ਤੇਜਾ ਸਿੰਘ ਸੁਤੰਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:ਮੌਤ 1973 using HotCat
emdas
ਲਾਈਨ 9:
| occupation = [[ਦੇਸ਼ਭਗਤ]]
}}
''ਉੱਤੇਜਾ ਸਿੰਘ ਸੁਤੰਤਰ''' (16 ਜੁਲਾਈ 1901 - 12 ਅਪਰੈਲ, 1973) ਅਜ਼ਾਦੀ ਸੰਗਰਾਮੀਏ, ਕਿਸਾਨ ਆਗੂ ਅਤੇ ਕਮਿਊਨਿਸਟ ਪਾਰਲੀਮੈਂਟੇਰੀਅਨ ਸਨ। ਉਹ ਅਕਾਲੀ ਲਹਿਰ ਦੇ ਰਾਹੀਂ ਗਦਰ ਲਹਿਰ ਵਿੱਚ ਸ਼ਾਮਲ ਹੋਏ ਅਤੇ ਫਿਰ ਹਿੰਦੁਸਤਾਨ ਦੇ ਆਜ਼ਾਦੀ ਸੰਗਰਾਮ ਵਿੱਚ ਲਗਾਤਾਰ ਜੁਟ ਗਏ ਅਤੇ ਬਾਅਦ ਕਮਿਊਨਿਸਟ ਪਾਰਟੀ ਦੇ ਆਗੂ ਵਜੋਂ ਪ੍ਰਸਿਧ ਹੋਏ। ਅਜ਼ਾਦੀ ਤੋਂ ਬਾਅਦ ਪੈਪਸੂ ਦੀ ਮੁਜ਼ਾਰਾ ਲਹਿਰ ਵਿੱਚ ਉਨ੍ਹਾਂ ਨੇ ਮੋਹਰੀ ਯੋਗਦਾਨ ਪਾਇਆ।<ref>http://in.jagran.yahoo.com/news/local/punjab/4_2_9881375.html</ref>
==ਜੀਵਨ==
ਉਨ੍ਹਾਂ ਦਾ ਜਨਮ 16 ਜੁਲਾਈ 1901 ਈਸਵੀ ਨੂੰ ਭਾਈ ਕਿਰਪਾਲ ਸਿੰਘ ਦੇ ਘਰ ਪਿੰਡ ਅਲੂਣਾ ਜ਼ਿਲ੍ਹਾ [[ਗੁਰਦਾਸਪੁਰ ਜ਼ਿਲਾ|ਗੁਰਦਾਸਪੁਰ]] ਵਿੱਚ ਹੋਇਆ। ਉਨ੍ਹਾਂ ਦਾ ਮੁੱਢਲਾ ਨਾਂ ਸਮੁੰਦ ਸਿੰਘ ਸੀ। ਸਕੂਲ ਦੀ ਪੜ੍ਹਾਈ ਖ਼ਤਮ ਕਰਨ ਉੱਪਰੰਤ ਉਨ੍ਹਾਂ ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਦਾਖ਼ਲਾ ਲਿਆ। ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਕਾਂਡ ਦੇ 13 ਅਪਰੈਲ 1919 ਨੂੰ ਵਾਪਰਨ ’ਤੇ ਵਿਰੋਧ ਪ੍ਰਗਟ ਕਰਨ ਕਾਰਨ ਉਨ੍ਹਾਂ ਨੂੰ ਕਾਲਜ ਛੱਡਣਾ ਪਿਆ। ਫਿਰ ਉਹ ਗੁਰਦੁਆਰਾ ਸੁਧਾਰ ਅੰਦੋਲਨ ਵਿੱਚ ਕੁੱਦ ਪਏ।