ਮਨੁੱਖੀ ਅਧਿਕਾਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) ਛੋ clean up using AWB |
No edit summary |
||
ਲਾਈਨ 22:
}}
'''ਮਨੁੱਖੀ ਅਧਿਕਾਰ ਦਿਵਸ''' ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ [[ਸੰਯੁਕਤ ਰਾਸ਼ਟਰ|ਸੰਯੁਕਤ ਰਾਸ਼ਟਰ ਸੰਘ]] ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। [[ਦੂਜੀ ਵੱਡੀ ਜੰਗ]] (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। [[ਜਰਮਨ]] ਦੇ ਤਾਨਾਸ਼ਾਹ [[ਅਡੋਲਫ ਹਿਟਲਰ]] ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਨ੍ਹਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। [[
ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।
|