ਮਾਂ ਸੁਹਾਗਣ ਸ਼ਗਨ ਕਰੇ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਲੋੜ ਮੁਤਾਬਿਕ
ਲਾਈਨ 1:
 
{{Infobox book
| publisher==ਲੇਖਕ<ref>{{Cite book|title=ਮਾਂ ਸੁਹਾਗਣ ਸ਼ਗਨ ਕਰੇ|last=|first=|publisher=ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਿਸਟੀ ਪਟਿਆਲਾ|year=|isbn=|location=|pages=632|quote=|via=}}</ref> ==
| author = [[ਡਾ. ਨਾਹਰ ਸਿੰਘ]]
| country = [[ਭਾਰਤ]]
| author = [[ਡਾ. ਨਾਹਰ ਸਿੰਘ]]'''
| language = [[ਪੰਜਾਬੀ ਭਾਸ਼ਾ|ਪੰਜਾਬੀ]]
 
| subject = ਮਲਵਈ ਵਿਆਹ ਦੀਆਂ ਰੀਤਾਂ-ਰਸਮਾਂ ਤੇ ਲੋਕਗੀਤਾਂ ਦੀ ਚਿਹਨ-ਜੁਗਤ
==ਦੇਸ਼ ==
| publisher = ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਿਸਟੀ ਪਟਿਆਲਾ
 
| pages = 632
| country = [[ਭਾਰਤ]]
}}
 
== ਭੂਮਿਕਾ ==
==ਭਾਸ਼ਾ ==
ਮਾਂ ਸੁਹਾਗਣ ਸ਼ਗਨ ਕਰੇ ਡਾ:ਨਾਹਰ ਸਿੰਘ ਦੀ ਲੋਕਧਾਰਾ ਨਾਲ ਸੰਬੰਧਿਤ ਪੁਸਤਕ ਹੈ। ਇਸ ਦੀਆਂ ਪਹਿਲੀਆਂ ਛੇ ਜਿਲਦਾਂ ਛਪ ਚੁੱਕੀਆਂ ਹਨ। 'ਮਾਂ ਸੁਹਾਗਣ ਸ਼ਗਨ ਕਰੇ' ਇਸ ਲੜੀ ਅਧੀਨ ਤਿਆਰ ਕੀਤੀ ਗਈ ਸੱਤਵੀ ਜਿਲਦ ਹੈ। ਇਸ ਜਿਲਦ ਵਿਚ ਵਿਆਹ ਦੀਆਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਨੂੰ ਸ਼ਾਮਿਲ ਕਰਨ ਦੇ ਨਾਲ ਨਾਲ ਇਹਨਾਂ ਪ੍ਤੀ ਮੌਲਕ ਖੋਜ ਵੀ ਪ੍ਸਤੁਤ ਕੀਤੀ ਗਈ ਹੈ।ਲੇਖਕ ਨੇ ਇਨਾਂ ਦਾ ਅਧਿਅਐਨ ਆਧੁਨਿਕ ਚਿਹਨ ਵਿਗਿਆਨ ਦੀਆਂ ਨਵੀਨਤਮ ਲੱਭਤਾਂ ਅਨੁਸਾਰ ਕੀਤਾ ਹੈ।ਇਹ ਰੀਤਾਂ-ਰਸਮਾਂ ਅਤੇ ਲੋਕਗੀਤ ਮਧਕਾਲੀਨ ਪਰੰਪਰਾਵਾਂ ਨਾਲ ਜੁੜੇ ਪੰਜਾਬੀ ਸਭਿਆਚਾਰ ਦੀ ਮੂਲ ਪਛਾਣ ਰਹੇ ਹਨ।ਡਾ: ਨਾਹਰ ਸਿੰਘ ਨੇ ਪੂਰੀ ਸੁਹਿਰਦਤਾ ਅਤੇ ਲਗਨ ਨਾਲ ਇਹਨਾਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਬਾਰੇ ਪ੍ਮਾਣਿਕ ਲੋਕਧਾਰਾ ਨਾਲ ਸੰਬੰਧਿਤ ਸਮੱਗਰੀ ਨੂੰ ਆਪਣੇ ਖੇਤਰੀ ਖੋਜ ਕਾਰਜ ਦੁਆਰਾ ਪ੍ਥਮ ਸਰੋਤਾਂ ਤੋਂ ਇਕੱਤਰ ਕਰਕੇ ਸੰਕਲਤ ਕੀਤਾ ਹੈ ਅਤੇ ਇਹਨਾਂ ਦਾ ਅਧਿਐਨ ਬਹੁਤ ਸੂਖਮ ਪੱਧਰਾਂ ਉੱਤੇ ਵੀ ਕੀਤਾ ਹੈ। ਇਹ ਪੁਸਤਕ ਪੰਜਾਬੀ ਲੋਕ-ਪਰੰਪਰਾ ਅਤੇ ਲੋਕ-ਮਨ ਦੀਆਂ ਡੂੰਘੀਆਂ ਜੀਵਨ-ਸੰਕਲਪਨਾਵਾਂ ਤੋਂ ਸਾਨੂੰ ਜਾਣੂੰ ਕਰਵਾਉਂਦੀ ਹੈ।
 
