ਅਲੈਗਜ਼ੈਂਡਰ ਹਰਜਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 21:
notable_ideas = [[Agrarianism]], [[Collectivism]], [[Populism]], [[Socialism]]|}}
 
'''ਅਲੈਗਜ਼ੈਂਡਰ ਇਵਾਨੋਵਿਚ ਹਰਜਨ''' ({{lang-ru|Алекса́ндр Ива́нович Ге́рцен}}; {{OldStyleDate|ਅਪਰੈਲ 6|1812|25 ਮਾਰਚ}} – {{OldStyleDate|ਜਨਵਰੀ 21|1870|9 ਜਨਵਰੀ}}) ਰੂਸੀ ਲੇਖਕ ਅਤੇ ਚਿੰਤਕ ਸੀ ਜਿਸਨੂੰ "ਰੂਸੀ ਸਮਾਜਵਾਦ ਦਾ ਪਿਤਾ" ਅਤੇ ਨਰੋਦਵਾਦ, ਸਮਾਜਵਾਦੀ ਇਨਕਲਾਬੀਆਂ, ਤਰੂਦੋਵਿਕਸ ਅਤੇ ਅਮਰੀਕੀ ਲੋਕਵਾਦੀ ਪਾਰਟੀ ਦੇ ਵਿਚਾਰਧਾਰਕ ਮੋਢੀ ਹੋਣ ਕਰਕੇ ਕਿਸਾਨੀ ਲੋਕਵਾਦ ਦੇ ਮੁੱਖ ਜਨਕਾਂ ਵਿੱਚੋਂ ਇੱਕ ਕਿਹਾ ਜਾਂਦਾ ਹੈ। ਉਸ ਨੇ ਆਪਣੀਆਂ ਲਿਖਤਾਂ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਉਦੋਂ ਲਿਖੀਆਂ ਜਦ ਉਹ ਲੰਡਨ ਵਿਚ ਜਲਾਵਤਨ ਸੀ, ਦੇ ਨਾਲ ਰੂਸ ਵਿਚਲੀ ਸਥਿਤੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ, ਅਤੇ ਅਜਿਹਾ ਸਿਆਸੀ ਮਾਹੌਲ ਪੈਦਾ ਕਰਨ ਵਿੱਚ ਯੋਗਦਾਨ ਪਾਇਆ ਕਿ 1861 ਵਿਚ ਭੌਂ-ਗ਼ੁਲਾਮਾਂ ਨੂੰ ਮੁਕਤੀ ਮਿਲੀ। ਉਸ ਨੇ ਆਪਣਾ ਮਹੱਤਵਪੂਰਨ ਸਮਾਜਿਕ ਨਾਵਲ ''[[ਦੋਸ਼ੀ ਕੌਣ?]]'' (1845-46) ਵਿੱਚ ਪ੍ਰਕਾਸ਼ਿਤ ਕੀਤਾ। ਉਸ ਦੀ ਆਤਮਕਥਾ, ਮੇਰੇ ਅਤੀਤ ਅਤੇ ਵਿਚਾਰ, (1852-1870 ਵਿੱਚ ਲਿਖੀ) ਅਕਸਰ ਰੂਸੀ ਸਾਹਿਤ ਵਿੱਚ ਇਸ ਵਿਧਾ ਦਾ ਬੇਹਤਰੀਨ ਨਮੂਨਾ ਮੰਨਿਆ ਜਾਂਦਾ ਹੈ।
 
 
{{ਰੂਸੀ ਲੇਖਕ}}