ਅਲੀਗੜ੍ਹ ਮੁਸਲਿਮ ਯੂਨੀਵਰਸਿਟੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
Removing AMU_LOGO.jpg, it has been deleted from Commons by Jcb because: Missing permission as of 4 March 2017 - Using VisualFileChange..
No edit summary
ਲਾਈਨ 2:
|name = ਅਲੀਗੜ੍ਹ ਮੁਸਲਿਮ ਯੂਨੀਵਰਸਿਟੀ
|native_name =
|image_name =Victoria gate.jpg
|image_size = 220px
|caption = ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀਦਾ ਮੁਹਰਵਿਕਟੋਰੀਆ ਗੇਟ
|latin_name =
|motto = {{lang-ar|عَلَّمَ الاِنْسَانَ مَا لَمْ يَعْلَم}}<br/>''‘allama’l-insāna mā lam ya‘lam''
ਲਾਈਨ 61:
[[File:Aligarh Muslim University Masjid.jpg|thumb|SS Masjid beside Strachey Hall, AMU Aligarh]]
 
'''ਅਲੀਗੜ੍ਹ ਮੁਸਲਿਮ ਯੂਨੀਵਰਸਿਟੀ''' ('''ਏਐਮਯੂ''') (ਅੰਗਰੇਜ਼ੀ: The Aligarh Muslim University) ਭਾਰਤ ਦੀਆਂ ਪ੍ਰਮੁੱਖ ਕੇਂਦਰੀ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਜੋ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜਿਲ੍ਹੇ ਵਿੱਚ ਸਥਿਤ ਹੈ। ਅਲੀਗੜ ਮੁਸਲਮਾਨ ਯੂਨੀਵਰਸਿਟੀ ਇੱਕ ਆਵਾਸੀ ਸਿੱਖਿਅਕ ਸੰਸਥਾਨ ਹੈ। ਇਸਦੀ ਸਥਾਪਨਾ 1875 ਵਿੱਚ [[ਸਈਅਦ ਅਹਿਮਦ ਖ਼ਾਨ|ਸਰ ਸਈਦਸਈਅਦ ਅਹਿਮਦ ਖਾਨਖ਼ਾਨ]] ਦੁਆਰਾ ਕੀਤੀ ਗਈ ਸੀ ਅਤੇ 1920 ਵਿੱਚ ਭਾਰਤੀ ਸੰਸਦ ਦੇ ਇੱਕ ਐਕਟ ਦੇ ਮਾਧਿਅਮ ਨਾਲ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ। ਕੈਂਬਰਿਜ ਯੂਨੀਵਰਸਿਟੀ ਦੀ ਤਰਜ ਉੱਤੇ [[ਬਰਤਾਨਵੀ ਰਾਜ]] ਦੇ ਸਮੇਂ ਬਣਾਇਆ ਗਿਆ ਪਹਿਲਾ ਉੱਚ ਸਿੱਖਿਆ ਸੰਸਥਾਨ ਸੀ। ਮੂਲ ਤੌਰ ਤੇ ਇਹ ਮੁਸਲਮਾਨ ਐਂਗਲੋ ਓਰੀਐਂਟਲ ਕਾਲਜ ਸੀ।
ਅਲੀਗੜ ਮੁਸਲਮਾਨ ਯੂਨੀਵਰਸਿਟੀ ਵਿੱਚ ਸਿੱਖਿਆ ਦੇ ਪ੍ਰੰਪਰਕ ਅਤੇ ਆਧੁਨਿਕ ਸ਼ਾਖਾਵਾਂ ਵਿੱਚ 250 ਤੋਂ ਜਿਆਦਾ ਕੋਰਸ ਪੜਾਏ ਜਾਂਦੇ ਹਨ।