ਭਾਰਤ ਦਾ ਰਾਸ਼ਟਰਪਤੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 72:
#ਰਾਜ ਸਭਾ ਵਿੱਚ ਰਾਸ਼ਟਰਪਤੀ ਦੁਆਰਾ ਬਾਰਾਂ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ।
#ਲੋਕ ਸਭਾ ਵਿੱਚ ਰਾਸ਼ਟਰਪਤੀ ਦੋ ਮੈਂਬਰ ਨਾਮਜ਼ਦ ਕਰਦਾ ਹੈ।
#ਪਾਰਲੀਮੈਂਟ ਵਿੱਚ ਜੋ ਬਿੱਲ ਪਾਸ ਹੁੰਦੇ ਹਨ। ਉਹ ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਐਕਟ ਬਣਦਾ ਹੈ।ਰਾਸ਼ਟਰਪਤੀ ਬਿੱਲ ਵਾਪਿਸ ਵੀ ਕਰ ਸਕਦਾ ਹੈ। ਰਾਸ਼ਟਰਪਤੀ ਬਿੱਲ ਨੂੰ ਆਪਣੇ ਕੋਲ ਵੀ ਰੱਖ ਸਕਦਾ ਹੈ। ਰਾਸ਼ਟਰਪਤੀ ਬਿੱਲ ਨੂੰ ਸੁਪਰੀਮ ਕੋਰਟ ਕੋਲ ਜਾਂਚ ਲਈ ਭੇਜ ਸਕਦਾ ਹੈ। ਪਰ ਮਨੀ ਬਿੱਲ ਨੂੰ ਰਾਸ਼ਟਰਪਤੀ ਨਾ ਤਾਂ ਵਾਪਿਸ ਭੇਜ ਸਕਦਾ ਹੈ ਨਾ ਹੀ ਆਪਣੇ ਕੋਲ ਰੱਖ ਸਕਦਾ ਹੈ। ਮਨੀ ਬਿੱਲ ਰਾਸ਼ਟਰਪਤੀ ਨੂੰ ਪਾਸ ਕਰਨਾ ਪੈਂਦਾ ਹੈ।
ਰਾਸ਼ਟਰਪਤੀ ਬਿੱਲ ਵਾਪਿਸ ਵੀ ਕਰ ਸਕਦਾ ਹੈ। ਰਾਸ਼ਟਰਪਤੀ ਬਿੱਲ ਨੂੰ ਆਪਣੇ ਕੋਲ ਵੀ ਰੱਖ ਸਕਦਾ ਹੈ। ਰਾਸ਼ਟਰਪਤੀ ਬਿੱਲ ਨੂੰ ਸੁਪਰੀਮ ਕੋਰਟ ਕੋਲ ਜਾਂਚ ਲਈ ਭੇਜ ਸਕਦਾ ਹੈ। ਪਰ ਮਨੀ ਬਿੱਲ ਨੂੰ ਰਾਸ਼ਟਰਪਤੀ ਨਾ ਤਾਂ ਵਾਪਿਸ ਭੇਜ ਸਕਦਾ ਹੈ ਨਾ ਹੀ ਆਪਣੇ ਕੋਲ ਰੱਖ ਸਕਦਾ ਹੈ। ਮਨੀ ਬਿੱਲ ਰਾਸ਼ਟਰਪਤੀ ਨੂੰ ਪਾਸ ਕਰਨਾ ਪੈਂਦਾ ਹੈ।
#ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਰਾਸ਼ਟਰਪਤੀ ਨਿਯੁਕਤ ਕਰਦਾ ਹੈ।
#ਸਟੇਟਾਂ ਦੀਆਂ ਉੱਚ ਕੋਰਟ ਦੇ ਮੁੱਖ ਜੱਜ ਨੂੰ ਵੀ ਰਾਸ਼ਟਰਪਤੀ ਨਿਯੁਕਤ ਕਰਦਾ ਹੈ।
#ਰਾਸ਼ਟਰਪਤੀ ਸੁਪਰੀਮ ਕੋਰਟ ਤੋਂ ਕਿਸੇ ਵੀ ਪ੍ਰਕਾਰ ਦੀ ਸਲਾਹ ਲੈ ਸਕਦਾ ਹੈ।
 
 
==ਹਵਾਲੇ==