ਉਲੰਪਿਕ ਖੇਡਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: 2017 source edit
No edit summary
ਟੈਗ: 2017 source edit
ਲਾਈਨ 9:
| ਤਾਜਾ = ਗਰਮੀਆਂ ਦੀਆਂ ਉਲੰਪਿਕ ਖੇਡਾਂ 2012
}}
 
{{about|the modern games in general|the most recent games in Rio|2016 Summer Olympics|the ancient Greek games|Ancient Olympic Games|other uses|Olympic (disambiguation)}}
{{pp-semi-indef}}
{{pp-semi-protected|small=yes}}
{{pp-move-indef}}
{{Use dmy dates|date=August 2017}}{{Use British English|date=August 2016}}
{{Olympic Games sidebar}}
 
'''ਉਲੰਪਿਕ ਖੇਡਾਂ''' ਜਾਂ '''ਓਲੰਪਿਕ ਖੇਡਾਂ''' ਵਿੱਚ [[ਦੁਨੀਆਂ]] ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ [[ੲੇਥਨਜ਼]] ਓਲੰਪਿਕ ਖੇਡਾਂ ਸਿਰਫ਼ [[ਅਥਲੈਟਿਕਸ]] ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ [[ਅਥਲੈਟਿਕਸ]] ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।