ਰਣਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਖ਼ਾਲਸਾ ਫ਼ੌਜ ਤੇ ਪਠਾਣ ਕਬਾਇਲੀ ਗ਼ਾਜ਼ੀ: ਹਿੱਜੇ ਸਹੀ ਕੀਤੇ, ਵਿਆਕਰਨ ਸਹੀ ਕੀਤੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 40:
'''ਮਹਾਰਾਜਾ ਰਣਜੀਤ ਸਿੰਘ''' (1780-1839) [[ਪੰਜਾਬ]] ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ [[ਸਿੱਖ]] ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। <!--ਅਤੇ ਉਹ ਭਾਰਤ ਦੇ ਉਹਨਾਂ ਤਿੰਨ ਸ਼ੇਰਾਂ, ਜਿਸ ਵਿੱਚ ਮੇਵਾੜ ਦਾ [[ਰਾਣਾ ਪਰਤਾਪ ਸਿੰਘ]] ਅਤੇ [[ਮਰਾਠਾ]] ਦੇਸ਼ ਦੇ [[ਸ਼ਿਵਾਜੀ]] ਸ਼ਾਮਲ ਹਨ, ਵਿੱਚ ਸਭ ਤੋਂ ਮਸ਼ਹੂਰ ਅਤੇ ਬਹਾਦਰ ਹੈ। ਸ਼ੇਰ-ਏ-ਪੰਜਾਬ ਦੀ ਪਦਵੀ ਹਾਲੇ ਵੀ ਸਭ ਤੋਂ ਤਾਕਤਵਰ ਵਿਅਕਤੀ ਨੂੰ ਸਨਮਾਨ ਦੇਣ ਲਈ ਵਰਤੀ ਜਾਂਦੀ ਹੈ।-->ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
 
ਸਿੰਘ ਦਾ ਪਿਤਾ ਮਹਾਂ ਸਿੰਘ , [[ਸ਼ੁੱਕਰਚੱਕੀਆ ਮਿਸਲ]] ਦਾ ਜੱਥੇਦਾਰ ਸੀ ਅਤੇ ਉਸ ਦਾ ਇਲਾਕਾ ਅੱਜ ਦੇ [[ਪੰਜਾਬ, ਪਾਕਿਸਤਾਨ|ਲਹਿੰਦੇ ਪੰਜਾਬ]] ਦੇ ਗੁੱਜਰਾਂਵਾਲੇ ਦੇ ਦੁਆਲੇ ਸੀ। ਸਿੰਘ1792 ਨੂੰ ਆਪਣੇਈ: ਪਿਉਵਿੱਚ ਦੀਮਹਾਂ ਅਚਾਨਕਸਿੰਘ ਹੋਈਦੀ ਮੌਤ ਕਰਕੇਪਿੱਛੋਂ ਸਿਰਫ਼ਮਿਸਲ ਦਾ 12ਰਾਜ-ਪ੍ਬੰਧ ਸਾਲਉਸ ਦੀ ਉਮਰਪਤਨੀ ਰਾਜ ਕੌਰ ਦੇ ਹੱਥਾਂ ਵਿੱਚ ਹੀਆ ਗਿਆ|ਰਾਜ ਕੌਰ ਇੱਕ ਅਯੋਗ ਤੇ ਕਮਜੋਰ ਇਸਤਰੀ ਸੀ ਅਤੇ ਉਸਨੇ ਸਾਰਾ ਕੰਮ-ਕਾਜ ਸਰਦਾਰ ਲਖਪਤ ਰਾਏ ਦੇ ਹਵਾਲੇ ਕਰ ਦਿੱਤਾ|1796 ਈ: ਵਿੱਚ ਰਣਜੀਤ ਸਿੰਘ ਦਾ ਵਿਆਹ ਮਹਿਤਾਬ ਕੌਰ ਨਾਲ ਹੋ ਜਾਣ ਉਪਰੰਤ ਉਸਦੀ ਸੱਸ ਸਦਾ ਕੌਰ ਵੀ ਸ਼ੁੱਕਰਚੱਕੀਆ ਮਿਸਲ ਦੇ ਸ਼ਾਸਨ-ਪ੍ਬੰਧ ਵਿੱਚ ਹਿੱਸਾ ਲੈਣ ਲੱਗੀ|ਜਦ ਤੱਕ ਰਣਜੀਤ ਸਿੰਘ ਨਾਬਾਲਗ ਰਿਹਾ, ਮਿਸਲ ਦਾ ਕੰਮਰਾਜ-ਪ੍ਬੰਧ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਰਿਹਾ—ਰਾਜ ਕੌਰ, ਸਦਾ ਕੌਰ ਤੇ ਦੀਵਾਨ ਲਖਪਤ ਰਾਏ|ਇਸ ਕਾਲ ਨੂੰ ਤਿੱਕੜੀ ਦੀ ਸਰਪ੍ਸਤੀ ਦਾ ਕਾਲ ਕਿਹਾ ਜਾਂਦਾ ਹੈ|1797 ਈ: ਵਿੱਚ ਜਦ ਰਣਜੀਤ ਸਿੰਘ 17 ਵਰਿਆਂ ਦਾ ਹੋ ਗਿਆ ਤਾਂ ਉਸ ਨੇ ਰਾਜ-ਪ੍ਬੰਧ ਦੀ ਵਾਗ-ਡੋਰ ਆਪਣੇ ਹੱਥਾਂ ਵਿੱਚ ਸੰਭਾਲਣਾਲੈ ਪਿਆ।ਲਈ|
ਉਸ ਨੇ ਕਈ ਮੁਹਿੰਮਾਂ ਨਾਲ਼ ਸਿੱਖ ਮਿਸਲਾਂ ਨੂੰ ਇੱਕ ਖੇਤਰ ਦੇ ਰੂਪ ਵਿੱਚ ਇੱਕਠਾ ਕੀਤਾ ਅਤੇ 12 ਅਪਰੈਲ 1801 ([[ਵਿਸਾਖੀ]] ਦੇ ਦਿਨ) ਨੂੰ ਮਹਾਰਜੇ ਦੇ ਤਖ਼ਤ-ਨਸ਼ੀਨ ਹੋ ਕੇ [[ਲਾਹੌਰ]] ਨੂੰ ਆਪਣੀ ਰਾਜਧਾਨੀ ਬਣਾਇਆ। ਉਸਨੇ [[ਮੁਲਤਾਨ]], [[ਪੇਸ਼ਾਵਰ]], [[ਜੰਮੂ ਅਤੇ ਕਸ਼ਮੀਰ]] ਅਤੇ [[ਆਨੰਦਪੁਰ ਸਾਹਿਬ|ਆਨੰਦਪੁਰ]] ਦੇ ਪਹਾੜੀ ਇਲਾਕੇ ਉੱਤੇ ਕਬਜ਼ਾ ਕੀਤਾ ਜਿਸ ਵਿੱਚ ਵੱਡਾ ਇਲਾਕਾ ਕਾਂਗੜਾ ਸੀ। 1802 ਵਿੱਚ ਉਸ ਨੇ ਪਵਿੱਤਰ ਸ਼ਹਿਰ [[ਅੰਮ੍ਰਿਤਸਰ]] ਨੂੰ ਆਪਣੇ ਰਾਜ ਵਿੱਚ ਜੋੜ ਲਿਆ ਅਤੇ ਸਿੱਖਾਂ ਦੇ ਪਵਿੱਤਰ ਗੁਰਦੁਆਰੇ, ਹਰਿਮੰਦਰ ਸਾਹਿਬ, ਦੀ ਸੰਗਮਰਮਰ ਅਤੇ ਸੋਨੇ ਨਾਲ਼ ਸੇਵਾ ਕਰਵਾਈ ਜਿਸ ਕਰਕੇ ਉਸ ਦਾ ਨਾਂ ''ਸੁਨਹਿਰੀ ਮੰਦਰ'' ([[ਅੰਗਰੇਜ਼ੀ]]: Golden temple) ਪਿਆ।