ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 1:
[[ਤਸਵੀਰ:Jalian Wala Bagh Memorial 311.jpg|250px|thumbnail|right|ਬਾਗ ਵਿੱਚ ਜਾਣ ਲਈ ਤੰਗ ਗਲੀ ਜਿਸ ਰਾਹੀਂ ਗੋਲੀਕਾਂਡ ਨੂੰ ਅੰਜਾਮ ਦਿੱਤਾ ਗਿਆ]]
'''ਜਲ੍ਹਿਆਂਵਾਲਾ ਬਾਗ ਹੱਤਿਆਕਾਂਡ''' [[ਅੰਮ੍ਰਿਤਸਰ]], [[ਪੰਜਾਬ, ਭਾਰਤ]] ਵਿੱਚ [[ਹਰਿਮੰਦਰ ਸਾਹਿਬ]] ਦੇ ਨਜਦੀਕ ਜਲਿਆਂਵਾਲਾ ਬਾਗ ਵਿੱਚ [[੧੩13 ਅਪ੍ਰੈਲ]] [[੧੯੧੯1919]] ਨੂੰ (ਵਿਸਾਖੀ ਦੇ ਦਿਨ) ਹੋਇਆ ਸੀ। ਉਥੇ ਰੌਲਟ ਐਕਟ ਦਾ ਵਿਰੋਧ ਕਰਨ ਲਈ ਇੱਕ ਸਭਾ ਹੋ ਰਹੀ ਸੀ ਜਿਸ ਵਿੱਚ ਮੌਜੂਦ ਭੀੜ ਉੱਤੇ [[ਜਨਰਲ ਰੇਜੀਨਾਲਡ ਡਾਇਰ]] ਨਾਮਕ ਇੱਕ ਅੰਗਰੇਜ ਅਧਿਕਾਰੀ ਨੇ ਅਕਾਰਨ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਸੀ।<ref>Home Political Deposit, September, 1920, No 23, National Archives of India, New Delhi; Report of Commissioners, Vol I, New Delhi</ref>
 
== ਘਟਨਾਵਾਂ ==
[[ਤਸਵੀਰ:ਜਲ੍ਹਿਆਂਵਾਲਾ ਗੋਲੀਆਂ ਦੇ ਨਿਸ਼ਾਨ.jpg|200px|thumbnail|right|ਗੋਲੀਆਂ ਦੇ ਨਿਸ਼ਾਨ]]
੧੩13 ਅਪ੍ਰੈਲ ੧੯੧੯1919 ਐਤਵਾਰ ਦੇ ਦਿਨ ਅਮ੍ਰਿਤਸਰ ਦੇ ਨਾਗਰਿਕ ਸ਼ਾਮ ਦੇ ੪ ਵਜੇ ਆਪਣੇ ਨੇਤਾਵਾਂ ਡਾਕਟਰ [[ਸੈਫੁੱਦੀਨ ਕਿਚਲੂ]] ਅਤੇ [[ਡਾਕਟਰ ਸਤਿਆਪਾਲ]] ਦੀ ਗਿਰਫਤਾਰੀ ਦੇ ਵਿਰੋਧ ਲਈ ਜਲ੍ਹਿਆਂਵਾਲਾ ਬਾਗ਼ ਵਿੱਚ ਇਕੱਤਰ ਹੋਏ। ਜਨਰਲ ਡਾਇਰ ਨੇ ਕਿਸੇ ਵੱਡੀ ਬਗਾਵਤ ਨੂੰ ਭਾਂਪਦਿਆਂ ਨੇ ਸਭਾ ਜਲਸਿਆਂ ਉੱਤੇ ਤਿੰਨ ਦਿਨ ਪਹਿਲਾਂ ਰੋਕ ਲਗਾ ਦਿੱਤਾ ਸੀ। ਇਹ ਬਾਗ ਦੋ ਸੌ ਗਜ ਲੰਮਾ ਅਤੇ ਇੱਕ ਸੌ ਗਜ ਚੌੜਾ ਸੀ। ਉਸਦੇ ਚਾਰੇ ਪਾਸੇ ਦੀਵਾਰ ਸੀ ਅਤੇ ਦੀਵਾਰ ਦੇ ਨਾਲ ਹੀ ਘਰ ਸਨ। ਬਾਹਰ ਨਿਕਲਣ ਲਈ ਇੱਕ ਛੋਟਾ ਜਿਹਾ ਤੰਗ ਰਸਤਾ ਸੀ। ਸਾਰਾ ਬਾਗ ਖਚਾ ਖਚ ਭਰਿਆ ਹੋਇਆ ਸੀ। ਇਸ ਸਮੇਂ ਜਨਰਲ ਡਾਇਰ ਨੇ 50 ਗੋਰਖਾ ਸੈਨਿਕਾਂ ਨੂੰ ਲੈ ਕੇ ਜਲ੍ਹਿਆਂਵਾਲਾ ਬਾਗ਼ ਨੂੰ ਘੇਰ ਲਿਆ ਅਤੇ ਮਸ਼ੀਨਗੰਨਾਂ ਨਾਲ ਅੰਧਾਧੁੰਦ ਗੋਲੀਬਾਰੀ ਕਰ ਦਿੱਤੀ। ਲੱਗਪਗ 10 ਮਿੰਟ ਤੱਕ ਗੋਲੀਬਾਰੀ ਜਾਰੀ ਰਹੀ। ਉਦੋਂ ਬੰਦ ਹੋਈ ਜਦੋਂ ਬਾਰੂਦ ਮੁੱਕ ਗਿਆ। ਡਾਇਰ ਅਨੁਸਾਰ 1,650 ਗੋਲੀਆਂ ਚਲੀਆਂ ਗਈਆਂ। ਇਹ ਗਿਣਤੀ ਸੈਨਿਕਾਂ ਦੇ ਘਟਨਾ ਸਥਾਨ ਤੋਂ ਚੁਗੇ ਖੋਖਿਆਂ ਉੱਤੇ ਅਧਾਰਿਤ ਲੱਗਦੀ ਹੈ।<ref name="Collett, pp 266,337">Collett, ''The Butcher of Amritsar: General Reginald Dyer'' pp 266,337</ref> ਸਰਕਾਰੀ ਸਰੋਤਾਂ ਅਨੁਸਾਰ 379 ਲਾਸਾਂ<ref name="Collett, pp 266,337"/> ਅਤੇ 1,100 ਜਖਮੀਆਂ ਦੀ ਪਛਾਣ ਕੀਤੀ ਗਈ। [[ਭਾਰਤੀ ਰਾਸ਼ਟਰੀ ਕਾਂਗਰਸ]] ਅਨੁਸਾਰ ਪੀੜਤਾਂ ਦੀ ਗਿਣਤੀ 1,500 ਤੋਂ ਵਧ ਅਤੇ ਮਰਨ ਵਾਲੇ ਲੱਗਪਗ 1,000 ਸਨ। <ref>Brian Lapping, ''End of Empire,'' p. 38, 1985</ref>
 
ਜਾਨ ਬਚਾਉਣ ਲਈ ਬਹੁਤ ਸਾਰੇ ਲੋਕਾਂ ਨੇ ਪਾਰਕ ਵਿੱਚ ਮੌਜੂਦ ਖੂਹ ਵਿੱਚ ਛਲਾਂਗ ਲਗਾ ਦਿੱਤੀ। ਬਾਗ ਵਿੱਚ ਲੱਗੀ ਫੱਟੀ ਉੱਤੇ ਲਿਖਿਆ ਹੈ ਕਿ ੧੨੦120 ਲਾਸਾਂ ਤਾਂ ਸਿਰਫ ਖੂਹ ਵਿੱਚੋਂ ਹੀ ਮਿਲਿਆਂ। ਜਦੋਂ ਕਿ ਪੰਡਤ ਮਦਨ ਮੋਹਨ ਮਾਲਵੀਆ ਦੇ ਅਨੁਸਾਰ ਘੱਟ ਤੋਂ ਘੱਟ ੧੩੦੦1300 ਲੋਕ ਮਾਰੇ ਗਏ। ਸਵਾਮੀ ਸ਼ਰਧਾਨੰਦ ਦੇ ਅਨੁਸਾਰ ਮਰਨੇ ਵਾਲਿਆਂ ਦੀ ਗਿਣਤੀ ੧੫੦੦1500 ਤੋਂ ਜਿਆਦਾ ਸੀ<ref>[http://punjabitribuneonline.com/2013/04/%E0%A8%B8%E0%A8%BE%E0%A8%95%E0%A8%BE-%E0%A8%9C%E0%A8%B2%E0%A9%8D%E0%A8%B9%E0%A8%BF%E0%A8%86%E0%A8%82%E0%A8%B5%E0%A8%BE%E0%A8%B2%E0%A8%BE-%E0%A8%AC%E0%A8%BE%E0%A9%9A-%E0%A8%A6%E0%A9%87-%E0%A8%AA/ਸਾਕਾ ਜਲ੍ਹਿਆਂਵਾਲਾ ਬਾਗ਼ ਦੇ ਪਲ-ਪਲ ਦਾ ਬ੍ਰਿਤਾਂਤ]</ref> ਜਦੋਂ ਕਿ ਅਮ੍ਰਿਤਸਰ ਦੇ ਤਤਕਾਲੀਨ ਸਿਵਲ ਸਰਜਨ ਡਾਕਟਰ ਸਮਿਥ ਦੇ ਅਨੁਸਾਰ ਮਰਨੇ ਵਾਲੀਆਂ ਦੀ ਗਿਣਤੀ ੧੮੦੦1800 ਤੋਂ ਜਿਆਦਾ ਸੀ । <ref>{{cite web |url= http://www.24dunia.com/hindi/shownews/3913517/कोई-भला-कैसे-भूलेगा-जलियांवाला-बाग-को.html|title=ਕੋਈ ਭਲਾ ਕੈਸੇ ਭੂਲੇਗਾ ਜਲਿਯਾੰਵਾਲਾ ਬਾਗ ਕੋ|accessdate=੨੩ ਅਪ੍ਰੈਲ ੨੦੦੯|format=ਏਚਟੀਏਮਏਲ|publisher=ਪ੍ਰਭਾਸਾਕ੍ਸ਼ੀ|language=ਹਿੰਦੀ}}</ref>
ਇਸ ਹੱਤਿਆਕਾਂਡ ਦੇ ਵਿਰੋਧ ਵਿੱਚ ਰਬਿੰਦਰਨਾਥ ਟੈਗੋਰ ਨੇ ਸਰ ਦੀ ਉਪਾਧੀ ਮੋੜ ਦਿੱਤੀ ਅਤੇ ਉਧਮ ਸਿੰਘ ਨੇ ਲੰਦਨ ਜਾਕੇ ਪਿਸਟਲ ਦੀ ਗੋਲੀ ਵਲੋਂ ਜਨਰਲ ਡਾਇਰ ਨੂੰ ਭੁੰਨ ਦਿੱਤਾ ਅਤੇ ਇਸ ਹੱਤਿਆ ਕਾਂਡ ਦਾ ਬਦਲਾ ਲਿਆ।
 
== ਊਧਮ ਸਿੰਘ ==
{{ਮੁੱਖ ਲੇਖ|ਊਧਮ ਸਿੰਘ}}
ਜਦੋਂ ੧੯੧੯1919 ਵਿੱਚ ਜਲ੍ਹਿਆਂ ਵਾਲੇ ਬਾਗ ਦਾ ਖੂਨੀ ਸਾਕਾ ਵਰਤਿਆ ਸੀ, ਉਸ ਸਮੇਂ ਸ. ਊਧਮ ਸਿੰਘ ਸਕੂਲ ਵਿੱਚ ਪੜ੍ਹਦਾ ਸੀ। ਉਸ ਨੇ ਖੂਨੀ ਸਾਕੇ ਦਾ ਸਾਰਾ ਦ੍ਰਿਸ਼ ਆਪਣੀਆਂ ਅੱਖਾਂ ਨਾਲ ਦੇਖਿਆ ਸੀ ਅਤੇ ਉਸ ਸਮੇਂ ਹੀ ਇਸ ਦਾ ਬਦਲਾ ਲੈਣ ਦੀ ਸਹੁੰ ਖਾਧੀ ਸੀ। ੨੧21 ਸਾਲ ਉਹ ਬਦਲਾ ਲੈਣ ਦਾ ਮੁਨਾਸਿਬ ਮੌਕਾ ਭਾਲਦਾ ਰਿਹਾ। ਇਸ ਅਰਸੇ ਦੌਰਾਨ ਹੀ ਜਨਰਲ ਡਾਇਰ ੧੯੨੭1927 ਵਿੱਚ ਮੌਤ ਦੇ ਮੂੰਹ ਵਿੱਚ ਜਾ ਚੁੱਕਾ ਸੀ ਪਰ ਇਸ ਘਟਨਾ ਦਾ ਖਲਨਾਇਕ ਸਰ ਮਾਇਕਲ ਓਡਵਾਇਰ ਅਜੇ ਜਿਉਂਦਾ ਸੀ। ਸ. ਊਧਮ ਸਿੰਘ ਉਸ ਤੋਂ ਬਦਲਾ ਲੈਣ ਦੇ ਮਕਸਦ ਨਾਲ ਸੰਨ ੧੯੩੩: ਵਿੱਚ ਲੰਡਨ ਪਹੁੰਚ ਗਿਆ ਸੀ। ਭਾਰਤ ਤੋਂ ੬੦੦੦600 ਮੀਲ ਦੂਰ ਥੇਮਸ ਦਰਿਆ ਦੇ ਕੰਢਿਆਂ 'ਤੇ ਦੋਹੀਂ ਪਾਸੀਂ ਵੱਸੇ ਸੰਸਾਰ ਦੇ ਸਭ ਤੋਂ ਵੱਡੇ ਸ਼ਹਿਰ ਲੰਦਨ ਵਿੱਚ ੧੬16 ਮਾਰਚ ੧੯੪੦1940: ਨੂੰ ਇੰਡੀਆ ਹਾਊਸ ਵਿੱਚ ਜਲਸਾ ਹੋ ਰਿਹਾ ਸੀ। ਜਰਮਨੀ ਦੇ ਵਿਰੁੱਧ ਤਕਰੀਰਾਂ ਹੋ ਰਹੀਆਂ ਸਨ ਕਿਉਂਕਿ ਹਿਟਲਰ ਨੇ ਲੰਦਨ 'ਤੇ ਹਮਲਾ ਕਰਕੇ ਬੰਬ-ਬਾਰੀ ਕੀਤੀ ਸੀ। ਇਸ ਵਿੱਚ ਸਰ ਮਾਇਕਲ ਓਡਵਾਇਰ ਵੀ ਆਪਣੇ ਵਿਚਾਰ ਪੇਸ਼ ਕਰਨ ਆਇਆ। ਜਦੋਂ ਉਹ ਸਟੇਜ 'ਤੇ ਆ ਕੇ ਬੋਲਣ ਲੱਗਾ ਤਾਂ ਪੰਜਾਬ ਦੀ ਧਰਤੀ ਦੇ ਵੀਰ ਸਪੂਤ ਸ. ਊਧਮ ਸਿੰਘ ਨੇ ਠਾਹ-ਠਾਹ ਕਰਦੀਆਂ ਤਿੰਨ ਗੋਲੀਆਂ ਉਸ ਦੀ ਛਾਤੀ ਵਿੱਚ ਦਾਗ ਦਿੱਤੀਆਂ ਅਤੇ ਉਸ ਨੇ 21 ਸਾਲ ਬਾਅਦ ਬੇਕਸੂਰੇ ਪੰਜਾਬੀਆਂ ਦੇ ਖੂਨ ਅਤੇ ਬੇਇੱਜਤੀ ਦਾ ਬਦਲਾ ਲੈ ਕੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦਿੱਤੀ। ਮਜ਼ਦੂਰਾਂ ਦੇ ਅਖ਼ਬਾਰ 'ਡੇਲੀ ਵਰਕਰਜ਼' ਨੇ ਸ. ਊਧਮ ਸਿੰਘ ਦੀ ਤਸਵੀਰ ਆਪਣੇ ਅਖ਼ਬਾਰ ਵਿੱਚ ਛਾਪੀ 'ਤੇ ਲਿਖਿਆ ਕਿ ਨਿੱਡਰ ਇਨਕਲਾਬੀ ਹਿੰਦੋਸਤਾਨੀਆਂ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਖੂਨ ਦਾ ਬਦਲਾ 21 ਸਾਲ ਪਿੱਛੋਂ ਲਿਆ ਗਿਆ। ਮੁਲਜ਼ਮ ਨੇ ਕਿਸੇ ਕਿਸਮ ਦਾ ਬਿਆਨ ਦੇਣੋਂ ਨਾਂਹ ਕਰ ਦਿੱਤੀ, ਉਹ ਅਦਾਲਤ ਵਿੱਚ ਪੂਰਾ ਬਿਆਨ ਦੇਵੇਗਾ, ਪੁਲਿਸ ਹੋਰ ਪੁੱਛ-ਪੜਤਾਲ ਕਰ ਰਹੀ ਹੈ। ਸੰਨ ੧੯੪੦1940: ਵਿੱਚ ਸ. ਊਧਮ ਸਿੰਘ ਉਰਫ ਰਾਮ ਰਹੀਮ ਸਿੰਘ ਨੂੰ ਸਰ ਮਾਇਕਲ ਓਡਵਾਇਰ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ।
 
==ਹਵਾਲੇ==