ਭਾਰਤ ਦਾ ਰਾਸ਼ਟਰਪਤੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 22:
ਰਾਸ਼ਟਰਪਤੀ ਦੀ ਚੋਣ ਦੇ ਸਾਰੇ ਅਹੁਦੇਦਾਰਾਂ ਲੲੀ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਕੋਲ ਸਕਿਓਰਟੀ ਜਮਾਂ ਕਰਾੳੁਣੀ ਲਾਜ਼ਮੀ ਹੁੰਦੀ ਹੈ।
 
==ਰਾਸ਼ਟਰਪਤੀ ਦਫਤਰਦੇ ਅਹੁਦੇ ਦਾ ਦਰਜਾ ==
#ਉਹ ਪਾਰਲੀਮੈਂਟ ਦੇ ਕਿਸੇ ਵੀ ਸਦਨ ਦਾ ਮੈਂਬਰ ਨਹੀਂ ਹੁੰਦਾ ਨਾ ਹੀ ਕਿਸੇ ਸਟੇਟ ਦੀ ਵਿਧਾਨ ਸਭਾ ਦਾ ਮੈਂਬਰ ਨਹੀਂ ਹੁੰਦਾ।
#ਉਹ ਕਿਸੇ ਸਰਕਾਰੀ ਅਹੁਦੇ ਤੇ ਨਹੀਂ ਹੁੰਦਾ।
ਲਾਈਨ 28:
#ਉਸ ਦੀ ਤਨਖਾਹ ਭੱਤਾ ਹੋਰ ਛੋਟਾਂ ਪਾਰਲੀਮੈਂਟ ਦੁਆਰਾ ਨਿਰਧਾਰਤ ਹੁੰਦੀਆਂ ਹਨ।
#ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਉਸ ਤੇ ਕੋਈ ਕੇਸ ਅਤੇ ਨਾ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ।
 
==ਰਾਸ਼ਟਰਪਤੀ ਦੇ ਅਹੁਦੇ ਦੀ ਮਿਆਦ==
#ਰਾਸ਼ਟਰਪਤੀ ਅਹੁਦੇ ਦਾ ਸਮਾਂ ਪੰਜ ਸਾਲ ਹੁੰਦਾ ਹੈ। #ਰਾਸ਼ਟਰਪਤੀ ਪੰਜ ਸਾਲ ਤੋਂ ਪਹਿਲਾ ਵੀ ਆਪਣਾ ਅਸ਼ਤੀਫ਼ਾ ਦੇ ਸਕਦਾ ਹੈ। ਰਾਸ਼ਟਰਪਤੀ ਆਪਣਾ ਅਸ਼ਤੀਫ਼ਾ ਵਾਇਸ ਰਾਸ਼ਟਰਪਤੀ ਨੂੰ ਲਿਖਤੀ ਰੂਪ ਵਿੱਚ ਦਿੰਦਾ ਹੈ।
#ਰਾਸ਼ਟਰਪਤੀ ਦੇ ਅਹੁਦੇ ਦਾ ਸਮਾਂ ਪੰਜ ਸਾਲ ਹੁੰਦਾ ਹੈ।
#ਰਾਸ਼ਟਰਪਤੀ ਨੂੰ ਮਹਾਂਦੋਸ਼ ਵਿਧੀ ਰਾਹੀਂ ਵੀ ਹਟਾਇਆ ਜਾ ਸਕਦਾ ਹੈ। ਪਾਰਲੀਮੈਂਟ ਵਿੱਚ 2/3 ਬਹੁਮਤ ਨਾਲ ਮਤਾ ਪਾਸ ਹੋ ਜਾਵੇ ਕਿ ਰਾਸ਼ਟਰਪਤੀ ਆਪਣੇ ਅਹੁਦੇ ਤੋਂ ਅਸ਼ਤੀਫ਼ਾ ਦੇਵੇ ਤਾਂ ਰਾਸ਼ਟਰਪਤੀ ਨੂੰ ਅਸ਼ਤੀਫ਼ਾ ਦੇਣਾ ਪਵੇਗਾ।
#ਰਾਸ਼ਟਰਪਤੀ ਅਹੁਦੇ ਦਾ ਸਮਾਂ ਪੰਜ ਸਾਲ ਹੁੰਦਾ ਹੈ। #ਰਾਸ਼ਟਰਪਤੀ ਪੰਜ ਸਾਲ ਤੋਂ ਪਹਿਲਾ ਵੀ ਆਪਣਾ ਅਸ਼ਤੀਫ਼ਾਅਸਤੀਫ਼ਾ ਦੇ ਸਕਦਾ ਹੈ। ਰਾਸ਼ਟਰਪਤੀ ਆਪਣਾ ਅਸ਼ਤੀਫ਼ਾਅਸਤੀਫ਼ਾ ਵਾਇਸ ਰਾਸ਼ਟਰਪਤੀ ਨੂੰ ਲਿਖਤੀ ਰੂਪ ਵਿੱਚ ਦਿੰਦਾ ਹੈ।
#ਰਾਸ਼ਟਰਪਤੀ ਨੂੰ ਮਹਾਂਦੋਸ਼ ਵਿਧੀ ਰਾਹੀਂ ਵੀ ਹਟਾਇਆ ਜਾ ਸਕਦਾ ਹੈ। ਪਾਰਲੀਮੈਂਟ ਵਿੱਚ 2/3 ਬਹੁਮਤ ਨਾਲ ਮਤਾ ਪਾਸ ਹੋ ਜਾਵੇ ਕਿ ਰਾਸ਼ਟਰਪਤੀ ਆਪਣੇ ਅਹੁਦੇ ਤੋਂ ਅਸ਼ਤੀਫ਼ਾਅਸਤੀਫ਼ਾ ਦੇਵੇ ਤਾਂ ਰਾਸ਼ਟਰਪਤੀ ਨੂੰ ਅਸ਼ਤੀਫ਼ਾਅਸਤੀਫ਼ਾ ਦੇਣਾ ਪਵੇਗਾ।
#ਦੋਨੋਂ ਸਦਨ ਦੇ ਨਾਮਜ਼ਦ ਮੈਂਬਰ ਜੋ ਰਾਸ਼ਟਰਪਤੀ ਦੀ ਚੋਣ ਵਿੱਚ ਵੋਟ ਨਹੀਂ ਪਾ ਸਕਦੇ। ਉਹ ਸਾਰੇ ਨਾਮਜ਼ਦ ਮੈਂਬਰ ਮਹਾਂਦੋਸ਼ ਵਿਧੀ ਵਿੱਚ ਵੋਟ ਪਾਉਂਦੇ ਹਨ।
 
==ਹਵਾਲੇ==
{{ਹਵਾਲੇ}}