ਕਣ ਭੌਤਿਕ ਵਿਗਿਆਨ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਲਾਈਨ 1:
{{Use British (Oxford) English|date=September 2016}}{{for|ਭੌਤਿਕ ਵਿਗਿਆਨ ਅਤੇ ਹੋਰ ਕਿਤੇ ਸ਼ਬਦ "ਕਣ" ਦੀਆਂ ਹੋਰ ਵਰਤੋਆਂ|ਕਣ (ਗੁੰਝਲਖੋਲ)}}
ਕਣ [[ਭੌਤਿਕ ਵਿਗਿਆਨ]] (ਪਾਰਟੀਕਲ ਫਿਜ਼ਿਕਸ) ਭੌਤਿਕ ਵਿਗਿਆਨ ਦੀ ਓਹ ਸ਼ਾਖਾ ਹੈ ਜੋ ਉਹਨਾਂ ਕਣਾਂ ਦੀ ਫਿਤਰਤ ਦਾ ਅਧਿਐਨ ਕਰਦੀ ਹੈ, ਜੋ ਪਦਾਰਥ (ਮੈਟਰ, [[ਪੁੰਜ]] ਵਾਲੇ ਕਣ) ਅਤੇ [[ਰੇਡੀਏਸ਼ਨ]] (ਪੁੰਜਹੀਣ ਕਣ) ਰਚਦੇ ਹਨ। ਬੇਸ਼ੱਕ ਸ਼ਬਦ “ਕਣ” ਬਹੁਤ ਸੂਖਮ ਚੀਜ਼ਾਂ (ਜਿਵੇਂ ਪ੍ਰੋਟੌਨ, ਗੈਸ ਕਣ, ਜਾਂ ਮਿੱਟੀ) ਦੀਆਂ ਕਈ ਕਿਸਮਾਂ ਵੱਲ ਇਸ਼ਾਰਾ ਕਰਦਾ ਹੈ, ਫੇਰ ਵੀ ਪਾਰਟੀਕਲ ਫਿਜ਼ਿਕਸ ਆਮ ਤੌਰ ਤੇ ਇਰਰਿਡਿਊਸਿਬਲ (ਹੋਰ ਅੱਗੇ ਨਾ ਤੋੜਿਆ ਜਾ ਸਕਣ ਵਾਲਾ) ਛੋਟੇ ਤੋਂ ਛੋਟੇ ਪਛਾਣੇ ਜਾ ਸਕਣ ਵਾਲੇ ਕਣਾਂ ਅਤੇ ਉਹਨਾਂ ਨੂੰ ਸਮਝਾਉਣ ਲਈ ਜਰੂਰੀ ਇਰਰਿਡਿਊਸਿਬਲ ਮੁਢਲੇ ਫੋਰਸ ਫੀਲਡਾਂ ਦੀ ਜਾਂਚ ਪੜਤਾਲ ਕਰਦੀ ਹੈ। ਸਾਡੀ ਹੁਣ ਤੱਕ ਦੀ ਸਮਝ ਮੁਤਾਬਿਕ, ਇਹ [[ਮੁੱਢਲਾ ਕਣ|ਮੁਢਲੇ ਕਣ]] ਕੁਆਂਟਮ ਫੀਲਡਾਂ ਦੀਆਂ ਊਰਜਾਵਾਂ ਦੀਆਂ ਅਵਸਥਾਵਾਂ ਹੁੰਦੀਆਂ ਹਨ ਜੋ ਇਹਨਾਂ ਦੀਆਂ ਇੰਟ੍ਰੈਕਸ਼ਨਾਂ ਨੂੰ ਵੀ ਨਿਯੰਤ੍ਰਿਤ ਕਰਦੀਆਂ ਹਨ। ਇਹਨਾਂ ਮੁਢਲੇ ਕਣਾਂ ਅਤੇ ਫੀਲਡਾਂ ਨੂੰ ਇਹਨਾਂ ਦੇ ਡਾਇਨਾਮਿਕਸ ਦੇ ਨਾਲ ਨਾਲ ਸਮਝਾਉਣ ਵਾਲੀ ਤਾਜ਼ੀ ਪ੍ਰਭਾਵੀ ਥਿਊਰੀ, ਸਟੈਂਡਰਡ ਮਾਡਲ ਕਹੀ ਜਾਂਦੀ ਹੈ। ਇਸ ਤਰਾਂ, ਮਾਡਰਨ ਪਾਰਟੀਕਲ ਫਿਜਿਕਸ ਆਮਤੌਰ ਤੇ ਸਟੈਂਡਰਡ ਮਾਡਲ ਅਤੇ ਇਸ ਦੀਆਂ ਕਈ ਕਿਸਮ ਦੀਆਂ ਸੰਭਵ ਸ਼ਾਖਾਵਾਂ ਜਿਵੇਂ ਨਵੀਨ ਗਿਆਤ ਕਣ, [[ਹਿਗਜ਼ ਬੋਸੌਨ]], ਜਾਂ ਪੁਰਾਣੀ ਗਿਆਤ ਫੋਰਸ ਫੀਲਡ, [[ਗਰੈਵਿਟੀ]], ਦੀ ਜਾਂਚ ਪੜਤਾਲ ਕਰਦਾ ਹੈ।
