੰਡਰ ਅਨੁਸਾਰ ਉਸ ਦਿਨ 'ਮਾਘੀ' (ਮਕਰ ਸੰਕ੍ਰਾਂਤੀ) ਦਾ ਤਿਉਹਾਰ ਸੀ। ਉਨ੍ਹਾਂ ਦੇ ਪਿਤਾ ਸ਼੍ਰੀ ਵਿਸ਼ਵਨਾਥ ਦੱਤ ਅਤੇ ਮਾਤਾ ਸ਼੍ਰੀਮਤੀ ਭੁਵਨੇਸ਼ਵਰੀ ਦੇਵੀ ਨੇ ਆਪਣੇ ਪੁੱਤਰ ਦਾ ਨਾਂ ਨਰੇਂਦਰ ਨਾਥ ਦੱਤ ਧਰਿਆ ਸੀ। ਉਨ੍ਹਾਂ ਦੇ ਪਿਤਾ ਉਥੇ ਹਾਈਕੋਰਟ ਵਿਖੇ ਸਰਕਾਰੀ ਵਕੀਲ ਸਨ।