ਭਾਰਤ-ਪਾਕਿਸਤਾਨ ਯੁੱਧ (1965): ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 68:
* 3,900 km<sup>2</sup>
}}
'''ਭਾਰਤ-ਪਾਕਿਸਤਾਨ ਯੁੱਧ (1965)''' ਜੋ ਕਿ [[ਭਾਰਤ]] ਅਤੇ [[ਪਾਕਿਸਤਾਨ]] ਦੇ ਵਿੱਚਕਾਰ ਅਪਰੈਲ 1965 ਤੋਂ ਸਤੰਬਰ 1965<ref name="Lyon2008">{{cite book|last=Lyon|first=Peter|title=Conflict between India and Pakistan: an encyclopedia|url=https://books.google.com/books?id=vLwOck15eboC&pg=PR11|accessdate=30 October 2011|year=2008|publisher=ABC-CLIO|isbn=978-1-57607-712-2|page=82}}</ref> 'ਚ ਹੋਇਆ।ਪਾਕਿਸਤਾਨ ਨੇ ਅਗਸਤ 1965 ਦੇ ਸ਼ੁਰੂ ਵਿਚ ਆਪ੍ਰੇਸ਼ਨ ਜਿਬਰਾਲਟਰ ਤਹਿਤ ਕਸ਼ਮੀਰ ਅੰਦਰ ਆਪਣੀ ਫ਼ੌਜ ਭੇਜੀ। ਭਾਰਤੀ ਫ਼ੌਜ ਨੇ 28 ਅਗਸਤ, 1965 ਨੂੰ ਰਣਨੀਤਕ ਅਹਿਮੀਅਤ ਵਾਲੇ ਹਾਜੀ ਪੀਰ ਦੱਰੇ 'ਤੇ ਕਬਜ਼ਾ ਕਰ ਲਿਆ ਤਾਂ ਅੱਗੇ ਦੀਆਂ ਕਾਰਵਾਈਆਂ 'ਤੇ ਰੋਕ ਲੱਗ ਗਈ। ਫਿਰ ਪਾਕਿਸਤਾਨ ਨੇ ਅਖਨੂਰ ਸੈਕਟਰ ਵਿਚ ਆਪ੍ਰੇਸ਼ਨ ਗਰੈਂਡ ਸਲੈਮ ਦੀ ਸ਼ੁਰੂਆਤ ਕੀਤੀ। ਪਰ ਇਸ ਦੇ ਜਵਾਬ ਵਿਚ ਪੱਛਮੀ ਮੋਰਚਾ ਖੋਲ੍ਹ ਦਿੱਤਾ ਗਿਆ। [[ਆਸਲ ਉਤਾੜ ਦੀ ਲੜਾਈ]] ਵਿਚ ਪਾਕਿਸਤਾਨ ਦੀ ਹਥਿਆਰਬੰਦ ਡਵੀਜ਼ਨ ਬੁਰੀ ਤਰ੍ਹਾਂ ਝੰਬੀ ਗਈ। ਇਸ ਵਿਚ ਉਸ ਦੇ 100 ਟੈਂਕ ਨਸ਼ਟ ਹੋ ਗਏ। ਜਨਰਲ ਚੌਧਰੀ ਨੇ ਰਾਵੀ ਪੁਲ ਤੱਕ ਅੱਗੇ ਵਧਣ ਦੇ ਹੁਕਮ ਨਹੀਂ ਸਨ ਅਤੇ ਇਹ ਉਨ੍ਹਾਂ ਦੀ ਯੋਜਨਾ ਵਿਚ ਕਿਤੇ ਵੀ ਨਹੀਂ ਸੀ।ਜਨਰਲ ਚੌਧਰੀ ਨੇ ਮੁਤਾਬਕ ਉਨ੍ਹਾਂ ਦਾ ਮੁੱਖ ਟੀਚਾ ਪਾਕਿਸਤਾਨ ਦੇ ਸੁਰੱਖਿਆ ਕਵਚ, ਖਾਸ ਕਰਕੇ ਅਮਰੀਕਾ ਤੋਂ ਮਿਲੇ ਪੈਟਨ ਟੈਂਕਾਂ ਨੂੰ ਤੋੜਨ ਦਾ ਸੀ। ਇਛੋਗਿੱਲ ਨਹਿਰ ਇਸ ਵਿਚ ਕੰਮ ਆਈ। ਭਾਰਤੀ ਫ਼ੌਜ ਨੇ ਨਹਿਰ ਵਿਚ ਸੁਰਾਖ ਕਰ ਦਿੱਤੇ ਤਾਂ ਕਿ ਪਾਣੀ ਫੈਲ ਜਾਵੇ। ਪਾਕਿਸਤਾਨੀ ਟੈਂਕ ਇਸ ਪਾਣੀ ਵਿਚ ਫਸ ਗਏ। 