ਸਾਹਿਬਜ਼ਾਦਾ ਅਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
→‎ਬਾਹਰੀ ਕੜੀਆਂ: ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 5:
19-20 ਦਸੰਬਰ 1704 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ [[ਅਨੰਦਪੁਰ ਸਾਹਿਬ]] ਦਾ ਕਿੱਲ੍ਹਾ ਛੱਡਿਆ। [[ਸਰਸਾ]] ਦੇ ਕੰਢੇ ਭਾਰੀ ਲੜਾਈ ਹੋਈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ ਜਦੋਂ ਬਾਕੀ ਸਿੰਘ ਸਰਸਾ ਪਾਰ ਕਰ ਗਏ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ। [[ਰੋਪੜ]] ਦੇ ਸਥਾਨ ਵੀ ਪਠਾਣਾਂ ਨਾਲ ਲੜਾਈ ਹੋਈ। ਇਸ ਉਪਰੰਤ ਬਾਕੀ 40 ਸਿੰਘਾ ਸਮਤੇ ਸਰਸਾ ਪਾਰ ਕਰਨ ਉਪਰੰਤ [[ਚਮਕੌਰ ਸਾਹਿਬ]] ਪਹੁੰਚੇ। ਇਥੇ [[ਚੌਧਰੀ ਬੁਧੀ ਚੰਦ]] ਦੀ ਇੱਕ ਗੜ੍ਹੀ ਸੀ ਜਿਸ ਵਿੱਚ ਗੁਰੂ ਜੀ ਦੋ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਨੇ 10 ਲੱਖ ਦੀ ਫੌਜ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਅੰਤ ਸਾਹਿਬਜ਼ਾਦਾ ਅਜੀਤ ਸਿੰਘ ਜੀ ਸ਼ਹੀਦ ਹੋ ਗਏ<ref name="sa">{{cite web | url=http://sikhiart.com/for-sale/battle-of-chamkaur | title=ਸਾਕਾ ਚਮਕੌਰ ਸਾਹਿਬ | publisher=sikhart.com | date=01 ਨਵੰਬਰ 2012 | accessdate=November 01, 2012}}</ref>।
 
==ਹੋਰ ਵੇਖੋ==
* [[ਸਾਹਿਬਜ਼ਾਦਾ ਜੁਝਾਰ ਸਿੰਘ ਜੀ]]
* [[ਸਾਹਿਬਜ਼ਾਦਾ ਫ਼ਤਿਹ ਸਿੰਘ ਜੀ]]
* [[ਸਾਹਿਬਜ਼ਾਦਾ ਜੋਰਾਵਰ ਸਿੰਘ ਜੀ]]
== ਬਾਹਰੀ ਕੜੀਆਂ ==
*[http://www.sikh-history.com/sikhhist/warriors/ajit.html http://www.sikh-history.com/sikhhist/warriors/ajit.html]
 
{{ਸਿੱਖੀ}}
 
==ਹਵਾਲੇ==
{{ਹਵਾਲੇ}}