ਪਿਠਵਰਤੀ ਗਾਇਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"Playback singer" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ
 
Removing Singer_Ahmed_Rushdi_performing_live_1963.jpg, it has been deleted from Commons by Christian Ferrer because: per [[:c:Commons:Deletion requests/Files uploaded by
ਲਾਈਨ 1:
[[ਤਸਵੀਰ:Singer_Ahmed_Rushdi_performing_live_1963.jpgਤਸਵੀ|right|thumb|[[ਪਾਕਿਸਤਾਨ|ਪਾਕਿਸਤਾਨੀ]] ਪਿਠਵਰਤੀ ਗਾਇਕ [[ਅਹਿਮਦ ਰੁਸ਼ਦੀ]] 1964 ਦੇ ਦੌਰਾਨ ਆਪਣੀ ਗਾਇਕੀ ਦਾ ਪ੍ਰਦਰਸ਼ਨ ਕਰਦੇ ਹੋਏ।]]
'''ਪਿਠਵਰਤੀ ਗਾਇਕ''' ਉਹ ਗਾਇਕ ਹੁੰਦੇ ਹਨ ਜਿਹੜੇ ਫ਼ਿਲਮਾਂ ਵਿਚ ਗੀਤ ਦੀ ਵਰਤੋਂ ਲਈ ਪਹਿਲਾਂ ਤੋਂ ਗੀਤ ਰਿਕਾਰਡ ਕਰਵਾਉਂਦੇ ਹਨ। ਪਿਠਵਰਤੀ ਗਾਇਕ ਆਪਣੇ ਗੀਤ ਨੂੰ ਸਾਊਂਡਟ੍ਰੈਕਸ ਵਿਚ ਰਿਕਾਰਡ ਕਰਵਾਉਂਦੇ ਹਨ, ਜਿਸ ਨੂੰ ਫ਼ਿਲਮੀ ਅਦਾਕਾਰ ( ਔਰਤ/ਮਰਦ) ਲਿੱਪ ਸਾਇਨ (ਭਾਵ ਕਿਸੇ ਰਿਕਾਰਡ ਕੀਤੀ ਗੱਲ ਜਾਂ ਗੀਤ ਨੂੰ ਆਪਣੇ ਬੂਲਾਂ ਨੂੰ ਹਿਲਾ ਕੇ ਉਸ ਗੀਤ/ਗੱਲ ਨੂੰ ਗਾਉਣ ਜਾਂ ਬੋਲਣ ਦੀ ਨਕਲ ਕਰਨਾ ਹੈ, ਜਿਸ ਨਾਲ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਅਦਾਕਾਰ ਹੀ ਇਸ ਨੂੰ ਨਿਭਾਅ ਰਿਹਾ ਹੈ) ਦੁਆਰਾ ਕੈਮਰੇ ਅੱਗੇ ਨਿਭਾਉਂਦੇ ਹਨ ਹਦਕਿ ਉਹ ਅਸਲ ਵਿਚ ਨਹੀਂ ਗਾ ਰਹੇ। ਅਸਲ ਗਾਇਕ ਨੂੰ ਪਰਦੇ ਦੇ ਪਿਛੇ ਰੱਖਿਆ ਜਾਂਦਾ ਹੈ।