ਸੰਯੁਕਤ ਰਾਜ ਅਮਰੀਕਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਹਿੱਜੇ ਸਹੀ ਕੀਤੇ, ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
→‎ਇਤਿਹਾਸ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 108:
 
==ਇਤਿਹਾਸ==
[[ਕ੍ਰਿਸਟੋਫਰਕੋਲੰਬਸਕ੍ਰਿਸਟੋਫ਼ਰ ਕੋਲੰਬਸ|ਕੋਲੰਬਸ]] ਨੇ ਸੰਨ 1492 ਵਿੱਚ ਅਮਰੀਕਾ ਲੱਭਿਆ। [[ਸਪੇਨ]], [[ਫਰਾਂਸ]] ਅਤੇ [[ਇੰਗਲੈਂਡ]] ਦੇ ਵਾਸੀਆਂ ਨੇ ਇੱਥੇ ਬਸਤੀਆਂ ਸਥਾਪਿਤ ਕੀਤੀਆਂ। ਹੌਲੀ-ਹੌਲੀ ਇੰਗਲੈਂਡ ਦੇ ਬਸਤੀਵਾਦੀਆਂ ਨੇ ਸਪੇਨ ਅਤੇ ਫਰਾਂਸੀਸੀ ਬਸਤੀਆਂ ਤੋਂ ਉਨ੍ਹਾਂ ਦਾ ਇਲਾਕਾ ਲੈ ਲਿਆ ਅਤੇ ਅਮਰੀਕਾ, ਇੰਗਲੈਂਡ ਦੀ ਬਸਤੀ ਬਣ ਗਈ। ਅਮਰੀਕੀ ਲੋਕਾਂ ਨੇ ਇੰਗਲੈਂਡ ਤੋਂ ਆਜ਼ਾਦ ਹੋਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਸੰਨ 1776 ਵਿੱਚ ਇੰਗਲੈਂਡ ਤੋਂ ਆਜ਼ਾਦ ਹੋ ਕੇ ਅਮਰੀਕਾ ਇੱਕ ਆਜ਼ਾਦ ਦੇਸ਼ ਬਣ ਗਿਆ ਪਰ ਅਮਰੀਕਾ ਦੁਨੀਆਂ ਦੇ ਨਕਸ਼ੇ ‘ਤੇ ਇੱਕ ਮਹੱਤਵਪੂਰਨ ਦੇਸ਼ ਨਹੀਂ ਸੀ।
 
:ਅਮਰੀਕਾ ਦਾ ਮੁੱਢ ਬਹੁਤ ਹੀ ਨਿਮਨ ਅਤੇ ਨਿਮਰ ਵਰਗਾਂ ਨੇ ਬੰਨ੍ਹਿਆ ।ਬੰਨ੍ਹਿਆ। ਮੁੱਖ ਤੌਰ ‘ਤੇ ਤਿੰਨ ਤਰ੍ਹਾਂ ਦੇ ਲੋਕ [[ਯੂਰਪ]] ਤੋਂ ਅਮਰੀਕਾ ਆ ਕੇ ਵਸੇ। ਪਹਿਲਾ ਵਰਗ ਉਹ ਸੀ ਜੋ ਯੂਰਪ ਵਿੱਚ ਬਹੁਤ ਗ਼ਰੀਬੀਗਰੀਬੀ ਅਤੇ ਭੁੱਖਮਰੀ ਦਾ ਸ਼ਿਕਾਰ ਸੀ। ਲੱਖਾਂ ਲੋਕ ਅਜਿਹੀ ਮੌਤ ਤੋਂ ਬਚਣ ਲਈ ਅਮਰੀਕਾ ਆ ਵਸੇ। ਮੁੱਢ ਵਿੱਚ ਅਮਰੀਕਾ ਦੀ ਵਸੋਂ ਦਾ ਵੱਡਾ ਹਿੱਸਾ ਉਹੀ ਲੋਕ ਸਨ ਜੋ ਯੂਰਪ ਵਿੱਚ ਕੋਈ ਸਮਾਜਿਕ, ਆਰਥਿਕ ਜਾਂ ਰਾਜਨੀਤਕ ਸਥਾਨ ਹਾਸਲ ਨਹੀਂ ਕਰ ਸਕੇ ਅਤੇ ਉਹ ਯੂਰਪੀ ਸਮਾਜ ਦਾ ਸਭ ਤੋਂ ਹੇਠਲਾ ਨਿਮਰ ਅਤੇ ਨਿਮਨ ਵਰਗ ਹੀ ਕਹੇ ਜਾ ਸਕਦੇ ਸਨ।
 
:ਦੂਜਾ ਵਰਗ ਜਰਾਇਮ ਪੇਸ਼ਾ ਅਤੇ ਅਣਚਾਹੇ ਤੱਤ ਸਨ। ਇਹ ਉਹ ਵਰਗ ਸੀ ਜਿਸ ਨੂੰ ਯੂਰਪੀ ਸਮਾਜ ਸਹਿਣ ਨਹੀਂ ਸੀ ਕਰਦਾ ਅਤੇ ਉਨ੍ਹਾਂ ਨੂੰ ਉਥੋਂ ਕੱਢ ਕੇ ਜ਼ਬਰਦਸਤੀ ਅਮਰੀਕਾ ਵਸਾਇਆ ਗਿਆ। ਭਾਵੇਂ ਆਸਟਰੇਲੀਆ ਇੱਕ ਐਲਾਨੀ ਹੋਈ ਦੰਡਕ ਬਸਤੀ ਸੀ ਪਰ ਯੂਰਪ ਅਮਲੀ ਤੌਰ ‘ਤੇ ਅਮਰੀਕਾ ਨੂੰ ਵੀ ਇੱਕ ਪੀਨਲ ਕਾਲੋਨੀ ਵਾਂਗ ਹੀ ਸਮਝਦਾ ਸੀ ਜਿੱਥੇ ਉਹ ਆਪਣੇ ਜਰਾਇਮ ਪੇਸ਼ਾ ਅਤੇ ਅਣਚਾਹੇ ਅਨਸਰਾਂ ਨੂੰ ਧੱਕ ਸਕਦਾ ਸੀ।