ਭਾਰਤ ਦਾ ਰਾਸ਼ਟਰਪਤੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ।
== ਰਾਸ਼ਟਰਪਤੀ ਦੀ ਚੋਣ ==
ਭਾਰਤੀ ਸੰਵਿਧਾਨ ਦੇ ਆਰਟੀਕਲ 54 ਵਿੱਚ ਰਾਸ਼ਟਰਪਤੀ ਦੀ ਚੋਣ ਬਾਰੇ ਲਿਖਿਆ ਹੋਇਆ ਹੈ। ਭਾਰਤ ਵਿੱਚ ਰਾਸ਼ਟਰਪਤੀ ਦੀ ਚੋਣ ਸਿੱਧੀ ਲੋਕਾਂ ਦੁਆਰਾ ਨਹੀਂ ਕੀਤੀ ਜਾਂਦੀ। ਰਾਸ਼ਟਰਪਤੀ ਦੀ ਚੋਣ ਅਪ੍ਰਤੱਖ ਤਰੀਕੇ ਨਾਲ ਕੀਤੀ ਜਾਂਦੀ ਹੈ।

==ਰਾਸ਼ਟਰਪਤੀ ਦੀ ਚੋਣਾਂਚੋਣ ਵਿੱਚ ਭਾਗ ਲੈਂਦੇ ਹਨ।ਹਨ==
1 #ਰਾਜ ਸਭਾ ਤੇ ਲੋਕ ਸਭਾ ਦੇ ਚੁਣੇ ਹੋਏ ਮੈਂਬਰ।
2ਹਰ#ਹਰ ਇੱਕ ਸਟੇਟ ਦੀ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰ।
#ਦਿੱਲੀ ਤੇ ਪੋਡੌਚਰੀਪਾਂਡੋਚਰੀ ਕੇਂਦਰ ਸ਼ਾਸਤ ਪਰਦੇਸ਼ਪ੍ਰਦੇਸ਼ ਦੀ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰ।
 
==ਰਾਸ਼ਟਰਪਤੀ ਦੀ ਚੋਣ ਵਿੱਚ ਜੋ ਨਹੀਂ ਭਾਗ ਲੈਂਦੇ==
#ਦੋਨਾਂ ਸਦਨਾਂ ਦੇ ਨਾਮਜ਼ਦ ਮੈਂਬਰ ਵੋਟ ਨਹੀਂ ਪਾ ਸਕਦੇ।