ਮੋਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 1:
[[ਤਸਵੀਰ:ਨਿੱਸਰੀ ਕਣਕ ਦੀ ਵੱਟ ਤੇ ਮੋਰ.jpg|thumb|ਨਿੱਸਰੀ ਕਣਕ ਦੀ ਵੱਟ ਤੇ ਮੋਰ]]
{{Taxobox
| name = ਮੋਰ
Line 14 ⟶ 13:
| subdivision = ''ਪਾਵੋ ਕ੍ਰਿਸਟਾਸਸ''<br />''ਪਾਵੋ ਮੂਟੀਕਸ''
}}
[[File:Peacocks, the endangered birds.jpg|thumb|Peacocks, the endangered birds]]
'''ਮੋਰ''' ਇੱਕ ਪੰਛੀ ਹੈ। ਇਸ ਦਾ ਮੂਲਸਥਾਨ ਦੱਖਣ ਅਤੇ ਦੱਖਣ ਪੂਰਬੀ ਏਸ਼ੀਆ ਵਿੱਚ ਹੈ। ਇਹ ਜਿਆਦਾਤਰ ਖੁੱਲੇ ਵਣਾਂ ਵਿੱਚ ਜੰਗਲੀ ਪੰਛੀਆਂ ਦੀ ਤਰ੍ਹਾਂ ਰਹਿੰਦੇ ਹਨ। ਨੀਲਾ ਮੋਰ ਭਾਰਤ ਅਤੇ ਸ਼ਿਰੀਲੰਕਾ ਦਾ ਰਾਸ਼ਟਰੀ ਪੰਛੀ ਹੈ। ਨਰ ਦੀ ਇੱਕ ਖ਼ੂਬਸੂਰਤ ਅਤੇ ਰੰਗ - ਬਿਰੰਗੀ ਖੰਭਾਂ ਨਾਲ ਬਣੀ ਪੂਛ ਹੁੰਦੀ ਹੈ, ਜਿਸ ਨੂੰ ਉਹ ਖੋਲਕੇ ਪ੍ਰੇਮ ਪ੍ਰਗਟਾ ਲਈ ਨੱਚਦਾ ਹੈ, ਵਿਸ਼ੇਸ਼ ਰੁਪ ਵਲੋਂ ਬਸੰਤ ਅਤੇ ਮੀਂਹ ਦੇ ਮੌਸਮ ਵਿੱਚ। ਮੋਰ ਦੀ ਮਾਦਾ ਨੂੰ ਮੋਰਨੀ ਕਹਿੰਦੇ ਹਨ।
 
== ਜਾਣ ਪਛਾਣ ==
[[File:Female peacock, with chicks, Nature Park, Mohali,Punjab, India 01.JPG|thumb|Female peacock, with chicks, Nature Park, Mohali,Punjab, India]]
ਮੋਰ ਇੱਕ ਸੁੰਦਰ ਆਕਰਸ਼ਕ ਅਤੇ ਸ਼ਾਨਾਮੱਤਾ ਪੰਛੀ ਹੈ। ਵਰਖਾ ਦੀ ਰੁੱਤ ਵਿੱਚ ਸੰਘਣੇ ਬੱਦਲ ਛਾਉਣ ਉੱਤੇ ਜਦੋਂ ਇਹ ਪੰਛੀ ਆਪਣੇ ਪੰਖ ਫੈਲਾ ਕੇ ਨੱਚਦਾ ਹੈ ਤਾਂ ਇਸ ਤਰ੍ਹਾਂ ਜਾਪਦਾ ਹੈ ਜਿਵੇਂ ਇਸਨੇ ਕੋਈ ਹੀਰਿਆਂ ਜੜੀ ਸ਼ਾਹੀ ਪੁਸ਼ਾਕ ਪਹਿਨ ਲਈ ਹੋਵੇ। ਇਸ ਦੇ ਇਸੇ ਰੂਪ ਕਾਰਨ ਹੀ ਇਸਨੂੰ ਪੰਛੀਆਂ ਦਾ ਰਾਜਾ ਕਿਹਾ ਜਾਂਦਾ ਹੈ। ਇਸ ਦੇ ਸਿਰ ਉੱਪਰ ਤਾਜ ਵਰਗੀ ਮਹਿਸੂਸ ਹੋਣ ਵਾਲੀ ਕਲਗੀ, ਇਸ ਦੇ ਪੰਛੀਆਂ ਦਾ ਰਾਜਾ ਹੋਣ ਬਾਰੇ ਭਾਰਤੀ ਲੋਕਾਂ ਦੀ ਅਨੁਭੁਤੀ (perception) ਦੀ ਪੁਸ਼ਟੀ ਕਰਦੀ ਜਾਪਦੀ ਹੈ। ਮੋਰ ਦੀ ਇਸ ਵਿਲੱਖਣ ਸੁੰਦਰਤਾ ਕਾਰਨ ਹੀ ਭਾਰਤ ਸਰਕਾਰ ਨੇ 26 ਜਨਵਰੀ 1963 ਨੂੰ ਇਸਨੂੰ ਭਾਰਤ ਦਾ ਰਾਸ਼ਟਰੀ ਪੰਛੀ ਘੋਸ਼ਿਤ ਕੀਤਾ। ਭਾਰਤ ਦਾ ਰਾਸ਼ਟਰੀ ਪੰਛੀ ਹੋਣ ਦੇ ਨਾਲ ਨਾਲ ਇਹ ਭਾਰਤ ਦੇ ਗੁਆਂਢੀ ਦੇਸ਼ ਮਯਾਂਮਾਰ (Berma) ਦਾ ਇਤਿਹਾਸਕ ਚਿੰਨ੍ਹ ਵੀ ਹੈ। 'ਫੇਸਿਆਨਿਡਾਈ' ਪਰਿਵਾਰ ਦੇ ਜੀਅ (Member) ਮੋਰ ਦਾ ਵਿਗਿਆਨਿਕ ਨਾਮ 'ਪਾਵੋ ਕ੍ਰਿਸਟੇਟਸ' ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਨੂੰ 'ਬਲੂ ਪਿਫਾਉਲ' ਭਾਵ ਪੀਕਾਕ (Peacock) ਕਹਿੰਦੇ ਹਨ। ਸੰਸਕ੍ਰਿਤ ਭਾਸ਼ਾ ਵਿੱਚ ਇਸਨੂੰ 'ਮਯੂਰ' ਦੇ ਨਾਮ ਨਾਲ ਜਾਣੀਆਂ ਜਾਂਦਾ ਹੈ।
 
Line 33 ⟶ 30:
==ਹਵਾਲੇ==
{{ਹਵਾਲੇ}}
<gallery>
[[ਤਸਵੀਰFile:ਨਿੱਸਰੀ ਕਣਕ ਦੀ ਵੱਟ ਤੇ ਮੋਰ.jpg|thumb|ਨਿੱਸਰੀ ਕਣਕ ਦੀ ਵੱਟ ਤੇ ਮੋਰ]]
[[File:Peacocks, the endangered birds.jpg|thumb|Peacocks, the endangered birds]]ਮੋਰ
</gallery>
 
[[ਸ਼੍ਰੇਣੀ:ਪੰਛੀ]]