ਸੰਯੁਕਤ ਰਾਜ ਅਮਰੀਕਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਹਿੱਜੇ ਸਹੀ ਕੀਤੇ, ਵਿਆਕਰਨ ਸਹੀ ਕੀਤੀ, ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
→‎ਇਤਿਹਾਸ: ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 108:
 
==ਇਤਿਹਾਸ==
{{ਮੁੱਖ ਲੇਖ|ਅਮਰੀਕਾ ਦਾ ਇਤਿਹਾਸ}}
 
[[ਕ੍ਰਿਸਟੋਫ਼ਰ ਕੋਲੰਬਸ|ਕੋਲੰਬਸ]] ਨੇ ਸੰਨ 1492 ਵਿੱਚ ਅਮਰੀਕਾ ਲੱਭਿਆ। [[ਸਪੇਨ]], [[ਫਰਾਂਸ]] ਅਤੇ [[ਇੰਗਲੈਂਡ]] ਦੇ ਵਾਸੀਆਂ ਨੇ ਇੱਥੇ ਬਸਤੀਆਂ ਸਥਾਪਿਤ ਕੀਤੀਆਂ। ਹੌਲੀ-ਹੌਲੀ ਇੰਗਲੈਂਡ ਦੇ ਬਸਤੀਵਾਦੀਆਂ ਨੇ ਸਪੇਨ ਅਤੇ ਫਰਾਂਸੀਸੀ ਬਸਤੀਆਂ ਤੋਂ ਉਨ੍ਹਾਂ ਦਾ ਇਲਾਕਾ ਲੈ ਲਿਆ ਅਤੇ ਅਮਰੀਕਾ, ਇੰਗਲੈਂਡ ਦੀ ਬਸਤੀ ਬਣ ਗਈ। ਅਮਰੀਕੀ ਲੋਕਾਂ ਨੇ ਇੰਗਲੈਂਡ ਤੋਂ ਆਜ਼ਾਦ ਹੋਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਸੰਨ 1776 ਵਿੱਚ ਇੰਗਲੈਂਡ ਤੋਂ ਆਜ਼ਾਦ ਹੋ ਕੇ ਅਮਰੀਕਾ ਇੱਕ ਆਜ਼ਾਦ ਦੇਸ਼ ਬਣ ਗਿਆ ਪਰ ਅਮਰੀਕਾ ਦੁਨੀਆਂ ਦੇ ਨਕਸ਼ੇ ‘ਤੇ ਇੱਕ ਮਹੱਤਵਪੂਰਨ ਦੇਸ਼ ਨਹੀਂ ਸੀ।