{{Standard model of particle physics}}
 
'''ਕਣ [[ਭੌਤਿਕ ਵਿਗਿਆਨ]]''' ('''ਪਾਰਟੀਕਲ ਫਿਜ਼ਿਕਸ''') [[ਭੌਤਿਕ ਵਿਗਿਆਨ]] ਦੀ ਓਹ ਸ਼ਾਖਾ ਹੈ ਜੋ ਉਹਨਾਂ ਕਣਾਂ ਦੀ ਫਿਤਰਤ ਦਾ ਅਧਿਐਨ ਕਰਦੀ ਹੈ, ਜੋ [[ਪਦਾਰਥ]] (ਮੈਟਰ, [[ਪੁੰਜ]] ਵਾਲੇ ਕਣ) ਅਤੇ [[ਰੇਡੀਏਸ਼ਨ]] (ਪੁੰਜਹੀਣ ਕਣ) ਰਚਦੇ ਹਨ। ਬੇਸ਼ੱਕ ਸ਼ਬਦ “ਕਣ” ਬਹੁਤ ਸੂਖਮ ਚੀਜ਼ਾਂ (ਜਿਵੇਂ ਪ੍ਰੋਟੌਨ, ਗੈਸ ਕਣ, ਜਾਂ ਮਿੱਟੀ) ਦੀਆਂ ਕਈ ਕਿਸਮਾਂ ਵੱਲ ਇਸ਼ਾਰਾ ਕਰਦਾ ਹੈ, ਫੇਰ ਵੀ ਪਾਰਟੀਕਲ ਫਿਜ਼ਿਕਸ ਆਮ ਤੌਰ ਤੇ ਇਰਰਿਡਿਊਸਿਬਲ (ਹੋਰ ਅੱਗੇ ਨਾ ਤੋੜਿਆ ਜਾ ਸਕਣ ਵਾਲਾ) ਛੋਟੇ ਤੋਂ ਛੋਟੇ ਪਛਾਣੇ ਜਾ ਸਕਣ ਵਾਲੇ ਕਣਾਂ ਅਤੇ ਉਹਨਾਂ ਨੂੰ ਸਮਝਾਉਣ ਲਈ ਜਰੂਰੀ ਇਰਰਿਡਿਊਸਿਬਲ ਮੁਢਲੇ [[ਫੋਰਸ]] ਫੀਲਡਾਂ ਦੀ ਜਾਂਚ ਪੜਤਾਲ ਕਰਦੀ ਹੈ। ਸਾਡੀ ਹੁਣ ਤੱਕ ਦੀ ਸਮਝ ਮੁਤਾਬਿਕ, ਇਹ [[ਮੁੱਢਲਾ ਕਣ|ਮੁਢਲੇ ਕਣ]] ਕੁਆਂਟਮ ਫੀਲਡਾਂ ਦੀਆਂ ਊਰਜਾਵਾਂ ਦੀਆਂ ਅਵਸਥਾਵਾਂ ਹੁੰਦੀਆਂ ਹਨ ਜੋ ਇਹਨਾਂ ਦੀਆਂ ਇੰਟ੍ਰੈਕਸ਼ਨਾਂ ਨੂੰ ਵੀ ਨਿਯੰਤ੍ਰਿਤ ਕਰਦੀਆਂ ਹਨ। ਇਹਨਾਂ ਮੁਢਲੇ ਕਣਾਂ ਅਤੇ ਫੀਲਡਾਂ ਨੂੰ ਇਹਨਾਂ ਦੇ [[ਡਾਇਨਾਮਿਕਸ]] ਦੇ ਨਾਲ ਨਾਲ ਸਮਝਾਉਣ ਵਾਲੀ ਤਾਜ਼ੀ ਪ੍ਰਭਾਵੀ ਥਿਊਰੀ, [[ਸਟੈਂਡਰਡ ਮਾਡਲ]] ਕਹੀ ਜਾਂਦੀ ਹੈ। ਇਸ ਤਰਾਂ, ਮਾਡਰਨ [[ਪਾਰਟੀਕਲ ਫਿਜਿਕਸ]] ਆਮਤੌਰ ਤੇ [[ਸਟੈਂਡਰਡ ਮਾਡਲ]] ਅਤੇ ਇਸ ਦੀਆਂ ਕਈ ਕਿਸਮ ਦੀਆਂ ਸੰਭਵ ਸ਼ਾਖਾਵਾਂ ਜਿਵੇਂ ਨਵੀਨ ਗਿਆਤ ਕਣ, [[ਹਿਗਜ਼ ਬੋਸੌਨ]], ਜਾਂ ਪੁਰਾਣੀ ਗਿਆਤ ਫੋਰਸ ਫੀਲਡ, [[ਗਰੈਵਿਟੀ]], ਦੀ ਜਾਂਚ ਪੜਤਾਲ ਕਰਦਾ ਹੈ।
 
== ਸਬਐਟੌਮਿਕ ਕਣ ==