ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਲਾਈਨ 13:
}}
 
'''ਸ਼ਹੀਦ ਊਧਮ ਸਿੰਘ''' ([[26 ਦਸੰਬਰ]] [[1899]] – [[31 ਜੁਲਾਈ]] [[1940]]) ਦਾ ਨਾਂ [[ਭਾਰਤ]] ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ [[ਜ਼ਿਲ੍ਹਾ ਸੰਗਰੂਰ]] ਦੇ ਸ਼ਹਿਰ [[ਸੁਨਾਮ]] ਵਿਖੇ ਇੱਕ ਦਲਿਤਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ [[ਵਿਸਾਖੀ]] ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ।<ref name="auto">{{cite news|author=Swami, Praveen|url=http://www.frontline.in/static/html/fl1422/14220500.htm|title=Jallianwala Bagh revisited: A look at the actual history of one of the most shocking events of the independence struggle|newspaper=Frontline|location=India|volume=14|series=22|pages=1–14|date=Nov 1997}}</ref> ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
 
==ਜਲ੍ਹਿਆਂਵਾਲੇ ਬਾਗ ਦਾ ਸਾਕਾ==