ਕਿਤਾਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋNo edit summary
ਲਾਈਨ 3:
 
ਇਕ ਵਰਕੇ ਦੇ ਹਰ ਪਾਸੇ ਨੂੰ ਸਫ਼ਾ ਕਿਹਾ ਜਾਂਦਾ ਹੈ।
[[ਲਾਇਬ੍ਰੇਰੀ]] ਅਤੇ ਸੂਚਨਾ ਸਾਇੰਸ, ਵਿੱਚ ਕਿਤਾਬ ਨੂੰ [[ਮੋਨੋਗਰਾਫ਼]] ਕਿਹਾ ਜਾਂਦਾ ਹੈ, ਤਾਂ ਜੋ ਕਿਤਾਬ ਨੂੰ ਮਜਲਾਤ, ਰੋਜ਼ਨਾਮਚਿਆਂ ਅਤੇ ਅਖ਼ਬਾਰਾਂ ਤੋਂ ਜੁਦਾ ਕੀਤਾ ਜਾ ਸਕੇ। ਕਿਤਾਬਾਂ ਸਮੇਤ ਸਾਰੀਆਂ ਲਿਖਤਾਂ ਦੇ ਸਮੂਹ ਨੂੰ ਲਿਟਰੇਚਰ ਕਿਹਾ ਜਾਂਦਾ ਹੈ।
 
ਕਿਤਾਬਾਂ ਦੇ ਸ਼ੌਕੀਨ ਜ਼ਿਆਦਾ ਕਿਤਾਬਾਂ ਪੜ੍ਹਨ ਵਾਲੇ ਨੂੰ ਆਮ ਤੌਰ ਤੇ ਕਿਤਾਬ ਪ੍ਰੇਮੀ, ਕਿਤਾਬਾਂ ਦਾ ਰਸੀਆ ਜਾਂ ਕਿਤਾਬੀ ਕੀੜਾ ਕਿਹਾ ਜਾਂਦਾ ਹੈ।