ਗੇਮ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{ਬੇ-ਹਵਾਲਾ}}
'''ਗੇਮ''' (game) ਜਾਂ '''ਬਾਜ਼ੀ''', ਤੋਂ ਮੁਰਾਦ ਇੱਕ ਐਸੀ ਵਿਉਂਤਬੱਧ ਜਾਂ ਸੰਰਚਨਾਬੱਧ (structured) ਸਰਗਰਮੀ ਹੈ ਜਿਸ ਨੂੰ ਆਮ ਤੌਰ ਤੇ ਲੁਤਫ਼ ਦੇ ਲਈ ਕੀਤਾ ਜਾਂਦਾ ਹੈ, ਜਦਕਿ ਬਹੁਤ ਵਾਰ ਇਸ ਦੀ ਵਰਤੋਂ ਇੱਕ ਅਧਿਆਪਨ ਦੇ ਔਜ਼ਾਰ ਦੇ ਤੌਰ ਤੇ ਵੀ ਕੀਤੀ ਜਾਂਦੀ ਹੈ। ਖੇਡ ਵਧੇਰੇ ਆਮ ਲਫਜ਼ ਹੈ। ਮਿਸਾਲ ਲਈ ''ਤਾਸ ਦੀ ਖੇਡ'' ਵਾਕੰਸ਼ ਵਧੇਰੇ ਵਿਆਪਕ ਵਰਤਾਰੇ ਦਾ ਲਖਾਇਕ ਹੈ, ਜਦਕਿ ਤਾਸ ਦੀ ਬਾਜ਼ੀ ਇੱਕ ਖਾਸ ਸਮੇਂ ਤਾਸ ਦੀ ਖੇਡ ਵਿੱਚ ਇੱਕ ਇਕਾਈ ਦੀ ਲਖਾਇਕ ਹੈ। ਸਤਰੰਜ ਬਾਰੇ ਵੀ ਇਹ ਗੱਲ ਢੁਕਦੀ ਹੈ।
==ਹਵਾਲੇ==
{{ਹਵਾਲੇ}}