"ਮਾਂ ਦਿਵਸ" ਦੇ ਰੀਵਿਜ਼ਨਾਂ ਵਿਚ ਫ਼ਰਕ

ਮੇਰੀ ਮਾਂ ਨੂੰ ਹਮੇਸ਼ਾ ਖੁਸ਼ ਰੱਖੇ ਕਰਤਾਰ
ਛੋ (clean up using AWB)
(ਮੇਰੀ ਮਾਂ ਨੂੰ ਹਮੇਸ਼ਾ ਖੁਸ਼ ਰੱਖੇ ਕਰਤਾਰ)
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
|relatedto = [[ਬਾਲ ਦਿਵਸ]], [[ਪਿਤਾ ਦਿਵਸ]], [[ਮਾਪੇ ਦਿਵਸ]]
}}
'''ਮਾਂ ਦਿਵਸ''' <ref name="timeanddate.com">http://www.timeanddate.com/holidays/india/mother-day</ref> 1908 ਤੋਂ ਹੋਂਦ ਵਿੱਚ ਆਇਆ। [[ਮਾਂ]] ਆਦਿ ਕਾਲ ਤੋਂ ਹੀ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤੀ ਹੈ, ਇਸੇ ਦੇ ਸਤਿਕਾਰ 'ਚ 'ਮਾਂ ਦਿਵਸ' ਮਨਾਇਆ ਜਾਂਦਾ ਹੈ।ਹੈ।ਮੇਰੀ ਮਾਂ ਨੂੰ ਹਮੇਸ਼ਾ ਖੁਸ਼ ਰੱਖੇ ਕਰਤਾਰ
 
==ਇਤਿਹਾਸ==
1870 'ਚ ਅਮਰੀਕੀ ਸਮਾਜ ਸੇਵਿਕਾ '[[ਜੂਲੀਆ ਵਾਰਡ]]<ref>http://www.juliawardhowe.org/bio.htm</ref> ਹੋਵੇ' ਨੇ ਪਹਿਲੀ ਵਾਰ ਇਸ ਦਾ ਨਾਂ '[[ਅਮਰੀਕੀ ਸਿਵਲ ਵਾਰ]]'<ref>http://www.civilwar.org/education/history/civil-war-overview/overview.html</ref> ਅਤੇ [['ਫ੍ਰੈਂਕੋ ਪਰਸ਼ੀਅਨ ਵਾਰ]]'<ref>http://francoprussianwar.com/</ref> ਦੀ ਬਰਬਾਦੀ ਦੇਖ ਕੇ ਲਿਆ। ਜੂਲੀਆ ਨੇ ਅੰਤਰਰਾਸ਼ਟਰੀ ਪੀਸ ਕਾਨਫਰੰਸ, ਜੋ [[ਲੰਡਨ]] ਅਤੇ [[ਪੈਰਿਸ]] 'ਚ ਹੋਈ ਸੀ, 'ਚ ਸ਼ਾਂਤੀ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਇਕੱਲਿਆਂ ਹੀ ਸਭ ਔਰਤਾਂ ਨੂੰ ਯੁੱਧ ਦੇ ਵਿਰੋਧ 'ਚ ਖੜ੍ਹੇ ਹੋਣ ਦੀ ਪ੍ਰਾਰਥਨਾ ਕੀਤੀ। ਉਸੇ ਸਾਲ ਜੂਲੀਆ ਨੇ 'ਬੋਸਟਨ' 'ਚ ਇੱਕ ਜ਼ਬਰਦਸਤ ਭਾਸ਼ਣ ਦਿੱਤਾ ਜੋ ਅਸਲ 'ਚ ਸ਼ਾਂਤੀ ਲਈ '[[ਮਦਰਸ ਡੇ]]' ਦਾ ਮੁੱਦਾ ਸੀ। ਇਹ ਕਈ ਭਾਸ਼ਾਵਾਂ 'ਚ ਛਪਿਆ ਤੇ ਵੰਡਿਆ ਗਿਆ। ਜੂਲੀਆ ਨੂੰ ਸ਼ਾਂਤੀ ਲਈ '[[ਮਦਰਸ ਡੇ]]' ਦਾ ਵਿਚਾਰ '[[ਐਨ ਮੈਰੀ ਰੀਵਜ਼ ਜਾਰਵਿਸ]]' ਤੋਂ ਮਿਲਿਆ ਸੀ, ਜਿਸ ਨੇ 1858 'ਚ ਸਾਫ-ਸਫਾਈ ਦੀ ਮੁਹਿੰਮ ਚਲਾਈ, ਜਿਸ ਨੂੰ ਉਸ ਨੇ '[[ਮਦਰਸ ਫ੍ਰੈਂਡਸ਼ਿਪ ਡੇ]]' ਦਾ ਨਾਂ ਦਿੱਤਾ ਸੀ। ਫਿਰ ਸੰਨ 1900 'ਚ ਜਾਰਵਿਸ ਸਿਵਲ ਵਾਰ ਤੋਂ ਬਾਅਦ ਲੋਕਾਂ ਨੂੰ ਦੁਬਾਰਾ ਵਸਾਉਣ ਲੱਗ ਪਈ। ਪਿੱਛੋਂ ਜਾਰਵਿਸ ਦੀ ਬੇਟੀ ਐਨਾ ਜਾਰਵਿਸ ਨੇ ਇਸ ਦਿਨ ਨੂੰ ਅੱਜ ਦੇ ਯੁੱਗ 'ਚ ਮਨਾਏ ਜਾਣ ਵਾਲੇ '[[ਮਦਰਸ ਡੇ]]' ਦੇ ਰੂਪ 'ਚ ਪਰਿਭਾਸ਼ਿਤ ਕੀਤਾ।
ਗੁਮਨਾਮ ਵਰਤੋਂਕਾਰ