ਬੁੱਧਵਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਧਾਇਆ
No edit summary
ਲਾਈਨ 1:
'''ਬੁੱਧਵਾਰ''' ਮੰਗਲਵਾਰ ਤੋਂ ਬਾਅਦ ਅਤੇ ਵੀਰਵਾਰ ਤੋਂ ਪਹਿਲਾ ਹਫ਼ਤੇ ਦਾ ਦਿਨ ਹੈ। ਇੰਟਰਨੈਸ਼ਨਲ ਸਟੈਂਡਰਡ ISO 8601 ਦੇ ਮੁਤਾਬਕ ਇਹ ਹਫ਼ਤੇ ਦਾ ਤੀਜਾ ਦਿਨ ਹੈ। ਜਿਹੜੇ ਦੇਸ਼ ਐਤਵਾਰ ਨੂੰ ਪਹਿਲੇ ਦਿਨ ਦੀ ਵਰਤੋਂ ਕਰਦੇ ਹਨ, ਉਨ੍ਹਾਂ ਅਨੁਸਾਰ ਇਸਨੂੰ ਹਫ਼ਤੇ ਦਾ ਚੌਥੇ ਦਿਨ ਮੰਨਿਆ ਜਾਂਦਾ ਹੈ। [[ਫ਼ਾਰਸੀ]] ਵਿੱਚ ਇਸਨੂੰ ਚਹਾਰਸ਼ੰਬਾ ਕਹਿੰਦੇ ਹਨ ਅਤੇ ਅੰਗਰੇਜ਼ੀ ਵਿੱਚ ਵੈੱਡਨਸਡੇ। ਅਰਬੀ ਅਤੇ ਫ਼ਾਰਸੀ ਦੇ ਹਿਸਾਬ ਨਾਲ ਇਹ ਇਹ ਹਫ਼ਤੇ ਦਾ ਪੰਜਵਾਂ ਦਿਨ ਹੁੰਦਾ ਹੈ।
 
== ਬਾਹਰੀ ਕੜੀ ==