ਸੰਯੁਕਤ ਰਾਜ ਅਮਰੀਕਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
→‎ਰਾਜ ਪ੍ਰਬੰਧ: ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 138:
 
ਅਮਰੀਕਾ ਵਿੱਚ ਭਾਵੇਂ ਰਾਸ਼ਟਰਪਤੀ ਪਾਸ ਨੈਸ਼ਨਲ ਸਿਕਿਊਰਟੀ ਗਾਰਡ ਹਨ ਪਰ ਅਮਨ-ਕਾਨੂੰਨ ਦੀ ਰੱਖਿਆ ਲਈ ਅਮਰੀਕੀ ਫ਼ੌਜ ਦੀ ਵਰਤੋਂ ਦੀ ਮਨਾਹੀ ਹੈ। ਕੁਝ ਬਹੁਕੌਮੀ ਕੰਪਨੀਆਂ ਅਮਰੀਕਾ ਦੇ ਪ੍ਰਬੰਧ ਨੂੰ ਚਲਾ ਰਹੀਆਂ ਹਨ।
===ਰਾਸ਼ਟਰਪਤੀ===
{{ਮੁੱਖ ਲੇਖ|ਸੰਯੁਕਤ ਰਾਜ ਦੇ ਰਾਸ਼ਟਰਪਤੀਆਂ ਦੀ ਸੂਚੀ}}
===ਗਵਰਨਰ===
ਰਾਜ ਪੱਧਰ ’ਤੇ ਸੂਬੇ ਦਾ ਮੁਖੀ ਗਵਰਨਰ ਹੁੰਦਾ ਹੈ, ਜਿਸਦੀ ਅਹੁਦੇ ਦੀ ਮਿਆਦ ਚਾਰ ਸਾਲ ਹੁੰਦੀ ਹੈ। ਉਸ ਦੀ ਚੋਣ ਸਿੱਧੀ ਹੁੰਦੀ ਹੈ। ਕੋਈ ਵੀ ਵਿਅਕਤੀ ਤੀਜੀ ਵਾਰ ਗਵਰਨਰ ਨਹੀਂ ਬਣ ਸਕਦਾ। ਸਿੱਧੀ ਚੋਣ ਹੋਣ ਕਰਕੇ ਗਵਰਨਰ ਨੂੰ ਹਰ ਵੋਟਰ ਪਾਸ ਜਾਣਾ ਪੈਂਦਾ ਹੈ ਅਤੇ ਉਸ ਨੂੰ ਸਾਰੇ ਸੂਬੇ ਦਾ ਧਿਆਨ ਰੱਖਣਾ ਪੈਂਦਾ ਹੈ। ਜੇ ਲੋਕ ਚਾਹੁਣ ਤਾਂ ਗਵਰਨਰ ਨੂੰ ਵਾਪਸ ਵੀ ਬੁਲਾ ਸਕਦੇ ਹਨ ਪਰ ਇਸ ਲਈ ਵੋਟਰਾਂ ਦੀ ਖ਼ਾਸ ਗਿਣਤੀ ਚਾਹੀਦੀ ਹੈ। ਇੱਥੇ ਵੀ ਦੋ ਹਾਊਸ ਹੁੰਦੇ ਹਨ। ਰਾਸ਼ਟਰਪਤੀ ਵਾਂਗ ਗਵਰਨਰ ਆਪਣੀ ਮਰਜ਼ੀ ਦੇ ਮੰਤਰੀ ਰੱਖਦਾ ਹੈ। ਅਮਰੀਕਾ ਵਿੱਚ ਹਰ ਸੂਬੇ ਦਾ ਆਪਣਾ ਝੰਡਾ, ਪੰਛੀ, ਫੁੱਲ, ਸੈਂਸਰ ਬੋਰਡ ਅਤੇ ਕਾਨੂੰਨ ਆਦਿ ਹਨ। ਹਰ ਸੂਬਾ ਆਜ਼ਾਦ ਹੈ। ਹਰ ਸੂਬੇ ਦੇ ਆਪਣੇ ਟਰੈਫ਼ਿਕ ਨਿਯਮ ਹਨ। ਇੱਥੇ ਸਹੀ ਅਰਥਾਂ ਵਿੱਚ ਪੰਚਾਇਤੀ ਰਾਜ ਹੈ। ਮਿਉਂਸਿਪਲ ਕਮੇਟੀਆਂ ਪੂਰੀ ਤਰ੍ਹਾਂ ਆਜ਼ਾਦ ਹਨ। ਹਰ ਸ਼ਹਿਰ ਦੀ ਆਪਣੀ ਪੁਲੀਸ ਹੈ।