ਨਰਿੰਦਰ ਮੋਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 39:
 
==ਦੰਗੇ ਅਤੇ ਮੁੱਖ ਮੰਤਰੀ==
2001 ਵਿੱਚ ਉਹ ਅਜੇ ਭਾਜਪਾ ਦੇ ਦਿੱਲੀ ਦਫ਼ਤਰ ਨਾਲ ਹੀ ਕੰਮ ਕਰ ਰਹੇ ਸਨ, ਜਦੋਂ [[ਅਟਲ ਬਿਹਾਰੀ ਵਾਜਪਾਈਬਾਜਪਾਈ]] ਨੇ ਉਨ੍ਹਾਂ ਨੂੰ ਗੁਜਰਾਤ ਵਿੱਚ ਕੇਸ਼ੂਭਾਈ ਪਟੇਲ ਦੀ ਥਾਂ ਉੱਤੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ। ਐਲ. ਕੇ. ਅਡਵਾਨੀ ਦੇ ਕਹਿਣ ਤੇ ਉਨ੍ਹਾਂ ਨੇ ਜਾ ਕੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ। 2002 ਵਿੱਚ '''[[ਗੋਧਰਾ ਕਾਂਡ]]''' ਵਾਪਰ ਗਿਆ, ਜਿਥੇ ਰੇਲ ਗੱਡੀ ਦੇ ਇੱਕ ਡੱਬੇ ਵਿੱਚ ਦਰਜਨਾਂ ਕਾਰਸੇਵਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਇਸ ਤੋਂ ਬਾਅਦ ਗੁਜਰਾਤ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦਰਮਿਆਨ ਫ਼ਿਰਕੂ ਫਸਾਦ ਸ਼ੁਰੂ ਹੋ ਗਏ ਅਤੇ ਜਿਸ ਵਿੱਚ ਇੱਕ ਹਜ਼ਾਰ ਦੇ ਲਗਭਗ ਲੋਕ ਮਾਰੇ ਗਏ। [[ਸੁਪਰੀਮ ਕੋਰਟ]] ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਉਨ੍ਹਾਂ ਦੀ ਇਨ੍ਹਾਂ ਦੰਗਿਆਂ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਨੂੰ ਤਾਂ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਲਗਾਤਾਰ ਗੁਜਰਾਤ ਦੇ ਵਿਕਾਸ ਲਈ ਕੰਮ ਕੀਤਾ। ਦੇਸ਼-ਵਿਦੇਸ਼ ਦੇ ਸਨਅਤਕਾਰਾਂ ਨੂੰ ਪੂੰਜੀ ਨਿਵੇਸ਼ ਲਈ ਉਤਸ਼ਾਹਿਤ ਕੀਤਾ। ਗੁਜਰਾਤ ਦੇ ਕਈ ਇਲਾਕਿਆਂ ਵਿੱਚ ਨਰਮਦਾ ਦਾ ਪਾਣੀ ਪਹੁੰਚਾਇਆ, ਜਿਸ ਨਾਲ ਖੇਤੀ ਦੀ ਵਿਕਾਸ ਦਰ ਵਿੱਚ ਵੀ ਕਾਫੀ ਵਾਧਾ ਹੋਇਆ। ਇਸ ਦੇ ਨਾਲ-ਨਾਲ ਗੁਜਰਾਤ ਵਿੱਚ ਭਾਜਪਾ ਦੀ ਤਾਕਤ ਵੀ ਲਗਾਤਾਰ ਵਧਦੀ ਗਈ। ਉਨ੍ਹਾਂ ਦੀ ਅਗਵਾਈ ਵਿੱਚ ਗੁਜਰਾਤ ਭਾਜਪਾ ਨੇ ਤਿੰਨ ਵਾਰ ਵਿਧਾਨ ਸਭਾ ਦੀਆਂ ਚੋਣਾਂ ਜਿੱਤੀਆਂ ਤੇ ਉਹ ਤੀਜੀ ਵਾਰ ਮੁੱਖ ਮੰਤਰੀ ਬਣੇ।
ਕ੍ਮ੍ਜਿਜ9ਓਜ+