ਮੀਂਹ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
[[File:FoggDam-NT.jpg|alt=Black storm clouds under which a grey sheet of rain is falling on grasslands.|thumb|right|upright=1.4|ਵਰਖਾ]]
'''ਮੀਂਹ''' (ਜਾਂ '''ਵਰਖਾ''' ਜਾਂ '''ਬਾਰਸ਼/ਬਰਸਾਤ''' ਬੂੰਦਾਂ ਦੇ ਰੂਪ ਵਿੱਚ ਉਹ ਤਰਲ ਪਾਣੀ ਹੁੰਦਾ ਹੈ ਜੋ ਬੱਦਲਾਂ ਦੇ ਸੰਘਣੇ ਹੋਣ ਤੋਂ ਬਾਅਦ ਧਰਤੀ ਉੱਤੇ ਡਿੱਗਦਾ ਹੈ ਭਾਵ ਇਹ ਧਰਤੀ ਦੀ ਖਿੱਚ ਨਾਲ਼ ਹੇਠਾਂ ਆਉਣ ਜੋਗਾ ਭਾਰੀ ਹੋ ਜਾਂਦਾ ਹੈ। ਇਹ [[ਪਾਣੀ ਚੱਕਰ]] ਦਾ ਇੱਕ ਮੁੱਖ ਅੰਗ ਹੈ ਅਤੇ ਧਰਤੀ ਉੱਤੇ [[ਤਾਜ਼ਾ ਪਾਣੀ|ਤਾਜ਼ੇ ਪਾਣੀ]] ਨੂੰ ਲਿਆਉਣ ਲਈ ਜ਼ੁੰਮੇਵਾਰ ਹੁੰਦਾ ਹੈ। ਭਾਰਤ ਦੇ ਸਮੁੰਦਰੀ ਖੇਤਰਾਂ ਵਿਚ ਤਾਂ ਲਗਪਗ ਸਾਰਾ ਸਾਲ ਹੀ ਮੀਂਹ ਪੈਂਦਾ ਹੈ ਪਰ ੳੁੱਤਰੀ ਭਾਰਤ ਵਿੱਚ ਜ਼ਿਅਾਦਾਤਰ ਮੀਂਹ ਜੁਲਾੲੀ ਅਗਸਤ ਦੇ ਮਹੀਨੇ ਪੈਂਦਾ ਹੈ
{{commons|Rain|ਮੀਂਹ}}
{{ਅਧਾਰ}}