ਪੰਜਾਬੀ
 
==ਵਿਸ਼ਾ ==
 
| subject = =ਮਲਵਈ ਵਿਆਹ ਦੀਆਂ ਰੀਤਾਂ-ਰਸਮਾਂ ਤੇ ਲੋਕਗੀਤਾਂ ਦੀ ਚਿਹਨ-ਜੁਗਤ ==
 
'ਮਾਂ ਸੁਹਾਗਣ ਸ਼ਗਨ ਕਰੇ' ਡਾ:ਨਾਹਰ ਸਿੰਘ ਦੀ ਲੋਕਧਾਰਾ ਨਾਲ ਸੰਬੰਧਿਤ ਪੁਸਤਕ ਹੈ। ਇਸ ਦੀਆਂ ਪਹਿਲੀਆਂ ਛੇ ਜਿਲਦਾਂ ਛਪ ਚੁੱਕੀਆਂ ਹਨ। 'ਮਾਂ ਸੁਹਾਗਣ ਸ਼ਗਨ ਕਰੇ' ਇਸ ਲੜੀ ਅਧੀਨ ਤਿਆਰ ਕੀਤੀ ਗਈ ਸੱਤਵੀ ਜਿਲਦ ਹੈ। ਇਸ ਜਿਲਦ ਵਿਚ ਵਿਆਹ ਦੀਆਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਨੂੰ ਸ਼ਾਮਿਲ ਕਰਨ ਦੇ ਨਾਲ ਨਾਲ ਇਹਨਾਂ ਪ੍ਤੀ ਮੌਲਕ ਖੋਜ ਵੀ ਪ੍ਸਤੁਤ ਕੀਤੀ ਗਈ ਹੈ।ਲੇਖਕ ਨੇ ਇਨਾਂ ਦਾ ਅਧਿਅਐਨ ਆਧੁਨਿਕ ਚਿਹਨ ਵਿਗਿਆਨ ਦੀਆਂ ਨਵੀਨਤਮ ਲੱਭਤਾਂ ਅਨੁਸਾਰ ਕੀਤਾ ਹੈ।ਇਹ ਰੀਤਾਂ-ਰਸਮਾਂ ਅਤੇ ਲੋਕਗੀਤ ਮਧਕਾਲੀਨ ਪਰੰਪਰਾਵਾਂ ਨਾਲ ਜੁੜੇ ਪੰਜਾਬੀ ਸਭਿਆਚਾਰ ਦੀ ਮੂਲ ਪਛਾਣ ਰਹੇ ਹਨ।ਡਾ: ਨਾਹਰ ਸਿੰਘ ਨੇ ਪੂਰੀ ਸੁਹਿਰਦਤਾ ਅਤੇ ਲਗਨ ਨਾਲ ਇਹਨਾਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਬਾਰੇ ਪ੍ਮਾਣਿਕ ਲੋਕਧਾਰਾ ਨਾਲ ਸੰਬੰਧਿਤ ਸਮੱਗਰੀ ਨੂੰ ਆਪਣੇ ਖੇਤਰੀ ਖੋਜ ਕਾਰਜ ਦੁਆਰਾ ਪ੍ਥਮ ਸਰੋਤਾਂ ਤੋਂ ਇਕੱਤਰ ਕਰਕੇ ਸੰਕਲਤ ਕੀਤਾ ਹੈ ਅਤੇ ਇਹਨਾਂ ਦਾ ਅਧਿਐਨ ਬਹੁਤ ਸੂਖਮ ਪੱਧਰਾਂ ਉੱਤੇ ਵੀ ਕੀਤਾ ਹੈ। ਇਹ ਪੁਸਤਕ ਪੰਜਾਬੀ ਲੋਕ-ਪਰੰਪਰਾ ਅਤੇ ਲੋਕ-ਮਨ ਦੀਆਂ ਡੂੰਘੀਆਂ ਜੀਵਨ-ਸੰਕਲਪਨਾਵਾਂ ਤੋਂ ਸਾਨੂੰ ਜਾਣੂੰ ਕਰਵਾਉਂਦੀ ਹੈ।
 
==ਪ੍ਰਕਾਸ਼ਕ ==
 
ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਿਸਟੀ ਪਟਿਆਲਾ
 
==ਪੰਨਾ ==
 
632