ਉਲੰਪਿਕ ਖੇਡਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਸਬੰਧਤ ਲੇਖ: ਕੜੀਆਂ ਜੋੜੀਆਂ
ਟੈਗ: ਮੋਬਾਈਲ ਐਪ ਦੀ ਸੋਧ
ਲਾਈਨ 13:
 
==ਦੇਸ਼ ਅਤੇ ਸ਼ਹਿਰ ਦੀ ਚੋਣ==
ਸਮਰ ਉਲੰਪਿਕ ਖੇਡਾਂ ਲੀਪ ਦੇ ਸਾਲ ਗਰਮ ਰੁੱਤ ਵਿੱਚ ਹੁੰਦੀਆਂ ਹਨ। ਵਿੰਟਰ ਓਲੰਪਿਕ ਖੇਡਾਂ ਲੀਪ ਸਾਲਾਂ ਦੇ ਵਿਚਾਲੇ ਬਰਫਾਂ ਉੱਤੇ ਕਰਾਈਆਂ ਜਾਂਦੀਆਂ ਹਨ। ਖੇਡਾਂ ਕਿਸੇ ਦੇਸ਼ ਨੂੰ ਨਹੀਂ ਸਗੋਂ ਸ਼ਹਿਰ ਨੂੰ ਸੌਂਪੀਆਂ ਜਾਂਦੀਆਂ ਹਨ। ਸ਼ਹਿਰ ਦਾ ਮੇਅਰ ਮੁੱਖ ਮੇਜ਼ਬਾਨ ਹੁੰਦੈ। ਖੇਡਾਂ ਤੋਂ 9 ਸਾਲ ਪਹਿਲਾਂ ਵਿਸ਼ਵ ਦੇ ਸ਼ਹਿਰ ਖੇਡਾਂ ਹਾਸਲ ਕਰਨ ਲਈ ਅਰਜ਼ੀਆਂ ਦਿੰਦੇ ਹਨ। [[ਆਈ. ਓ. ਸੀ.]] ਦਾ ਕਾਰਜਕਾਰੀ ਬੋਰਡ ਤੇ ਮੁੱਲਾਂਕਣ ਕਮਿਸ਼ਨ ਮੁੱਢਲੀ ਨਿਰਖ-ਪਰਖ ਵਿੱਚ ਅਰਜ਼ੀਆਂ ਛਾਂਟ ਦਿੰਦੈ। ਦੇਸ਼ ਆਪਣੀ ਆਪਣੀ ਯੋਗਤਾ ਦੀਆਂ ਅਰਜੀ ਭੇਜਦੇ ਹਨ। ਖੇਡਾਂ ਤੋਂ 7 ਸਾਲ ਪਹਿਲਾਂ ਸ਼ਹਿਰ ਦੀ ਚੋਣ ਕਰ ਲਈ ਜਾਂਦੀ ਹੈ। 7 ਸਾਲ ਪਹਿਲਾਂ ਹੀ ਓਲੰਪਿਕ ਖੇਡਾਂ 'ਚ ਕਰਾਈਆਂ ਜਾਣ ਵਾਲੀਆਂ ਸਪੋਰਟਸ ਦੀ ਚੋਣ ਹੁੰਦੀ ਹੈ। ਜਦੋਂ ਤੱਕ ਕਿਸੇ ਸ਼ਹਿਰ ਜਾਂ ਸਪੋਰਟ ਨੂੰ ਕੁੱਲ ਪਈਆਂ ਵੋਟਾਂ 'ਚੋਂ ਅੱਧੋਂ ਵੱਧ ਵੋਟਾਂ ਨਾ ਮਿਲਣ ਉਦੋਂ ਤੱਕ ਉਹਦੀ ਚੋਣ ਨਹੀਂ ਹੋ ਸਕਦੀ। ਪਹਿਲੇ ਗੇੜ ਵਿੱਚ ਅਜਿਹਾ ਨਾ ਹੋ ਸਕੇ ਤਾਂ ਸਭ ਤੋਂ ਘੱਟ ਵੋਟਾਂ ਵਾਲੇ ਨੂੰ ਬਾਹਰ ਕਰਕੇ ਦੂਜਾ ਗੇੜ ਚਲਾਇਆ

ਇਆ ਜਾਂਦਾ ਹੈ। ਫਿਰ ਵੀ ਅੱਧੋਂ ਵੱਧ ਵੋਟਾਂ ਨਾ ਮਿਲਣ ਤਾਂ ਤੀਜੇ ਗੇੜ ਦੀਆਂ ਵੋਟਾਂ ਪੁਆਈਆਂ ਜਾਂਦੀਆਂ ਹਨ। ਕਈ ਵਾਰ ਫੈਸਲਾ ਚੌਥੇ ਗੇੜ ਵਿੱਚ ਹੁੰਦਾ ਵੇਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਸ਼ਹਿਰ ਜਾਂ ਸਪੋਰਟ ਨੂੰ ਹਾਊਸ ਦੀ ਬਹੁਸਮਤੀ ਹਾਸਲ ਹੈ।
 
==ਖੇਡ ਪਿੰਡ==