ਸਾਹਿਬਜ਼ਾਦਾ ਅਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
[[File:Guru Gobind Singh with His Four Sons.jpg|thumb|ਗੁਰੂ ਗੋਬਿੰਦ ਸਿੰਘ ਚਾਰ ਸਾਹਿਬਜ਼ਾਦਿਆਂ ਨਾਲ (ਇੱਕ ਚਿੱਤਰ)]]
 
'''ਸਾਹਿਬਜ਼ਾਦਾ ਅਜੀਤ ਸਿੰਘ''' (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ '''ਅਜੀਤ ਸਿੰਘ''' ਅਤੇ '''ਬਾਬਾ ਅਜੀਤ ਸਿੰਘ''' ਵੀ ਕਿਹਾ ਜਾਂਦਾ ਹੈ, [[ਗੁਰੂ ਗੋਬਿੰਦ ਸਿੰਘ ਜੀ]] ਦੇ ਸਭ ਤੋਂ ਛੋਟੇਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ [[ਪਾਉਂਟਾ ਸਾਹਿਬ]] ਵਿਖੇ [[ਮਾਤਾ ਸੁੰਦਰੀ ਜੀ]] ਦੀ ਕੁੱਖੋਂ ਹੋਇਆ ਸੀ<ref name="aas">{{cite web | url=http://www.allaboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
 
==ਸਾਕਾ ਚਮਕੌਰ ਸਾਹਿਬ==