1965 ਵਿਚ ਪਾਕਿਸਤਾਨ ਦਾ ਹਮਲਾ ਸੈਂਕੜੇ ਘੁਸਪੈਠੀਆਂ ਵੱਲੋਂ ਕਸ਼ਮੀਰ 'ਚ ਚੋਰੀ-ਛੁਪੇ ਆ ਜਾਣ ਨਾਲ ਸ਼ੁਰੂ ਹੋਇਆ ਸੀ। ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਭੁੱਟੋ ਇਨ੍ਹਾਂ ਘੁਸਪੈਠੀਆਂ ਨੂੰ ਮੁਜਾਹਦੀਨ ਕਹਿੰਦੇ ਸਨ। ਘੁਸਪੈਠ ਦੀ ਖ਼ਬਰ ਭਾਰਤੀ ਪ੍ਰੈੱਸ ਵਿਚ ਪਹਿਲੀ ਵਾਰ 9 ਅਗਸਤ, 1965 ਨੂੰ ਛਪੀ। ਇਹ ਖ਼ਬਰ ਇਸਲਾਮਾਬਾਦ ਵਿਚ ਨਵੇਂ ਨਿਯੁਕਤ ਹੋਏ ਭਾਰਤੀ ਰਾਜਦੂਤ ਕੇਵਲ ਸਿੰਘ ਨੂੰ ਅਯੂਬ ਵੱਲੋਂ ਦਿੱਤੇ ਗਏ ਇਸ ਭਰੋਸੇ ਦੀ ਖ਼ਬਰ ਦੇ ਨਾਲ ਹੀ ਛਪੀ ਸੀ ਕਿ ਬਿਹਤਰ ਸਹਿਯੋਗ ਲਈ ਭਾਰਤ ਦੇ ਹਰ ਕਦਮ ਬਦਲੇ ਪਾਕਿਸਤਾਨ ਵੀ ਉਸੇ ਤਰ੍ਹਾਂ ਦਾ ਕਦਮ ਉਠਾਏਗਾ।
'''ਭਾਰਤ-ਪਾਕਿਸਤਾਨ ਯੁੱਧ (1965)''' ਜੋ ਕਿ [[ਭਾਰਤ]] ਅਤੇ [[ਪਾਕਿਸਤਾਨ]] ਦੇ ਵਿੱਚਕਾਰ ਅਪਰੈਲ 1965 ਤੋਂ ਸਤੰਬਰ 1965<ref name="Lyon2008">{{cite book|last=Lyon|first=Peter|title=Conflict between India and Pakistan: an encyclopedia|url=https://books.google.com/books?id=vLwOck15eboC&pg=PR11|accessdate=30 October 2011|year=2008|publisher=ABC-CLIO|isbn=978-1-57607-712-2|page=82}}</ref> 'ਚ ਹੋਇਆ।
 
ਇਸ ਲੜਾਈ ਦੌਰਾਨ ਲਗਭਗ 50 ਵਰਗ ਕਿਲੋਮੀਟਰ ਦੇ ਖੇਤਰ ਅੰਦਰ ਭਾਰਤੀ ਫੌਜ ਨੇ ਦੁਸ਼ਮਣ ਦੇ 165 ਟੈਂਕਾਂ ਨੂੰ ਬਰਬਾਦ ਕਰ ਦਿੱਤਾ। ਇਸ ਲੜਾਈ ਵਿੱਚ ਭਾਰਤ ਦੇ ਪੰਜ ਅਧਿਕਾਰੀਆਂ ਅਤੇ 64 ਬਹਾਦਰ ਸੈਨਿਕਾਂ ਨੇ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਜਿਨ੍ਹਾਂ ਵਿੱਚ ਲੈਫਟੀਨੈਂਟ ਕਰਨਲ ਏ.ਬੀ.ਤਾਰਾਪੋਰ ਵੀ ਸ਼ਾਮਲ ਸਨ ਜਿਹਨਾਂ ਨੂੰ ਦੇਸ਼ ਦੇ ਸਰਵ ਉਚ ਵੀਰਤਾ ਪੁਰਸਕਾਰ [[ਪਰਮਵੀਰ ਚੱਕਰ]] ਨਾਲ ਸਨਮਾਨਿਤ ਕੀਤਾ ਗਿਆ ਸੀ।
 
==ਹਵਾਲੇ==
{{ਹਵਾਲੇ}}